Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਲਾਪਤਾ ਧੀ ਨੂੰ ਲੱਭਣ ਬਦਲੇ ਪੁਲਸ ਵੱਲੋਂ ਰਿਸ਼ਵਤ ਮੰਗਣ ਉੱਤੇ ਪਿਓ ਵੱਲੋਂ ਖੁਦਕੁਸ਼ੀ

April 15, 2021 12:39 AM

ਬਰੇਲੀ (ਉਤਰ ਪ੍ਰਦੇਸ਼), 14 ਅਪ੍ਰੈਲ (ਪੋਸਟ ਬਿਊਰੋ)- ਇੱਥੇ 45 ਸਾਲਾ ਵਿਅਕਤੀ ਨੇ ਪੁਲਸ ਵੱਲੋਂ ਉਸ ਦੀ 22 ਸਾਲਾ ਲਾਪਤਾ ਧੀ ਲੱਭਣ ਬਦਲੇ ਵਿੱਚ ਇੱਕ ਲੱਖ ਰੁਪਏ ਮੰਗਣ ਉੱਤੇ ਖੁਦਕੁਸ਼ੀ ਕਰ ਲਈ ਹੈ।
ਮ੍ਰਿਤਕ ਸ਼ਿਸ਼ੂਪਾਲ ਦੇ ਪਰਵਾਰਨੇ ਦੋਸ਼ ਲਾਇਆ ਹੈ ਕਿ ਰਾਮਨਗਰ ਪੁਲਸ ਚੌਕੀ ਦੇ ਇੰਚਾਰਜ ਰਾਮ ਰਤਨ ਸਿੰਘ ਨੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਜਦੋਂ ਸ਼ਿਸ਼ੂਪਾਲ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਤਾਂ ਰਾਮ ਰਤਨ ਸਿੰਘ ਉਥੇ ਆਇਆ ਤੇ ਮ੍ਰਿਤਕ ਕੋਲ ਪਿਆ ਸੁਸਾਈਡ ਨੋਟ ਬਰਾਮਦ ਕਰ ਕੇ ਪਾੜ ਦਿੱਤਾ, ਜਿਸ ਮਗਰੋਂ ਪਿੰਡ ਵਾਸੀਆਂ ਨੇ ਉਸ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਐਸ ਐਸ ਪੀ ਰੋਹਿਤ ਸਜਵਾਨ ਨੇ ਦੱਸਿਆ ਕਿ ਸਬ ਇੰਸਪੈਕਟਰ ਉੱਤੇ ਲੱਗੇ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਉਸ ਨੂੰ ਜਾਂਚ ਹੇਠ ਲੈ ਲਿਆ ਗਿਆ ਹੈ।
ਦੱਸਣ ਯੋਗ ਹੈ ਕਿ ਨੌਂ ਅਪ੍ਰੈਲ ਨੂੰ ਅਨੋਲਾ ਥਾਣੇ ਵਿੱਚ ਸ਼ਿਸ਼ੂਪਾਲ ਦੀ ਧੀ ਦੇ ਲਾਪਤਾ ਹੋਣ ਦੀ ਸਿ਼ਕਾਇਤ ਦਰਜ ਕੀਤੀ ਗਈ ਸੀ, ਜਿਸ ਵਿੱਚ ਸ਼ਿਸ਼ੂਪਾਲ ਨੇ ਦੱਸਿਆ ਸੀ ਕਿ ਬੰਤੀ, ਮੁਕੇਸ਼ ਤੇ ਦਿਨੇਸ਼ ਨਾਂਅ ਦੇ ਵਿਅਕਤੀ ਉਸ ਦੀ ਧੀ ਨੂੰ ਮੋਟਰ ਸਾਈਕਲ ਉੱਤੇ ਬਿਠਾ ਕੇ ਲੈ ਗਏ ਹਨ। ਲਾਪਤਾ ਲੜਕੀ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ