Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ

‘ਪਾਤਾਲ ਲੋਕ’ ਦੇਖਣ ਪਿੱਛੋਂ ਹਥੌੜੇ ਮਾਰ ਕੇ ਪੂਰੇ ਪਰਵਾਰ ਦਾ ਕਤਲ ਕੀਤਾ

April 19, 2021 02:24 AM

ਜਮਸ਼ੇਦਪੁਰ, 18 ਅਪ੍ਰੈਲ (ਪੋਸਟ ਬਿਊਰੋ)- ਝਾਰਖੰਡ ਦੇ ਜਮਸ਼ੇਦਪੁਰ ਵਿੱਚ ਟਾਟਾ ਸਟੀਲ ਦੇ ਇੱਕ ਕਰਮਚਾਰੀ ਨੇ ਆਪਣੇ ਪੂਰੇ ਪਰਵਾਰ ਦੀ ਹਥੌੜਾ ਮਾਰ ਕੇ ਹੱਤਿਆ ਕਰ ਦਿੱਤੀ ਹੈ। ਉਸ ਨੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਦੇ ਲਈ ਆਉਣ ਵਾਲੀ ਟੀਚਰ ਨੂੰ ਵੀ ਮਾਰ ਦਿੱਤਾ ਅਤੇ ਉਸ ਦੀ ਲਾਸ਼ ਨਾਲ ਰੇਪ ਕੀਤਾ।
ਪਤਾ ਲੱਗਾ ਹੈ ਕਿ ਦੋਸ਼ੀ ‘ਪਾਤਾਲ ਲੋਕ’ ਵੈਬ ਸੀਰੀਜ਼ ਦੇ ਕਰੈਕਟਰ ਹਥੌੜਾ ਤਿਆਗੀ ਤੋਂ ਪ੍ਰਭਾਵਤ ਸੀ, ਇਸ ਲਈ ਉਸ ਨੇ ਸਭ ਨੂੰ ਮਾਰਨ ਲਈ ਉਹੀ ਤਰੀਕਾ ਚੁਣਿਆ। ਦੋਸ਼ੀ ਦਾ ਨਾਂਅ ਦੀਪਕ ਕੁਮਾਰ ਹੈ। ਉਹ ਜਮਸ਼ੇਦਪੁਰ ਦੇ ਕਦਮਾ ਤੀਸਤਾ ਰੋਡ ਉੱਤੇ ਰਹਿੰਦਾ ਸੀ।ਦੀਪਕ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਦੋ ਦੋਸਤਾਂ ਦਾ ਕਤਲ ਕਰਨਾ ਚਾਹੰੁਦਾ ਸੀ। ਇਸ ਤੋਂ ਪਹਿਲਾਂ ਉਸ ਨੇ ਆਪਣੇ ਪਰਵਾਰ ਦੀ ਹੱਤਿਆ ਇਸ ਕਰ ਕੇ ਕੀਤੀ ਕਿ ਉਹ ਨਹੀਂ ਚਾਹੁੰਦਾ ਸੀ ਕਿ ਉਸ ਦੇ ਜੇਲ੍ਹ ਜਾਣ ਦੇ ਬਾਅਦ ਪਤਨੀ ਅਤੇ ਬੇਟੀਆਂ ਨੂੰ ਪੈਸੇ ਲਈ ਦਰ-ਦਰ ਭਟਕਣਾ ਪਵੇ।ਦੀਪਕ ਵੈਬ ਸੀਰੀਜ਼ ਦੇਖਣ ਦਾ ਸ਼ੌਕੀਨ ਸੀ। ਘਟਨਾ ਤੋਂ ਇੱਕ ਦਿਨ ਪਹਿਲਾਂ ਉਸ ਨੇ ਆਪਣੀ ਪਤਨੀ ਨਾਲ ‘ਪਾਤਾਲ ਲੋਕ’ ਦੇਖੀ ਅਤੇ ਫਿਰ ਉਸ ਨੇਓਸੇ ਤਰ੍ਹਾਂ ਸਾਰਿਆਂ ਦਾ ਕਤਲ ਕਰ ਦਿਤਾ। ਪਰਵਾਰ ਦੇ ਕਤਲਾਂ ਪਿੱਛੋਂ ਉਸ ਨੇ ਰੋਸ਼ਨ ਅਤੇ ਉਸ ਦੀ ਪਤਨੀ ਨੂੰ ਖਾਣੇ ਉੱਤੇ ਬੁਲਾਇਆ, ਪਰ ਦੋਵਾਂ ਨਾਲ ਰੋਸ਼ਨ ਦਾ ਸਾਲਾ ਅੰਕਿਤ ਵੀ ਆ ਗਿਆ। ਇਸ ਪਿੱਛੋਂ ਦੀਪਕ ਨੇ ਹਥੌੜੇ ਨਾਲ ਤਿੰਨਾਂ ਉੱਤੇ ਹਮਲਾ ਕੀਤਾ, ਪਰ ਉਹ ਲੋਕ ਭੱਜ ਨਿਕਲੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ