Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਇਸ ਹਫਤੇ ਫੈਡਰਲ ਸਰਕਾਰ ਨੂੰ ਫਾਈਜ਼ਰ-ਬਾਇਓਐਨਟੈਕ ਤੋਂ ਇੱਕ ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ

April 19, 2021 06:12 PM

ਓਟਵਾ, 19 ਅਪਰੈਲ (ਪੋਸਟ ਬਿਊਰੋ) : ਵਾਅਦੇ ਮੁਤਾਬਕ ਕੋਵਿਡ-19 ਵੈਕਸੀਨਜ਼ ਵੱਡੀ ਗਿਣਤੀ ਵਿੱਚ ਹਾਸਲ ਕਰਨ ਲਈ ਅਜੇ ਕੈਨੇਡਾ ਨੂੰ ਥੋੜ੍ਹਾ ਸਮਾਂ ਹੋਰ ਉਡੀਕ ਕਰਨੀ ਪੈ ਸਕਦੀ ਹੈ।
ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਹਫਤੇ ਫਾਈਜ਼ਰ-ਬਾਇਓਐਨਟੈਕ ਦੇ 1 ਮਿਲੀਅਨ ਸ਼ੌਟਜ਼ ਹਾਸਲ ਹੋ ਜਾਣਗੇ। ਦੋ ਫਾਰਮਾਸਿਊਟੀਕਲ ਫਰਮਾਂ ਵੱਲੋਂ ਨਿਰਧਾਰਤ ਸ਼ਡਿਊਲ ਉੱਤੇ ਡੋਜ਼ਾਂ ਮੁਹੱਈਆ ਕਰਵਾਈਆਂ ਜਾਣਗੀਆਂ। ਓਟਵਾ ਨੂੰ ਮੌਡਰਨਾ ਤੋਂ ਵੀ 1·2 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ ਸੀ ਪਰ ਅਜਿਹਾ ਪਿਛਲੇ ਹਫਤੇ ਉਦੋਂ ਤੱਕ ਸੀ ਜਦੋਂ ਸਰਕਾਰੀ ਅਧਿਕਾਰੀਆਂ ਨੇ ਇਹ ਖੁਲਾਸਾ ਕੀਤਾ ਕਿ ਇਸ ਖੇਪ ਵਿੱਚ ਦੇਰ ਹੋ ਸਕਦੀ ਹੈ।
ਸਰਕਾਰ ਵੱਲੋਂ ਇਹ ਦੋਸ਼ ਲਾਇਆ ਗਿਆ ਹੈ ਕਿ ਕੁਆਲਿਟੀ ਐਸਿ਼ਓਰੈਂਸ ਟੈਸਟਿੰਗ ਕਾਰਨ ਇਹ ਕਮੀ ਆਈ ਹੈ ਤੇ ਇਸ ਕਾਰਨ ਕੈਨੇਡਾ ਨੂੰ ਹਾਸਲ ਹੋਣ ਵਾਲੀਆਂ ਡੋਜ਼ਾਂ ਇਸ ਮਹੀਨੇ ਅੱਧੀਆਂ ਰਹਿ ਜਾਂਣਗੀਆਂ ਤੇ ਇਨ੍ਹਾਂ ਦੀ ਡਲਿਵਰੀ ਵਿੱਚ ਵੀ ਘੱਟੋ ਘੱਟ ਇੱਕ ਹਫਤੇ ਦੀ ਦੇਰ ਹੋ ਜਾਵੇਗੀ। ਅਗਲੇ ਸੱਤ ਦਿਨਾਂ ਤੱਕ ਓਟਵਾ ਨੂੰ ਆਕਸਫੋਰਡ-ਐਸਟ੍ਰਾਜ਼ੈਨੇਕਾ ਜਾਂ ਜੌਹਨਸਨ ਐਂਡ ਜੌਹਨਸਨ ਵੈਕਸੀਨਜ਼ ਦੀ ਕੋਈ ਖੇਪ ਹਾਸਲ ਨਹੀਂ ਹੋਣ ਵਾਲੀ।ਫਿਰ ਵੀ ਫੈਡਰਲ ਸਰਕਾਰ ਨੂੰ ਇਹ ਪੂਰੀ ਆਸ ਹੈ ਕਿ ਸਤੰਬਰ ਦੇ ਅੰਤ ਤੱਕ ਸਾਰੇ ਬਾਲਗਾਂ ਦਾ ਟੀਕਾਕਰਣ ਪੂਰਾ ਹੋ ਜਾਵੇਗਾ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼