Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਟੈਸਲਾ ਲਈ ਜੀਐਮ ਦੇ ਬੰਦ ਹੋਣ ਜਾ ਰਹੇ ਪਲਾਂਟਜ਼ ਵਿੱਚੋਂ ਕੁੱਝ ਨੂੰ ਖਰੀਦ ਸਕਦੇ ਹਨ ਮਸਕ

December 10, 2018 06:25 PM

ਟੋਰਾਂਟੋ, 10 ਦਸੰਬਰ (ਪੋਸਟ ਬਿਊਰੋ) : ਐਲਨ ਮਸਕ ਦਾ ਕਹਿਣਾ ਹੈ ਕਿ ਜਲਦ ਹੀ ਬੰਦ ਹੋਣ ਜਾ ਰਹੀ ਜਨਰਲ ਮੋਟਰਜ਼ ਫੈਕਟਰੀਜ਼ ਨੂੰ ਉਹ ਖਰੀਦਣ ਦਾ ਮਨ ਬਣਾ ਰਹੇ ਹਨ ਤੇ ਫਿਰ ਉੱਥੇ ਟੈਸਲਾ ਦਾ ਨਿਰਮਾਣ ਕਰਨਾ ਸ਼ੁਰੂ ਕਰਨਗੇ।
ਇੱਕ ਇੰਟਰਵਿਊ ਵਿੱਚ ਮਸਕ ਨੇ ਆਖਿਆ ਕਿ 2019 ਦੇ ਅੰਤ ਤੱਕ ਜਨਰਲ ਮੋਟਰਜ਼ ਜਿਨ੍ਹਾਂ ਪੰਜ ਫੈਸਿਲਿਟੀਜ਼ ਨੂੰ ਬੰਦ ਕਰਨ ਦਾ ਮਨ ਬਣਾ ਰਹੀ ਹੈ ਉਨ੍ਹਾਂ ਵਿੱਚੋਂ ਕੁੱਝ ਨੂੰ ਖਰੀਦਣ ਵਿੱਚ ਉਨ੍ਹਾਂ ਦੀ ਪੂਰੀ ਦਿਲਚਸਪੀ ਹੈ। ਇੱਕ ਵਿਸ਼ਲੇਸ਼ਕ ਅਨੁਸਾਰ ਭਾਵੇਂ ਆਪਣੇ ਵਿਵਾਦਗ੍ਰਸਤ ਬਿਆਨਾਂ ਲਈ ਮਸਕ ਜਾਣੇ ਜਾਂਦੇ ਹਨ ਪਰ ਫਿਰ ਵੀ ਉਹ ਜੀਐਮ ਦੀਆਂ ਫੈਕਟਰੀਜ਼ ਵਿੱਚੋਂ ਕੁੱਝ ਕੁ ਨੂੰ ਖਰੀਦਣ ਵਿੱਚ ਸੱਚੀ-ਮੁੱਚੀਂ ਦਿਲਚਸਪੀ ਰੱਖਦੇ ਹੋ ਸਕਦੇ ਹਨ।
ਯੂਨੀਵਰਸਿਟੀ ਆਫ ਟੋਰਾਂਟੋ ਦੇ ਰੌਟਮੈਨ ਸਕੂਲ ਆਫ ਮੈਨੇਜਮੈਂਟ ਵਿੱਚ ਪ੍ਰੋਫੈਸਰ ਆਫ ਸਟਰੈਟੇਜਿਕ ਮੈਨੇਜਮੈਂਟ ਵਿੱਲ ਮਿਸ਼ੇਲ ਦਾ ਕਹਿਣਾ ਹੈ ਕਿ ਐਲਨ ਕਦੋਂ ਸੱਚ ਬੋਲ ਰਹੇ ਹਨ ਜਾਂ ਕਦੋਂ ਫੜ੍ਹ ਮਾਰ ਰਹੇ ਹਨ ਇਸ ਬਾਰੇ ਕੁੱਝ ਵੀ ਆਖਣਾ ਸੌਖਾ ਨਹੀਂ ਹੈ। ਕਈ ਵਾਰੀ ਤਾਂ ਇੰਜ ਲੱਗਦਾ ਹੈ ਕਿ ਉਹ ਹਵਾ ਵਿੱਚ ਫੋਕੀਆਂ ਮਾਰ ਰਹੇ ਹਨ ਪਰ ਕਈ ਵਾਰੀ ਉਨ੍ਹਾਂ ਦੀ ਆਖੀ ਗੱਲ ਪਿੱਛੇ ਡੂੰਘੀ ਰਣਨੀਤੀ ਹੁੰਦੀ ਹੈ।
ਇਸ ਮਾਮਲੇ ਵਿੱਚ ਮਸਕ ਦੇ ਦਾਅਵੇ ਵਿੱਚ ਗੰਭੀਰਤਾ ਹੋ ਸਕਦੀ ਹੈ ਕਿਉਂਕਿ ਟੈਸਲਾ ਇਸ ਸਮੇਂ ਪਹਿਲਾਂ ਕਿਸੇ ਵੀ ਸਮੇਂ ਨਾਲੋਂ ਵੱਧ ਵਾਹਨ ਡਲਿਵਰ ਕਰ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਕੈਲੇਫੋਰਨੀਆ ਵਿੱਚ ਆਪਣੀ ਮੌਜੂਦਾ ਫੈਕਟਰੀ ਵਿੱਚ ਉਤਪਾਦਨ ਦੀ ਹੱਦ ਪਾਰ ਕਰਨ ਵਾਲੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ