Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕੋਰੋਨਾ ਇਲਾਜ ਦੀ ਕੌੜੀ ਸਚਾਈ : ਵੈਂਟੀਲੇਟਰ ਹੈ ਤਾਂ ਟਰੇਂਡ ਸਟਾਫ ਨਹੀਂ, ਜਿੱਥੇ ਟਰੇਂਡ ਸਟਾਫ ਹੈ, ਓਥੇ ਵੈਂਟੀਲੇਟਰ ਨਹੀਂ

April 20, 2021 01:32 AM

ਅਹਿਮਦਾਬਾਦ, 19 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਦੀ ਦੂਸਰੀ ਲਹਿਰ ਵਧਣ ਦੇ ਨਾਲ ਆਕਸੀਜਨ, ਬੈੱਡਾਂ ਅਤੇ ਵੈਂਟੀਲੇਟਰਾਂ ਦੀ ਭਾਰੀ ਕਮੀ ਸਾਹਮਣੇ ਆ ਰਹੀ ਹੈ। ਸੰਕਟ ਦੀ ਘੜੀ ਇਹ ਗੱਲ ਸਾਹਮਣੇ ਆਈ ਹੈ ਕਿ ਬਹੁਤ ਸਾਰੇ ਹਸਪਤਾਲਾਂ ਵਿੱਚ ਵੈਂਟੀਲੇਟਰ ਹੈ, ਪਰ ਟਰੇਡ ਸਟਾਫ ਨਹੀਂ, ਜਿਸ ਨਾਲ ਇਹ ਵੈਂਟੀਲੇਟਰ ਅਣਵਰਤੇ ਪਏ ਹਨ ਅਤੇ ਬਹੁਤ ਸਾਰੇ ਹਸਪਤਾਲ ਅਜਿਹੇ ਹਨ, ਜਿੱਥੇ ਟਰੇਡ ਸਟਾਫ ਹੈ, ਪਰ ਵੈਂਟੀਲੇਟਰ ਨਹੀਂ ਹੈ।

ਪ੍ਰਮੁੱਖ ‘ਇਨਵੇਸਿਵ ਵੈਂਟੀਲੇਟਰ' ਨਿਰਮਾਤਾ ਕੰਪਨੀ ਸਕਨਰੇ ਟੈਕਨੋਲਾਜੀ ਦੇ ਸੰਸਥਾਪਕ ਵੀ. ਅਲਵਾ ਕਹਿੰਦੇ ਹਨ ਕਿ ਅਸਲ ਸਮੱਸਿਆ ਇਹ ਹੈ ਇੰਟੈਸਿਵ ਕੇਅਰ ਯੂਨਿਟ ਸੰਭਾਲਣ ਵਾਲੇ ਟਰੇਡ ਟੈਕਨੀਸ਼ੀਅਨ ਨਹੀਂ ਹਨ। ਉਨ੍ਹਾਂ ਨੇ ਅਜੇ ਤੱਕ ਸਰਕਾਰ ਨੂੰ 30,000 ਅਤੇ ਨਿੱਜੀ ਹਸਪਤਾਲਾਂ ਨੂੰ 5,000 ਵੈਂਟੀਲੇਟਰ ਸਪਲਾਈ ਕੀਤੇ ਹਨ, ਪਰੰਤੂ ਹਾਲਤ ਇਹ ਹੈ ਕਿ ਦੇਸ਼ ਵਿੱਚ ਲੱਗਭਗ 50,000 ਵੈਂਟੀਲੇਟਰਾਂ ਨੂੰ ਚਲਾਉਣ ਵਾਲੇ ਟਰੇਡ ਟੈਕਨੀਸ਼ੀਅਨ ਮੁਸ਼ਕਲ ਨਾਲ 10,000 ਹੋਣਗੇ। ਇਸ ਦੇ ਇਲਾਵਾ ਵੈਂਟੀਲੇਟਰਾਂ ਦੀ ਗ਼ੈਰ-ਜ਼ਰੂਰੀ ਜਗ੍ਹਾ ਸਪਲਾਈ ਵੀ ਇੱਕ ਸਮੱਸਿਆ ਹੈ।
ਇੱਕ ਹੋਰ ਵੈਂਟੀਲੇਟਰ ਨਿਰਮਾਤਾ ਮੈਕਸ ਵੈਂਟੀਲੇਟਰਸ ਨੇ ਕਿਹਾ ਵੈਂਟੀਲੇਟਰਸ ਲਈ ਕੱਚਾ ਮਾਲ ਲੱਭਣਾ ਇੱਕ ਵੱਡੀ ਚੁਣੌਤੀ ਹੈ। ਉਹ ਕਹਿੰਦੇ ਹਨ ਕਿ ਵੈਂਟੀਲੇਟਰਸ ਤੇਜ਼ੀ ਨਾਲ ਬਣਾਉਣ ਲਈ ਜ਼ਰੂਰੀ ਸਮਗਰੀ ਪ੍ਰਾਪਤ ਕਰਨ ਦੇ ਵਾਸਤੇ ਕੰਪਨੀ ਨੂੰ ਲੱਗਭਗ 350 ਸਪਲਾਇਰਾਂ ਨਾਲ ਸੰਪਰਕ ਕਰਨਾ ਪੈਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ