Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਡਾਨੀ ਦੀ ਕੋਲਾ ਮਾਈਨ ਦਾ ਸਾਰੇ ਆਸਟਰੇਲੀਆ ਵਿੱਚ ਵਿਰੋਧ

December 11, 2018 08:04 AM

ਸਿਡਨੀ, 10 ਦਸੰਬਰ (ਪੋਸਟ ਬਿਊਰੋ)- ਆਸਟਰੇਲੀਆ ਵਿੱਚ ਭਾਰਤੀ ਕਾਰੋਬਾਰੀ ਗੌਤਮ ਅਡਾਨੀ ਦੀ ਕਵੀਂਸਲੈਂਡ ਵਿੱਚ ਇੱਕ ਨਵੀਂ ਥਰਮਲ ਕੋਲਾ ਮਾਈਨ ਪ੍ਰੋਜੈਕਟ ਦਾ ਵਿਰੋਧ ਕਰਦੇ ਹੋਏ ਹਜ਼ਾਰਾਂ ਲੋਕਾਂ ਨੇ ਰਾਜ ਤੇ ਫੈਡਰਲ ਸਰਕਾਰਾਂ ਦੇ ਨਾਲ ਵਿਰੋਧੀ ਧਿਰ ਕੋਲੋਂ ਇਸ ਨੂੰ ਅੱਗੇ ਵਧਣ ਤੋਂ ਰੋਕਣ ਦੀ ਮੰਗ ਕੀਤੀ ਹੈ। ਸਿਡਨੀ, ਮੈਲਬਰਨ, ਬ੍ਰਿਸਬੇਨ ਅਤੇ ਕੈਅਰਨਸ ਵਿੱਚ ਹਜ਼ਾਰਾਂ ਲੋਕਾਂ ਨੇ ਮਾਈਨ ਪ੍ਰੋਜੈਕਟ ਬਾਰੇ ਕੱਲ੍ਹ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।
ਇੱਕ ਹਫਤਾ ਪਹਿਲਾਂ ਜਲਵਾਯੂ ਤਬਦੀਲੀ ਨੂੰ ਲੈ ਕੇ ਸਰਕਾਰੀ ਲਾਪਰਵਾਹੀ ਦੇ ਵਿਰੋਧ ਵਿੱਚ 15000 ਸਕੂਲੀ ਵਿਦਿਆਰਥੀ ਸੜਕਾਂ 'ਤੇ ਉਤਰ ਆਏ ਸਨ। ਕੋਲੇ ਦੇ ਇਸ ਪ੍ਰੋਜੈਕਟ ਨੂੰ ਸਾਲਾਨਾ ਛੇ ਕਰੋੜ ਟਨ ਤੋਂ ਘਟਾ ਕੇ ਇੱਕ ਤੋਂ ਲੈ ਕੇ ਡੇਢ ਕਰੋੜ ਟਨ ਕਰਨ ਪਿੱਛੋਂ ਇਸ ਉੱਤੇ ਹੋ ਰਹੀ ਲਾਗਤ ਦੋ ਅਰਬ ਰੁਪਏ ਅੰਕੀ ਗਈ ਹੈ। 17 ਸਾਲਾ ਥਾਮਸ ਕੁਲੇਨ ਨੇ ਬ੍ਰਿਸਬੇਨ ਵਿੱਚ ਸੈਂਕੜੇ ਵਿਖਾਵਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ, ਅਸੀਂ ਵਾਪਸ ਬੈਠ ਕੇ ਉਨ੍ਹਾਂ ਲੋਕਾਂ ਦੀਆਂ ਗੱਲਾਂ ਨਹੀਂ ਸੁਣਾਂਗੇ, ਜੋ ਬੁੱਢੇ ਹਨ ਤੇ ਸੰਪਰਕ ਤੋਂ ਬਾਹਰ ਹਨ। ਇਸ ਲੜਕੇ ਨੇ ਜਲਵਾਯੂ ਪਰਿਵਰਤਨ 'ਤੇ ਬੀਤੇ ਹਫਤੇ ਵੀ ਕਾਰਵਾਈ ਕਰਨ ਦੀ ਮੰਗ ਲਈ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨੇ ਦੇਸ਼ ਵਿਆਪੀ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਹਜ਼ਾਰਾਂ ਵਿਦਿਆਰਥੀਆਂ ਦੇ ਸਕੂਲ ਛੱਡਣ ਬਾਰੇ ਆਲੋਚਨਾ ਕੀਤੀ ਸੀ। ਇਨ੍ਹਾਂ ਵਿਦਿਆਰਥੀਆਂ ਵਿੱਚ ਥਾਮਸ ਦਾ ਨਾਂਅ ਵੀ ਸ਼ਾਮਲ ਸੀ। ਇਸ ਮੁੱਦੇ 'ਤੇ ਮਾਰੀਸਨ ਦਾ ਸਾਹਮਣਾ ਕਰਨ ਅਤੇ ਪਾਰਲੀਮੈਂਟ ਵਿੱਚ ਧਰਨੇ 'ਤੇ ਬੈਠਣ ਦੇ ਲਈ ਥਾਮਸ ਨੇ ਇਸ ਹਫਤੇ ਕੈਨਬਰਾ ਦੀ ਯਾਤਰਾ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ