Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਮੋਟਰਸਾਈਕਲ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

April 20, 2021 01:43 AM

ਨਕੋਦਰ, 19 ਅਪ੍ਰੈਲ (ਪੋਸਟ ਬਿਊਰੋ)- ਨਕੋਦਰ-ਜਲੰਧਰ ਰੋਡ ਉੱਤੇ ਪਿੰਡ ਮੁੱਧ ਦੇ ਜਿਸ ਵਿਅਕਤੀ ਨੂੰ ਕੁਝ ਦਿਨ ਪਹਿਲਾਂ ਮੁੱਧਾਂ ਗੇਟ ਤੋਂ ਪੈਦਲ ਪਿੰਡ ਮੁੱਧ ਵੱਲ ਜਾਂਦੇ ਸਮੇਂ ਮੋਟਰਸਾਈਕਲ ਸਵਾਰ ਨੇ ਟੱਕਰ ਮਾਰੀ ਸੀ ਅਤੇ ਉਸ ਦਿਨ ਤੋਂ ਉਸ ਦਾ ਇਲਾਜ ਹੋ ਰਿਹਾ ਸੀ, ਕੱਲ੍ਹ ਉਸ ਦੀ ਮੌਤ ਹੋ ਗਈ ਹੈ। ਪੁਲਸ ਨੇ ਰਾਮ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਮੁੱਧ ਦੇ ਬਿਆਨ ਉੱਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸਦਰ ਥਾਣੇ ਦੇ ਮੁਖੀ ਵਿਨੋਦ ਕੁਮਾਰ ਦੇ ਮੁਤਾਬਕ ਰਾਮ ਸਿੰਘ ਪਿੰਡ ਮੁੱਧ ਨੇ ਦੱਸਿਆ ਕਿ ਮੈਂ ਅਤੇ ਮੇਰੇ ਨਾਲ ਰਾਜੀਵ ਕੁਮਾਰ ਪੁੱਤਰ ਗੁਰਦਿੱਤ ਸਿੰਘ ਪਿੰਡ ਮੁੱਧ ਬੀਤੀ 4 ਅਪ੍ਰੈਲ ਨੂੰ ਰੋਟੀ ਪਾਣੀ ਖਾਣ ਪਿੱਛੋਂ ਸੈਰ ਕਰਦੇ ਜਦੋਂ ਗੇਟ ਮੁੱਧ ਤੋਂ ਪਿੰਡ ਵੱਲ ਆਪਣੇ ਹੱਥ ਪੈਦਲ ਜਾ ਰਹੇ ਸੀ ਤਾਂ ਪਿੱਛੋਂ ਹਰਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਲਾਪ੍ਰਵਾਹੀ ਨਾਲ ਰਾਜੀਵ ਕੁਮਾਰ ਵਿੱਚ ਮਾਰਿਆ, ਜਿਸ ਨਾਲ ਉਸ ਦੇ ਸਿਰ ਵਿੱਚ ਸੱਟ ਲੱਗ ਗਈ ਤੇ ਉਹ ਬੇਹੋਸ਼ ਹੋ ਗਿਆ। ਉਸ ਨੂੰ ਕਮਲਜੀਤ ਸਿੰਘ ਪਿੰਡ ਮੁੱਧ ਦੀ ਮਦਦ ਨਾਲ ਸ੍ਰੀ ਰਾਮ ਨਿਊਰੋ ਸੈਂਟਰ ਜਲੰਧਰ ਲੈ ਗਏ ਅਤੇ ਉਥੇ ਦਾ ਇਲਾਜ ਚੱਲਦਾ ਰਿਹਾ ਤੇ ਕੱਲ੍ਹ ਸਵੇਰੇ ਉਸ ਦੀ ਮੌਤ ਹੋ ਗਈ। ਬਿਆਨਕਰਤਾ ਨੇ ਮੋਟਰਸਾਈਕਲ ਚਾਲਕ ਹਰਦੀਪ ਸਿੰਘ ਉੱਤੇ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ