Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਰੌਜਰਜ਼ ਦੇ ਕਈ ਗਾਹਕਾਂ ਵੱਲੋਂ ਸੇਵਾਵਾਂ ਵਿੱਚ ਵਿਘਨ ਪੈਣ ਦੀ ਕੀਤੀ ਗਈ ਸਿ਼ਕਾਇਤ

April 20, 2021 02:12 AM

ਓਟਵਾ, 19 ਅਪਰੈਲ (ਪੋਸਟ ਬਿਊਰੋ) : ਸੋਮਵਾਰ ਸਵੇਰੇ ਰੌਜਰਜ਼ ਦੇ ਕਈ ਵਾਇਰਲੈੱਸ ਗਾਹਕਾਂ ਨੇ ਦੇਸ਼ ਭਰ ਵਿੱਚ ਸੇਵਾਵਾਂ ਵਿੱਚ ਵਿਘਨ ਪੈਣ ਦੀ ਸਿ਼ਕਾਇਤ ਕੀਤੀ।
ਹੁਣ ਤੱਕ ਆਨਲਾਈਨ ਹਜ਼ਾਰਾਂ ਦੀ ਗਿਣਤੀ ਵਿੱਚ ਸਿ਼ਕਾਇਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਰੌਜਰਜ਼ ਦੇ ਗਾਹਕ ਆਖ ਰਹੇ ਹਨ ਉਨ੍ਹਾਂ ਨੂੰ ਡਾਟਾ ਨਾਲ ਸਬੰਧਤ ਦਿੱਕਤਾਂ ਹੋ ਰਹੀਆਂ ਹਨ ਤੇ ਕੁੱਝ ਦਾ ਕਹਿਣਾ ਹੈ ਕਿ ਉਹ ਨਾ ਹੀ ਫੋਨ ਕਾਲਜ਼ ਕਰ ਪਾ ਰਹੇ ਹਨ ਤੇ ਨਾ ਹੀ ਟੈਕਸਟ ਮੈਸੇਜ ਭੇਜ ਪਾ ਰਹੇ ਹਨ। ਕੁੱਝ ਲੋਕ ਇੰਟਰਨੈੱਟ ਸਰਵਿਸ ਬੰਦ ਹੋਣ ਦੀ ਵੀ ਸਿ਼ਕਾਇਤ ਕਰ ਰਹੇ ਸਨ।
ਰੌਜਰਜ਼ ਦਾ ਕਹਿਣਾ ਹੈ ਕਿ ਉਹ ਇਸ ਦਿੱਕਤ ਤੋਂ ਜਾਣੂ ਹੈ ਤੇ ਸਰਵਿਸ ਨੂੰ ਬਹਾਲ ਕਰਨ ਲਈ ਕੰਮ ਕਰ ਰਿਹਾ ਹੈ। ਰਿਪੋਰਟਾਂ ਤੋਂ ਸਾਹਮਣੇ ਆਇਆ ਹੈ ਇਹ ਸਮੱਸਿਆ ਕਈ ਘੰਟਿਆਂ ਤੱਕ ਰਹੀ। ਸੇਵਾਵਾਂ ਬਹਾਲ ਹੋਣ ਵਿੱਚ ਹੋਰ ਕਿੰਨਾਂ ਸਮਾਂ ਲੱਗੇਗਾ ਇਸ ਬਾਰੇ ਅਜੇ ਤੱਕ ਰੌਜਰਜ਼ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਇਸ ਸਮੱਸਿਆ ਦਾ ਕਾਰਨ ਕੀ ਸੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ