Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਢੀਂਡਸਾ ਤੇ ਬ੍ਰਹਮਪੁਰਾ ਦਾ ਐਲਾਨ: 1 ਮਈ ਤੋਂ ਨਵੀਂ ਸਾਂਝੀ ਪਾਰਟੀ ਬਣਾ ਕੇ ਪੰਜਾਬ ਨੂੰ ਚੌਥਾ ਫਰੰਟ ਦਵਾਂਗੇ

April 20, 2021 08:13 AM

ਚੰਡੀਗੜ੍ਹ, 19 ਅਪਰੈਲ, (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਬਰ ਰਾਜ ਸਭਾ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁੁਰਾ ਸਾਬਕਾ ਕੈਬਨਿਟ ਮੰਤਰੀ ਨੇ ਅੱਜ ਏਥੇ ਇਕਜੁੱਟਤਾ ਪ੍ਰਗਟ ਕਰਦੇ ਹੋਏਇਹ ਦੋਵੇਂ ਦਲ ਭੰਗ ਕਰਨ ਦਾ ਐਲਾਨ ਕਰ ਕੇ ਇੱਕ ਨਵਾਂ ਸਾਂਝਾ ਦਲ ਬਣਾ ਕੇ ਪੰਜਾਬ ਵਿੱਚ ਚੌਥੀ ਰਾਜਸੀ ਧਿਰ ਪੇਸ਼ ਕਰਨ ਦਾ ਐਲਾਨ ਕੀਤਾ ਹੈ।
ਅੱਜ ਏਥੇ ਜਾਰੀ ਪ੍ਰੈਸ ਬਿਆਨ ਵਿੱਚ ਦੋਵਾਂ ਦਲਾਂ ਦੀ ਸਾਂਝੀ 6 ਮੈਬਰੀ ਏਕਤਾ ਕਮੇਟੀ ਦੇ ਇੱਕਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਲੰਮੇ ਸਮੇ ਤੋਂ ਪੰਜਾਬੀਆ ਦੀ ਚਾਹਤ ਵੇਖ ਕੇ ਦੋਵਾਂ ਵੱਡੇ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸਾਝੀ ਤਾਲਮੇਲ ਏਕਤਾ ਕਮੇਟੀ ਬਣਾਈ ਸੀ, ਜਿਸ ਵਿੱਚਉਨ੍ਹਾਂ ਨੇ ਜਥੇਦਾਰ ਉਜਾਗਰ ਸਿੰਘ ਬਡਾਲੀ, ਮਹਿੰਦਰ ਸਿੰਘ ਹੁਸੈਨਪੁਰ, ਕਰਨੈਲ ਸਿੰਘ ਪੀਰਮੁਹੰਮਦ, ਜਗਦੀਸ਼ ਸਿੰਘ ਗਰਚਾ, ਰਣਜੀਤ ਸਿੰਘ ਤਲਵੰਡੀ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਨੂੰ ਸ਼ਾਮਲ ਕੀਤਾ ਸੀ। ਉਨ੍ਹਾ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਤੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਹੈ ਕਿ ਮਈ ਦੇ ਪਹਿਲੇ ਹਫਤੇ ਵਿੱਚ ਨਵੀਂ ਪਾਰਟੀ ਬਣਾ ਕੇ ਮਜ਼ਬੂਤ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਹਮ-ਖਿਆਲ ਪਾਰਟੀਆਂ ਨਾਲ ਤਾਲਮੇਲ ਕਰਕੇ ਪੰਜਾਬ ਵਿੱਚ ਚੌਥਾ ਫਰੰਟ ਬਣਾਉਣਗੇ, ਤਾਂ ਕਿ ਵੱਡੀਆਂ ਦੋਂਹ ਸਿਆਸੀ ਪਾਰਟੀਆਂ ਨੂੰ ਹਰਾਇਆ ਜਾ ਸਕੇ, ਜਿਨ੍ਹਾਂ ਨੇ ਇਸ ਰਾਜ ਦਾ ਬੇੜਾ ਗਰਕ ਕਰ ਦਿੱਤਾ ਹੈ। ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਰਣਜੀਤ ਸਿੰਘ ਤਲਵੰਡੀ ਦੀ ਚੰਡੀਗੜ ਵਾਲੀ ਕੋਠੀ ਵਿੱਚ ਅੱਜ ਹੋਈ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀ ਫੜਨ ਤੇ ਪੀੜਤਾਂ ਨੂੰ ਇਨਸਾਫ ਦੇਣ ਲਈ ਉੱਚ ਪੱਧਰੀ ਵਫਦ ਪੰਜਾਬ ਦੇ ਗਵਰਨਰ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੇ ਬਾਦਲ ਦੋਵੇਂ ਫਰੈਂਡਲੀ ਮੈਚ ਖੇਡਦੇ ਹਨ, ਜਿਸ ਦਾ ਖਮਿਆਜ਼ਾ ਪੰਜਾਬ ਭੁਗਤ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ