Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟਰੂਡੋ ਤੇ ਹੋਰ ਆਗੂ ਐਸਟ੍ਰਾਜ਼ੈਨੇਕਾ ਕੋਵਿਡ-19 ਵੈਕਸੀਨੇਸ਼ਨ ਲਈ ਆਪਣਾ ਨਾਂ ਕਰਵਾ ਰਹੇ ਹਨ ਰਜਿਸਟਰ

April 21, 2021 09:02 AM

ਓਟਵਾ, 20 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਵਿੱਚ ਹੁਣ ਐਸਟ੍ਰਾਜ਼ੈਨੇਕਾ ਕੋਵਿਡ-19 ਵੈਕਸੀਨੇਸ਼ਨ ਲਈ ਉਮਰ ਘਟਾ ਕੇ 40 ਸਾਲ ਤੇ ਇਸ ਤੋਂ ਵੱਧ ਕਰ ਦਿੱਤੀ ਗਈ ਹੈ ਤਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਆਪਣੀਆਂ ਪਹਿਲੀਆਂ ਡੋਜ਼ਾਂ ਲਈ ਆਪਣਾ ਨਾਂ ਰਜਿਸਟਰ ਕਰਵਾ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰਾਂ ਦੇ ਆਗੂ ਵੀ ਵੈਕਸੀਨੇਸ਼ਨ ਕਰਵਾਉਣ ਲਈ ਕਾਹਲੇ ਹਨ।
ਮੰਗਲਵਾਰ ਨੂੰ ਜਦੋਂ ਟਰੂਡੋ ਨੂੰ ਇਹ ਪੁੱਛਿਆ ਗਿਆ ਕਿ ਹੁਣ ਜਦੋਂ ਉਮਰ ਘਟਾਏ ਜਾਣ ਕਾਰਨ ਉਹ ਵੀ ਯੋਗ ਹੋ ਗਏ ਹਨ ਤਾਂ ਅਜਿਹੇ ਵਿੱਚ ਕੀ ਉਹ ਵੈਕਸੀਨੇਸ਼ਨ ਕਰਵਾਉਣਗੇ ਤਾਂ ਟਰੂਡੋ ਨੇ ਆਖਿਆ ਕਿ ਉਨ੍ਹਾਂ ਦਾ ਸਟਾਫ ਉਨ੍ਹਾਂ ਲਈ ਅਪੁਆਇੰਟਮੈਂਟ ਫਿਕਸ ਕਰ ਰਿਹਾ ਹੈ। ਮੰਗਲਵਾਰ ਨੂੰ ਫਾਰਮੇਸੀਜ਼ ਨਾਲ ਵਰਚੂਅਲ ਮੀਟਿੰਗ ਦੌਰਾਨ ਫਰੀਲੈਂਡ ਨੂੰ ਵੀ ਇਹੋ ਸਵਾਲ ਪੁੱਛਿਆ ਗਿਆ ਤੇ ਉਨ੍ਹਾਂ ਆਖਿਆ ਕਿ ਉਹ ਵੀ ਜਲਦ ਟੀਕਾਕਰਣ ਕਰਵਾਉਣਗੇ।
ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਬੱਚੇ ਆਨਲਾਈਨ ਅਪੁਆਇੰਟਮੈਂਟ ਲਈ ਜ਼ੋਰ ਲਾ ਰਹੇ ਹਨ ਪਰ ਅਜੇ ਅਸੀਂ ਵੇਟਲਿਸਟ ਉੱਤੇ ਹਾਂ। ਇਸ ਦੌਰਾਨ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਉਨ੍ਹਾਂ ਨੂੰ ਅਪੁਆਇੰਟਮੈਂਟ ਮਿਲ ਚੁੱਕੀ ਹੈ ਤੇ ਇਸ ਹਫਤੇ ਦੇ ਅੰਤ ਵਿੱਚ ਉਹ ਟੀਕਾਕਰਣ ਕਰਵਾਉਣਗੇ। ਐਨਡੀਪੀ ਆਗੂ ਜਗਮੀਤ ਸਿੰਘ ਨੂੰ ਓਟਵਾ ਵਿੱਚ ਬੁੱਧਵਾਰ ਨੂੰ ਵੈਕਸੀਨੇਸ਼ਨ ਲਈ ਅਪੁਆਇੰਟਮੈਂਟ ਮਿਲੀ ਹੈ। ਗ੍ਰੀਨ ਪਾਰਟੀ ਆਗੂ ਅਨੇਮੀ ਪਾਲ ਵੀ ਵੈਕਸੀਨੇਸ਼ਨ ਲਵਾਉਣ ਲਈ ਅਪੁਆਇੰਟਮੈਂਟ ਲੈਣ ਵਾਲਿਆਂ ਦੀ ਕਤਾਰ ਵਿੱਚ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ