Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਬੇਰੋਜ਼ਗਾਰਾਂ ਦੇ ਦੌਰ ਵਿੱਚ ਇੱਕ ਕੰਪਨੀ ਨੇ ਕੁੱਤਿਆਂ ਦੇ ਲਈ ਲੱਖਾਂ ਦੀ ਤਨਖਾਹ ਵਾਲੀ ਵੈਂਕੇਸੀ ਕੱਢੀ

April 22, 2021 01:47 AM

ਲੰਡਨ, 21 ਅਪ੍ਰੈਲ (ਪੋਸਟ ਬਿਊਰੋ)- ਬ੍ਰਿਟੇਨ ਅਤੇ ਦੁਨੀਆਂ ਵਿੱਚ ਬੇਰੋਜ਼ਗਾਰੀ ਇੱਕ ਵੱਡਾ ਮੁੱਦਾ ਬਣ ਗਿਆ ਹੈ ਅਤੇ ਹਰ ਦੇਸ਼ ਵਿੱਚ ਨੌਜਵਾਨ ਵਰਗ ਬੇਰੋਜ਼ਗਾਰੀ ਨਾਲ ਆਰਥਿਕ ਤੰਗੀ ਭੁਗਤ ਰਿਹਾ ਹੈ। ਜਦੋਂ ਇਨਸਾਨਾਂ ਨੂੰ ਨੌਕਰੀ ਨਹੀਂ ਮਿਲ ਰਹੀ, ਓਦੋਂ ਇੱਕ ਕੰਪਨੀ ਨੇ ਕੁੱਤਿਆਂ ਲਈ ਸ਼ਾਨਦਾਰ ਵੈਂਕੇਸੀ ਕੱਢੀ ਹੈ। ਹੈਰਾਨੀ ਵਾਲੀ ਗੱਲ ਤਾਂ ਹੈ, ਪਰ ਇਸ ਤੋਂ ਵੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਗੱਲ ਕੁੱਤਿਆਂ ਦੀ ਪ੍ਰਸਤਾਵਤ ਤਨਖਾਹ ਬਾਰੇ ਹੈ।
ਬੁਸ਼ ਬੀਅਰ ਕੰਪਨੀ ਨੇ ਯੋਗ ਤੇ ਟਰੇਂਡ ਕੁੱਤਿਆਂ ਲਈ ਵੈਕੇਂਸੀ ਕੱਢੀ ਹੈ। ਇਸ ਦੇ ਲਈ ਬਾਕਾਇਦਾ ਟਵਿੱਟਰ ਉਤੇ ਹਾਇਰਿੰਗ ਦੀ ਸੂਚਨਾ ਪੋਸਟ ਕੀਤੀ ਗਈ ਹੈ। ਕੰਪਨੀ ਨੂੰ ਚੀਫ ਟੈਸਟਿੰਗ ਅਫਸਰ ਦੇ ਲਈ ਯੋਗ ਕੁੱਤੇ ਦੀ ਤਲਾਸ਼ ਹੈ। ਇਹ ਨੌਕਰੀ ਲੈਣ ਵਾਲੇ ਕੁੱਤੇ ਨੂੰ ਸ਼ਾਨਦਾਰ ਤਨਖਾਹ ਕਰੀਬ 15 ਲੱੱਖ ਰੁਪਏ ਸਾਲਾਨਾ ਮਿਲਣਗੇ। ਤਨਖਾਹ ਦੀ ਗੱਲ ਸੁਣ ਕੇ ਲੋਕਾਂ ਦੇ ਮੁੰਹ ਖੁੱਲ੍ਹੇ ਰਹਿ ਗਏ। ਜਦੋਂ ਲੋਕਾਂ ਨੂੰ ਪੰਜ ਦਸ ਹਜ਼ਾਰ ਦੀ ਨੌਕਰੀ ਨਹੀਂ ਮਿਲ ਰਹੀ, ਕੁੱਤੇ ਨੂੰ ਹਰ ਮਹੀਨੇ ਇੱਕ ਲੱਖ ਰੁਪਏ ਤੋਂ ਵੱਧ ਮਿਲਣਗੇ। ਇਹੀ ਨਹੀਂ ਟਰੇਂਡ ਕੁੱਤੇ ਦੀ ਤਨਖਾਹ ਦੇ ਨਾਲ ਉਸ ਦਾ ਇੰਸ਼ੋਰੈਂਸ ਵੀ ਹੋਵੇਗਾ। ਉਸ ਨੂੰ ਬੁਸ਼ ਦਾ ਕਵਾਲਿਟੀ ਕੰਟਰੋਲ ਅਧਿਕਾਰੀ ਵਜੋਂ ਬ੍ਰਾਂਡ ਅੰਬੈਸਡਰ ਦੀ ਭੂਮਿਕਾ ਨਿਭਾਉਣੀ ਹੋਵੇਗੀ।
ਕੰਪਨੀ ਦਾ ਕਹਿਣਾ ਹੈ ਕਿ ਬੁਸ਼ ਦਾ ਬਿਹਰਤਰੀਨ ਸਵਾਦ ਹੋਰ ਕਿਵੇਂ ਬਿਹਤਰ ਕੀਤਾ ਜਾਵੇ, ਨਵੇਂ ਫਲੇਵਰ ਕਿਹੋ ਜਿਹੇ ਹੋਣ ਅਤੇ ਪੈਟਸ ਦੇ ਲਈ ਪ੍ਰੋਜੈਕਟ ਉਤੇ ਕੰਮ ਕਰਨ ਦੇ ਲਈ ਅਜਿਹੇ ਕੁੱਤਿਆਂ ਦੀ ਜ਼ਰੂਰਤ ਹੈ, ਜੋ ਯੋਗ ਹੋਣ ਅਤੇ ਸਵਾਦ ਪਰਖਣ ਦੇ ਕਾਬਲ ਹੋਣ, ਯਾਨੀ ਜਲਦੀ ਹੀ ਬੁਸ਼ ਦੇ ਪੈਟਸ ਉਤਪਾਦਾਂ ਦੀ ਜ਼ਿੰਮੇਵਾਰੀ ਇੱਕ ਯੋਗ ਕੁੱਤੇ ਦੇ ਹੱਥ ਹੋਵੇਗੀ, ਜੋ ਆਪਣੇ ਵਰਗੇ ਜਾਨਵਰਾਂ ਲਈ ਬਿਹਤਰ ਸਵਾਦ ਵਾਸਤੇ ਅਹਿਮ ਭੂਮਿਕਾ ਨਿਭਾਏਗਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ