Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਹਵਾਲਗੀ ਸਬੰਧੀ ਸੁਣਵਾਈ ਵਿੱਚ ਦੇਰ ਕਰਨ ਦੀ ਮੈਂਗ ਦੀ ਬੇਨਤੀ ਜੱਜ ਨੇ ਕੀਤੀ ਮਨਜ਼ੂਰ

April 22, 2021 08:07 AM

ਵੈਨਕੂਵਰ, 21 ਅਪਰੈਲ (ਪੋਸਟ ਬਿਊਰੋ) : ਬ੍ਰਿਟਿਸ਼ ਕੋਲੰਬੀਆ ਦੇ ਸੁਪਰੀਮ ਕੋਰਟ ਜੱਜ ਨੇ ਹੁਆਵੇ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਦੀ ਬੇਨਤੀ ਮੰਨਦਿਆਂ ਹੋਇਆਂ ਹਵਾਲਗੀ ਸਬੰਧੀ ਸੁਣਵਾਈ ਕੁੱਝ ਅੱਗੇ ਪਾ ਦਿੱਤੀ ਹੈ। ਇਹ ਸੁਣਵਾਈ ਜਲਦ ਹੀ ਸ਼ੁਰੂ ਹੋਣ ਵਾਲੀ ਸੀ।
ਐਸੋਸਿਏਟ ਚੀਫ ਜਸਟਿਸ ਹੈਦਰ ਹੋਮਜ਼ ਦਾ ਕਹਿਣਾ ਹੈ ਕਿ ਮੈਂਗ ਅਗਲੇ ਹਫਤੇ ਲਿਖਤੀ ਤੌਰ ਉੱਤੇ ਆਪਣੇ ਵੱਲੋਂ ਲਏ ਗਏ ਫੈਸਲਿਆਂ ਦਾ ਕਾਰਨ ਦੱਸੇਗੀ ਤੇ ਉਸ ਤੋਂ ਬਾਅਦ ਹੀ ਅਗਲੀ ਸੁਣਵਾਈ ਸ਼ੁਰੂ ਕੀਤੀ ਜਾ ਸਕੇਗੀ। ਇਸ ਸਬੰਧ ਵਿੱਚ ਪਹਿਲਾਂ ਸੁਣਵਾਈ ਸੋਮਵਾਰ ਤੋਂ ਸ਼ੁਰੂ ਹੋਣੀ ਸੀ ਪਰ ਮੈਂਗ ਦੇ ਵਕੀਲਾਂ ਨੇ ਆਖਿਆ ਕਿ ਹਾਂਗ ਕਾਂਗ ਦੀ ਅਦਾਲਤ ਰਾਹੀਂ ਹਾਸਲ ਕੀਤੇ ਗਏ ਦਸਤਾਵੇਜ਼ਾਂ ਦਾ ਮੁਲਾਂਕਣ ਕਰਨ ਲਈ ਉਨ੍ਹਾਂ ਨੂੰ ਹੋਰ ਸਮਾਂ ਚਾਹੀਦਾ ਹੈ।
ਸੋਮਵਾਰ ਨੂੰ ਉਨ੍ਹਾਂ ਹੋਮਜ਼ ਨੂੰ ਆਖਿਆ ਕਿ ਉਹ ਮਾਮਲੇ ਦੀ ਸੁਣਵਾਈ 3 ਅਗਸਤ ਤੱਕ ਮੁਲਤਵੀ ਕਰ ਦੇਣ।ਉਨ੍ਹਾਂ ਇਹ ਵੀ ਆਖਿਆ ਕਿ ਉਦੋਂ ਤੱਕ ਕੋਵਿਡ-19 ਦੀ ਤੀਜੀ ਵੇਵ ਨੂੰ ਵੀ ਕਾਫੀ ਹੱਦ ਤੱਕ ਠੱਲ੍ਹ ਪੈ ਜਾਵੇਗੀ। ਇਸ ਦੌਰਾਨ ਕੈਨੇਡਾ ਦੇ ਅਟਾਰਨੀ ਜਨਰਲ ਨੇ ਤਰਕ ਦਿੱਤਾ ਕਿ ਇਸ ਤਰ੍ਹਾਂ ਦੇ ਹਾਈ ਪ੍ਰੋਫਾਈਲ ਕੇਸ ਵਿੱਚ ਦੇਰ ਕਰਨ ਦੀ ਕੋਈ ਤੁਕ ਨਹੀਂ ਬਣਦੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼