Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕੈਨੇਡਾ ਨੂੰ ਸਰਪਲੱਸ ਵੈਕਸੀਨ ਭੇਜੇਗਾ ਅਮਰੀਕਾ

April 22, 2021 08:09 AM

ਵਾਸਿੰ਼ਗਟਨ, 21 ਅਪਰੈਲ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬੁੱਧਵਾਰ ਨੂੰ ਇਹ ਸੰਕੇਤ ਦਿੱਤਾ ਕਿ ਉਹ ਕੋਵਿਡ-19 ਦੀ ਸਰਪਲੱਸ ਵੈਕਸੀਨ ਕੈਨੇਡਾ ਭੇਜਣਗੇ।ਇਸ ਨਾਲ ਕੈਨੇਡਾ ਨੂੰ ਥੋੜ੍ਹੀ ਰਾਹਤ ਮਿਲਣ ਦੀ ਆਸ ਬੱਝੀ ਹੈ।
ਬਾਇਡਨ ਨੇ ਆਖਿਆ ਕਿ ਅਮਰੀਕਾ ਕੋਲ ਇਸ ਸਮੇਂ ਵੈਕਸੀਨ ਦੀਆਂ ਡੋਜ਼ਾਂ ਦਾ ਅਜਿਹਾ ਭੰਡਾਰ ਹੈ ਜਿਸ ਦੀ ਉਹ ਵਰਤੋਂ ਨਹੀਂ ਕਰ ਰਿਹਾ, ਜਿਵੇਂ ਕਿ ਆਕਸਫੋਰਡ ਦੀ ਐਸਟ੍ਰਾਜ਼ੈਨੇਕਾ ਵੈਕਸੀਨ। ਇਸ ਨੂੰ ਕੈਨੇਡਾ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਅਮਰੀਕਾ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਅਸੀਂ ਇਹੋ ਵਿਚਾਰ ਕਰ ਰਹੇ ਹਾਂ ਕਿ ਜਿਹੜੀ ਵੈਕਸੀਨ ਦੀ ਅਸੀਂ ਵਰਤੋਂ ਨਹੀਂ ਕਰ ਰਹੇ ਉਸ ਦਾ ਕੀ ਕੀਤਾ ਜਾਵੇ। ਇਸ ਲਈ ਅਸੀਂ ਆਸ ਕਰਦੇ ਹਾਂ ਕਿ ਹੋਰਨਾਂ ਦੇਸ਼ਾਂ ਦੇ ਕੁੱਝ ਕੰਮ ਆ ਸਕੀਏ।
ਫਿਰ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੱਧਾ ਘੰਟਾ ਫੋਨ ਉੱਤੇ ਕੀਤੀ ਗੱਲਬਾਤ ਦਾ ਜਿ਼ਕਰ ਕੀਤਾ। ਉਨ੍ਹਾਂ ਆਖਿਆ ਕਿ ਟਰੂਡੋ ਆਪਣੇ ਦੇਸ਼ ਦੇ ਲੋਕਾਂ ਨੂੰ ਸਿਹਤਯਾਬ ਰੱਖਣ ਤੇ ਮਹਾਂਮਾਰੀ ਨਾਲ ਸਿੱਝਣ ਲਈ ਕਾਫੀ ਕੋਸਿ਼ਸ਼ ਕਰ ਰਹੇ ਹਨ। ਅਮਰੀਕਾ ਪਹਿਲਾਂ ਹੀ ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਦੀਆਂ 1·5 ਮਿਲੀਅਨ ਡੋਜਿ਼ਜ਼ ਦੇ ਚੁੱਕਿਆ ਹੈ ਜਦਕਿ ਅਮਰੀਕਾ ਵੱਲੋਂ ਮੈਕਸਿਕੋ ਨੂੰ ਇਸ ਵੈਕਸੀਨ ਦੀਆਂ 2·5 ਮਿਲੀਅਨ ਡੋਜ਼ਾਂ ਦਿੱਤੀਆਂ ਗਈਆਂ ਹਨ।
ਬਾਇਡਨ ਨੇ ਆਖਿਆ ਕਿ ਅਸੀਂ ਪਹਿਲਾਂ ਵੀ ਮਦਦ ਕਰ ਚੁੱਕੇ ਹਾਂ ਤੇ ਹੁਣ ਫਿਰ ਮਦਦ ਕਰਨ ਦੀ ਕੋਸਿ਼ਸ਼ ਕਰਾਂਗੇ। ਪ੍ਰਧਾਨ ਮੰਤਰੀ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਆਗੂਆਂ ਨੇ ਵੈਕਸੀਨਜ਼ ਤੋਂ ਇਲਾਵਾ ਵੀਰਵਾਰ ਨੂੰ ਹੋਣ ਜਾ ਰਹੀ ਕੌਮਾਂਤਰੀ ਕਲਾਈਮੇਟ ਸਮਿਟ, ਮਹਾਂਮਾਰੀ ਤੇ ਚੀਨ ਵਿੱਚ ਦੋ ਕੈਨੇਡੀਅਨਾਂ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਦੀ ਨਜ਼ਰਬੰਦੀ ਦੇ ਮੁੱਦੇ ਵੀ ਵਿਚਾਰੇ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ