Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਪਰਦੂਸ਼ਣ ਕਾਰਨ ਵਿਵਾਦਾਂ ਵਿੱਚ ਰਹੀ ਚੱਢਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕੀਤਾ ਜਾ ਰਿਹੈ

December 11, 2018 08:27 AM

ਬਟਾਲਾ, 10 ਦਸੰਬਰ (ਪੋਸਟ ਬਿਊਰੋ)- ਪਰਦੂਸ਼ਣ ਵਾਲਾ ਮਟੀਰੀਅਲ ਲੀਕ ਹੋ ਕੇ ਦਰਿਆ ਵਿੱਚ ਪੈਣ ਕਾਰਨ ਵਿਵਾਦਾਂ ਵਿੱਚ ਰਹੀ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ, ਜਿਸ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੀਲ ਕਰ ਦਿੱਤਾ ਸੀ, ਨੂੰ ਪੰਜਾਬ ਸਰਕਾਰ ਨੇ ਖੋਲ੍ਹ ਕੇ ਇੱਕ ਵਾਰ ਫਿਰ ਚਲਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ 12 ਦਸੰਬਰ ਨੂੰ ਮਿੱਲ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਹੋਵੇਗੀ। ਮਿੱਲ ਮੈਨੇਜਮੈਂਟ ਦੇ ਮੁਤਾਬਕ ਕਿਸਾਨਾਂ ਨੂੰ ਪੇਮੈਂਟ ਪਹਿਲਾਂ ਵਾਂਗ ਹੀ ਕੀਤੀ ਜਾਵੇਗੀ ਤੇ ਸਰਕਾਰ ਆਪਣੇ ਹਿੱਸੇ ਦੇ 25 ਰੁਪਏ ਸਿੱਧਾ ਕਿਸਾਨਾਂ ਦੇ ਖਾਤੇ ਵਿੱਚ ਪਾਵੇਗੀ। ਇਸ ਮਿੱਲ ਦੇ ਸ਼ੁਰੂ ਹੋਣ ਨਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕਿਸਾਨਾਂ ਨੂੰ ਭਰਪੂਰ ਲਾਭ ਮਿਲੇਗਾ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ ਇਸੇ ਸ਼ੂਗਰ ਮਿੱਲ 'ਚ ਆਪਣਾ ਗੰਨਾ ਲਿਆਉਂਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਲੇਟ ਭੁਗਤਾਨ ਤੇ ਪੂਰਾ ਸਮਰਥਨ ਮੁੱਲ ਨਾ ਮਿਲਣ ਨਾਲ ਗੰਨੇ ਦੀ ਖੇਤੀ ਕੋਈ ਲਾਹੇਵੰਦ ਧੰਦਾ ਨਹੀਂ ਰਿਹਾ। ਵਰਨਣ ਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਸ ਮਿੱਲ ਦਾ ਸੀਰਾ ਬਿਆਸ ਦਰਿਆ ਵਿੱਚ ਸੁੱਟੇ ਜਾਣ ਨਾਲ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋ ਗਿਆ ਸੀ। ਇਸ ਤੋਂ ਬਾਅਦ ਚੱਢਾ ਸ਼ੂਗਰ ਮਿੱਲ ਨੂੰ ਸੀਲ ਕਰ ਦਿੱਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਸ ਸੀਲ ਖੁੱਲ੍ਹਵਾ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ