Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਮੁੰਬਈ ਹਵਾਈ ਅੱਡੇ ਨੇ ਇੱਕੋ ਦਿਨ ਫਲਾਈਟਾਂ ਦੀ ਗਿਣਤੀ ਪੱਖੋਂ ਰਿਕਾਰਡ ਬਣਾਇਆ

December 11, 2018 08:31 AM

* ਇਕੋ ਦਿਨ ਵਿੱਚ 1007 ਜਹਾਜ਼ ਲੈਂਡ ਅਤੇ ਫਲਾਈ ਕੀਤੇ

ਮੁੰਬਈ, 10 ਦਸੰਬਰ (ਪੋਸਟ ਬਿਊਰੋ)- ਏਥੋਂ ਛੱਤਰਪਤੀ ਸ਼ਿਵਾਜੀ ਕੌਮਾਂਤਰੀ ਹਵਾਈ ਅੱਡੇ ਨੇ ਕੱਲ੍ਹ ਵੱਡੀ ਗਿਣਤੀ 'ਚ ਉਡਾਣਾਂ ਦੇ ਆਉਣ ਅਤੇ ਜਾਣ ਦੇ ਮਾਮਲੇ 'ਚ ਇਕ ਹੋਰ ਪ੍ਰਾਪਤੀ ਆਪਣੇ ਨਾਂ ਦਰਜ ਕੀਤੀ ਅਤੇ ਇਕ ਦਿਨ 'ਚ 1007 ਉਡਾਣਾਂ ਦੀ ਆਵਾਜਾਈ ਸੰਭਾਲਣ ਦਾ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਇਸੇ ਹਵਾਈ ਅੱਡੇ ਉੱਤੇ 24 ਘੰਟਿਆਂ ਅੰਦਰ 1003 ਵਾਰ ਜਹਾਜ਼ਾਂ ਦੇ ਆਉਣ ਜਾਣ ਦਾ ਰਿਕਾਰਡ ਬਣਿਆ ਸੀ।
ਜਾਣਕਾਰ ਸੂਤਰਾਂ ਮੁਤਾਬਕ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਦੇ ਰਾਜਸਥਾਨ ਦੇ ਉਦੈਪੁਰ ਵਿੱਚ ਹੋਣ ਵਾਲੇ ਵਿਆਹ ਤੋਂ ਪਹਿਲਾਂ ਹੋਣ ਵਾਲੇ ਸਮਾਗਮਾਂ ਕਾਰਨ ਸਪੈਸ਼ਲ ਅਤੇ ਚਾਰਟਰਡ ਫਲਾਈਟਾਂ ਦੇ ਆਉਣ ਜਾਣ ਕਾਰਨ ਮੁੰਬਈ ਹਵਾਈ ਅੱਡੇ ਉੱਤੇ ਆਵਾਜਾਈ ਵਧ ਗਈ ਸੀ। ਇਨ੍ਹਾਂ ਸੂਤਰਾਂ ਨੇ ਦੱਸਿਆ ਕਿ ਮੁੰਬਈ ਦੇ ਕਈ ਸਿਆਸੀ ਆਗੂ, ਉਦਯੋਗਪਤੀ ਅਤੇ ਬਾਲੀਵੁੱਡ ਹਸਤੀਆਂ ਸਮਾਗਮ 'ਚ ਸ਼ਾਮਲ ਹੋਣ ਲਈ ਨਿੱਜੀ ਜਹਾਜ਼ਾਂ ਰਾਹੀਂ ਪਹੁੰਚੀਆਂ ਹਨ। ਮੁੰਬਈ ਕੌਮਾਂਤਰੀ ਹਵਾਈ ਅੱਡਾ ਦੇ ਬੁਲਾਰੇ ਨੇ ਇਥੇ 1007 ਹਵਾਈ ਜਹਾਜ਼ਾਂ ਦੀ ਆਵਾਜਾਈ ਦੀ ਪੁਸ਼ਟੀ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ