Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਜਰਮਨ ਦੂਤਘਰ ਦੀ ਗੱਡੀ ਵੇਚਣ ਦਾ ਝਾਂਸਾ ਦੇ ਕੇ 3.5 ਲੱਖ ਠੱਗੇ

December 11, 2018 08:35 AM

ਗੁੜਗਾਓਂ, 10 ਦਸੰਬਰ (ਪੋਸਟ ਬਿਊਰੋ)- ਜਾਅਲਸਾਜ਼ਾਂ ਨੇ ਜਰਮਨ ਦੂਤਘਰ ਦੀ ਗੱਡੀ ਵੇਚਣ ਦੇ ਨਾਂਅ 'ਤੇ ਗੁੜਗਾਓਂ ਦੇ ਇੱਕ ਵਿਅਕਤੀ ਨੂੰ 3.5 ਲੱਖ ਰੁਪਏ ਦਾ ਚੂਨਾ ਲਾ ਦਿੱਤਾ ਹੈ। ਇਹ ਵਾਰਦਾਤ ਜੁਲਾਈ 2018 ਵਿੱਚ ਹੋਈ ਅਤੇ ਇਸ ਦੌ ਜਾਂਚ ਦੇ ਬਾਅਦ ਕੱਲ੍ਹ ਮੁਕੱਦਮਾ ਦਰਜ ਕੀਤਾ ਗਿਆ।
ਇਸ ਮਹਾਨਗਰ ਦੇ ਅਰਾਲੀਆ ਵਿਚਲੇ ਡੀ ਐਲ ਐਫ ਲਿੰਕ ਸੈਕਟਰ 42 ਵਿੱਚ ਰਹਿਣ ਵਾਲੇ ਪ੍ਰਵੀਨ ਅਗਰਵਾਲ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਆਪਣੇ ਆਪ ਨੂੰ ਜਰਮਨ ਦੂਤਘਰ ਦਾ ਡਿਪਲੋਮੇਟ ਦੱਸਣ ਵਾਲੇ ਡਾਕਟਰ ਮਾਰਟਿਨ ਨੇਯ ਨਾਂਅ ਦੇ ਵਿਅਕਤੀ ਨੇ ਜੁਲਾਈ ਵਿੱਚ ਇੱਕ ਵੈਬਸਾਈਟ ਉੱਤੇ ਨੋਟਿਸ ਦਿੱਤਾ ਸੀ ਕਿ ਦੂਤਘਰ ਵਿੱਚ ਇੱਕ ਲਗਜਰੀ ਗੱਡੀ ਵਿਕਾਊ ਸੀ। ਇਸ ਨੂੰ ਖਰੀਦਣ ਦੇ ਲਈ ਗ੍ਰਾਹਕ ਨੂੰ ਕੁਲ ਕੀਮਤ ਦਾ ਪੰਜ ਫੀਸਦੀ ਪਹਿਲਾਂ ਜਮ੍ਹਾ ਕਰਨ ਦੀ ਸ਼ਰਤ ਰੱਖੀ ਸੀ। ਪ੍ਰਵੀਨ ਨੇ ਦਿੱਤੇ ਗਏ ਮੋਬਾਈਲ ਨੰਬਰ 'ਤੇ ਸੰਪਰਕ ਕੀਤਾ ਤਾਂ ਗੱਲ ਕਰਨ ਵਾਲੇ ਨੇ ਇੱਕ ਬੈਂਕ ਖਾਤਾ ਨੰਬਰ ਅਤੇ ਹੋਰ ਵੇਰਵਾ ਈ-ਮੇਲ ਰਾਹੀਂ ਭੇਜਿਆ ਅਤੇ ਸੰਬੰਧਤ ਖਾਤੇ ਵਿੱਚ ਰੁਪਏ ਜਮ੍ਹਾ ਕਰਨ ਲਈ ਕਿਹਾ। ਇਸ ਮੌਕੇ ਪ੍ਰਵੀਨ ਨੇ ਇਨਾਇਤ ਸਲੀਮ ਖਾਫੀ ਦੇ ਖਾਤੇ ਵਿੱਚ ਇੱਕ ਲੱਖ ਰੁਪਏ ਜਮ੍ਹਾ ਕਰਵਾਏ ਅਤੇ ਫਿਰ ਢਾਈ ਲੱਖ ਰੁਪਏ ਹੋਰ ਜਮ੍ਹਾ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਬਾਅਦ ਵਿੱਚ ਪਤਾ ਲੱਗਾ ਕਿ ਜਰਮਨ ਦੂਤਘਰ ਵਿੱਚ ਮਾਰਟਿਨ ਨੇਯ ਨਾਂਅ ਦਾ ਕੋਈ ਡਿਪਲੋਮੇਟ ਨਹੀਂ ਹੈ, ਨਾ ਹੀ ਕੋਈ ਗੱਡੀ ਵਿਕਾਓ ਹੈ। ਇਸ ਦੇ ਬਾਅਦ ਪ੍ਰਵੀਨ ਨੇ ਡਿਪਟੀ ਕਮਿਸ਼ਨਰ ਪੁਲਸ (ਸਿਟੀ) ਨੂੰ ਸ਼ਿਕਾਇਤ ਦਿੱਤੀ ਤਾਂ ਮੁੱਢਲੀ ਜਾਂਚ ਦੇ ਬਾਅਦ ਸਾਈਬਰ ਥਾਣਾ ਪੁਲਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ