Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਬਹੁ ਚਰਚਿਤ ਸਰਕਾਰੀ ਵਕੀਲ ਕਤਲ ਕੇਸ ਵਿੱਚ ਚਹੁੰ ਨੂੰ ਉਮਰ ਕੈਦ

December 11, 2018 08:37 AM

ਪਟਨਾ, 10 ਦਸੰਬਰ (ਪੋਸਟ ਬਿਊਰੋ)- ਬਿਹਾਰ ਦੀ ਰਾਜਧਾਨੀ ਪਟਨਾ ਦੀ ਇਕ ਫਾਸਟ ਟਰੈਕ ਅਦਾਲਤ ਨੇ ਜਹਾਨਾਬਾਦ ਜ਼ਿਲੇ ਦੇ ਬਹੁ ਚਰਚਿਤ ਐਡੀਸ਼ਨਲ ਪਬਲਿਕ ਪ੍ਰੋਸਟੀਕਿਊਟਰ (ਸਰਕਾਰੀ ਵਕੀਲ) ਦੇ ਕਤਲ ਕੇਸ ਵਿਚ ਸੋਮਵਾਰ ਨੂੰ ਚਾਰ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਦੀ ਸੁਣਵਾਈ ਪਿੱਛੋਂ ਜਹਾਨਾਬਾਦ ਜ਼ਿਲੇ ਦੇ ਕਾਕੋ ਥਾਣਾ ਦੇ ਅਜੇ ਯਾਦਵ, ਬਲਬੀਰ ਯਾਦਵ, ਦਿਨੇਸ਼ ਯਾਦਵ ਅਤੇ ਉਸੇ ਜ਼ਿਲੇ ਦੇ ਘੋਸੀ ਥਾਣਾ ਖੇਤਰ ਦੇ ਸਤੇਂਦਰ ਯਾਦਵ ਨੂੰ ਸਰਕਾਰੀ ਵਕੀਲ ਦੀਨਦਿਆਲ ਯਾਦਵ ਨੂੰ ਗੋਲੀ ਮਾਰ ਕੇ ਮਾਰਨ ਦੇ ਮੰਨ ਕੇ ਇਹ ਸਜ਼ਾ ਸੁਣਾਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਟਨਾ ਹਾਈ ਕੋਰਟ ਦੇ ਆਦੇਸ਼ ਨਾਲ ਇਸ ਕੇਸ ਦੀ ਸੁਣਵਾਈ ਰਾਜਧਾਨੀ ਪਟਨਾ ਦੀ ਫਾਸਟ ਟਰੈਕ ਕੋਰਟ `ਚ ਕੀਤੀ ਜਾ ਰਹੀ ਸੀ। ਲਾਏ ਗਏ ਦੋਸ਼ ਅਨੁਸਾਰ 24 ਦਸੰਬਰ 2007 ਨੂੰ ਜਹਾਨਾਬਾਦ ਜ਼ਿਲੇ ਦੇ ਮਖਦੂਮਪੁਰ ਥਾਣੇ ਖੇਤਰ `ਚ ਸਰਕਾਰੀ ਵਕੀਲ ਦੀਨਦਿਆਲ ਯਾਦਵ ਦੀ ਦੋਸ਼ੀਆਂ ਨੇ ਇਕ ਅਪਰਾਧਕ ਯੋਜਨਾ ਦੇ ਅਧੀਨ ਗੋਲੀ ਮਾਰ ਕੇ ਉਸ ਸਮੇਂ ਹੱਤਿਆ ਕਰ ਦਿੱਤੀ, ਜਦੋਂ ਉਹ ਅਦਾਲਤ ਤੋਂ ਕੰਮ ਨਿਪਟਾ ਕੇ ਘਰ ਵਾਪਸ ਜਾ ਰਹੇ ਸਨ। ਇਸ ਘਟਨਾ ਦਾ ਕਾਰਨ ਦੱਸਿਆ ਗਿਆ ਕਿ ਵਕੀਲ ਦੀਨ ਦਿਆਲ ਯਾਦਵ ਇਕ ਕੇਸ ਵਿੱਚ ਪੀੜਤ ਦੇ ਵਕੀਲ ਸਨ ਅਤੇ ਉਨ੍ਹਾਂ ਨੂੰ ਮੁਕੱਦਮਾ ਛੱਡਣ ਦੀ ਧਮਕੀ ਦਿੱਤੀ ਜਾ ਰਹੀ ਸੀ, ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ