Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਕੇਂਦਰੀ ਮੰਤਰੀ ਕੁਸ਼ਵਾਹਾ ਦਾ ਸਰਕਾਰ ਤੋਂ ਅਸਤੀਫਾ

December 11, 2018 09:00 AM

* ਪਾਰਟੀ ਸਮੇਤ ਐਨ ਡੀ ਏ ਗੱਠਜੋੜ ਦਾ ਸਾਥ ਵੀ ਛੱਡਿਆ



ਨਵੀਂ ਦਿੱਲੀ, 10 ਦਸੰਬਰ, (ਪੋਸਟ ਬਿਊਰੋ)- ਰਾਸ਼ਟਰੀ ਲੋਕ ਸਮਤਾ ਪਾਰਟੀ ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਮਨੁੱਖੀ ਵਸੀਲਾ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ ਸਨ। ਕੁਸ਼ਵਾਹਾ ਨੇ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਅੱਜ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਤੋਂ ਲਾਂਭੇ ਹੋਣ ਦਾ ਐਲਾਨ ਵੀ ਕਰ ਦਿੱਤਾ।
ਇਸ ਪਾਰਟੀ ਦੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਅਸਤੀਫ਼ੇ ਵਿੱਚ ਕੁਸ਼ਵਾਹਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੀ ਅਗਵਾਈ ਤੋਂ ਨਿਰਾਸ਼ ਤੇ ਠੱਗਿਆ ਗਿਆ ਮਹਿਸੂਸ ਕਰਦੇ ਹਨ। ਕੁਸ਼ਵਾਹਾ ਨੇ ਲਿਖਿਆ ਹੈ ਕਿ ‘ਮੰਦੇ ਭਾਗਾਂ ਨੂੰ ਸਰਕਾਰ ਦੀ ਪਹਿਲ ਗਰੀਬਾਂ ਤੇ ਦੱਬੇ ਕੁਚਲਿਆਂ ਲਈ ਕੰਮ ਕਰਨਾ ਨਹੀਂ, ਸਗੋਂ ਕਿਸੇ ਵੀ ਯੋਗ ਜਾਂ ਅਯੋਗ ਢੰਗ ਨਾਲ ਆਪਣੇ ਸਿਆਸੀ ਵਿਰੋਧੀਆਂ ਨੂੰ ਖੂੰਜੇ ਲਾਉਣਾ ਹੈ।` ਆਰ ਐੱਲ ਐਸ ਪੀ ਪਾਰਟੀ ਦੇ ਮੁਖੀ ਨੇ ਬਾਅਦ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਤੋਂ ਲਾਂਭੇ ਹੋਣ ਦਾ ਐਲਾਨ ਵੀ ਕਰ ਦਿੱਤਾ। ਕੁਸ਼ਵਾਹਾ ਨੇ ਕਿਹਾ, ‘ਮੈਂ ਐਨ ਡੀ ਏ ਛੱਡ ਦਿੱਤਾ ਹੈ, ਹੋਰ ਕਈ ਬਦਲ ਖੁੱਲ੍ਹੇ ਹਨ।`

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼