Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਬਤੌਰ ਐਕਟਰ ਕਰਣ ਨੂੰ ਹਿੱਟ ਫਿਲਮ ਦੀ ਤਲਾਸ਼

December 11, 2018 09:11 AM

ਨਿਰਮਾਤਾ, ਨਿਰਦੇਸ਼ਕ ਅਤੇ ਲੇਖਕ ਕਰਣ ਜੌਹਰ ਦੇ ਨਿਰਮਾਣ ਵਾਲੀਆਂ ਫਿਲਮਾਂ ਜਿਵੇਂ ‘ਕੁਛ ਕੁਛ ਹੋਤਾ ਹੈ’, ‘ਕਭੀ ਖੁਸ਼ੀ ਕਭੀ ਗਮ’, ‘ਕੱਲ੍ਹ ਹੋ ਨਾ ਹੋ’, ‘ਦੋਸਤਾਨਾ’, ‘ਕਪੂਰ ਐਂਡ ਸੰਸ’ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ, ਪਰ ਐਕਟਿੰਗ ਵਿੱਚ ਉਨ੍ਹਾਂ ਨੂੰ ਅਸਫਲਤਾ ਹੀ ਮਿਲੀ ਸੀ। ਦਰਅਸਲ ਉਨ੍ਹਾਂ ਦੀ ਫਿਲਮ ‘ਬੰਬੇ ਵੈਲਵੇਟ’ ਅਤੇ ‘ਵੈਲਕਮ ਟੂ ਨਿਊ ਯਾਰਕ’ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਰਹੀਆਂ ਸਨ। ਉਸ ਦੇ ਬਾਅਦ ਉਸ ਨੇ ਖੁਦ ਨੂੰ ਫਲਾਪ ਐਕਟਰ ਕਹਿਣ ਵਿੱਚ ਗੁਰੇਜ ਨਹੀਂ ਕੀਤਾ। ਇਸ ਵਾਰ ਉਹ ‘ਸਿੰਬਾ’ ਦੇ ਇੱਕ ਗਾਣੇ ਵਿੱਚ ਨਜ਼ਰ ਆਉਣਗੇ।
ਕਰਣ ਮੁਤਾਬਕ ਉਸ ਵਿੱਚ ਕੰਮ ਕਰਨ ਦੀ ਵਜ੍ਹਾ ਹਿੱਟ ਫਿਲਮ ਦਾ ਹਿੱਸਾ ਬਣਨ ਦੀ ਖਾਹਿਸ਼ ਰਹੀ ਹੈ। ਉਸ ਨੇ ਕਿਹਾ, ਬਤੌਰ ਐਕਟਰ ਮੇਰੀ ਦਿਲੀ ਖਾਹਿਸ਼ ਸੀ ਕਿ ਇੱਕ ਹਿੱਟ ਫਿਲਮ ਦੇਵਾਂ, ਇਸ ਲਈ ਮੈਂ ਰੋਹਿਤ ਸੈ਼ੱਟੀ ਨੂੰ ਕਿਹਾ ਕਿ ਤੁਸੀਂ ਮੈਨੂੰ ਆਪਣੀ ਫਿਲਮ ਲੈ ਲਵੋ। ਇਹੀ ਇੱਕ ਜ਼ਰੀਏ ਸੀ, ਜਦ ਮੈਂ ਹਿੱਟ ਫਿਲਮ ਦਾ ਹਿੱਸਾ ਬਣ ਸਕਦਾ ਸੀ। ਫਿਲਮ ‘ਸਿੰਬਾ’ 28 ਦਸੰਬਰ ਨੂੰ ਰਿਲੀਜ਼ ਹੋਵੇਗੀ, ਜਿਸ ਵਿੱਚ ਰਣਵੀਰ ਸਿੰਘ ਤੇ ਸਾਰਾ ਅਲੀ ਖਾਨ ਮੁੱਖ ਭੂਮਿਕਾਵਾਂ ਵਿੱਚ ਹਨ। ਰਣਵੀਰ ਦੇ ਖਾਤੇ ਵਿੱਚ ਹਿੱਟ ਫਿਲਮਾਂ ਵੱਧ ਰਹੀਆਂ ਹਨ। ਆਸ ਹੈ ਕਿ ‘ਸਿੰਬਾ’ ਨਾਲ ਕਰਣ ਦੀ ਖਹਿਸ਼ ਪੂਰੀ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ