Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਕੈਪਟਨ ਵੱਲੋਂ 10 ਸਾਲਾ ਬੱਚੇ ਨੂੰ ਦੋ ਲੱਖ ਰੁਪਏ ਦੇਣ ਅਤੇ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ

May 09, 2021 02:45 AM

ਚੰਡੀਗੜ੍ਹ, 8 ਮਈ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਦੇਖ ਕੇ ਕੱਲ੍ਹ ਰਾਜ ਸਰਕਾਰ ਵੱਲੋਂ ਉਸ ਦੀ ਸਿੱਖਿਆ ਲਈ ਪੂਰੀ ਮਦਦ ਕਰਨ ਤੋਂ ਇਲਾਵਾ ਪ੍ਰਵਾਰ ਨੂੰ ਦੋ ਲੱਖ ਰੁਪਏ ਦੀ ਫੌਰੀ ਮਦਦ ਦਾ ਐਲਾਨ ਕੀਤਾ ਹੈ।
ਵਰਨਣ ਯੋਗ ਹੈ ਕਿ ਵੰਸ਼ ਸਿੰਘ ਦੀ ਆਪਣੇ ਪ੍ਰਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਦੀ ਹਾਲਤ ਨੂੰ ਦੇਖ ਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ। ਉਨ੍ਹਾ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤਾ ਹੈ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਫਿਰ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਰਾਜ ਸਰਕਾਰ ਚੁੱਕੇਗੀ। ਇੱਕ ਕਾਰ ਚਾਲਕ ਵੱਲੋਂ ਜੁਰਾਬਾਂ ਦੀ ਕੀਮਤ ਕੋਂ ਵੱਧ 50 ਰੁਪਏ ਵੱਧ ਵੰਸ਼ ਦੀ ਦੇਣ ਦੀ ਪੇਸ਼ਕਸ਼ ਉੱਤੇ ਵੰਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਓ ਦੇਖਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਲੜਕੇ ਅਤੇ ਉਸ ਦੇ ਪ੍ਰਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਕੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਤ ਕੀਤਾ ਹੈ। ਇਸ ਲੜਕੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕੀਤੀ ਹੈ। ਵੰਸ਼ ਦਾ ਬਾਪ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇੱਕ ਵੱਡਾ ਭਰਾ ਹਨ ਅਤੇ ਪ੍ਰਵਾਰ ਹੈਬੋਵਾਲ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ