Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਬਰਬਾਦ ਨਾ ਕਰਨ ਲਈ ਹਾਜ਼ਦੂ ਨੇ ਪ੍ਰੋਵਿੰਸਾਂ ਨੂੰ ਕੀਤੀ ਅਪੀਲ

May 28, 2021 01:17 AM

ਓਟਵਾ, 27 ਮਈ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਾਂ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਵੇਸਟ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਹ ਵੈਕਸੀਨ ਅਗਲੇ ਕੁੱਝ ਦਿਨਾਂ ਵਿੱਚ ਐਕਸਪਾਇਰ ਹੋਣ ਜਾ ਰਹੀ ਹੈ।
ਆਪਣੇ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਹਮਰੁਤਬਾ ਅਧਿਕਾਰੀਆਂ ਨੂੰ ਲਿਖੇ ਪੱਤਰ ਵਿੱਚ ਫੈਡਰਲ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਅਜਿਹੇ ਪ੍ਰੋਵਿੰਸਾਂ ਨੂੰ ਬੇਨਤੀ ਕੀਤੀ ਕਿ ਜੇ ਉਹ ਆਪਣੇ ਕੋਲ ਪਈਆਂ ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ ਡੋਜ਼ਾਂ ਲੋਕਾਂ ਨੂੰ ਨਹੀਂ ਲਗਾ ਸਕਦੇ ਤਾਂ ਇਹ ਸਪਲਾਈ ਅਜਿਹੇ ਪ੍ਰੋਵਿੰਸਾਂ ਨੂੰ ਦੇ ਦੇਣ ਜਿਹੜੇ ਅਜਿਹਾ ਕਰ ਸਕਦੇ ਹਨ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਹ ਡੋਜ਼ਾਂ ਬਰਬਾਦ ਨਾ ਕੀਤੀਆਂ ਜਾਣ।
ਪ੍ਰੀਮੀਅਰਜ਼ ਨਾਲ ਹੋਣ ਵਾਲੀ ਮਹਾਂਮਾਰੀ ਦੀ ਕਾਨਫਰੰਸ ਕਾਲ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਮੁੱਦੇ ਉੱਤੇ ਅਗਾਂਹ ਵੀ ਚਰਚਾ ਕੀਤੀ ਜਾਵੇਗੀ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ