Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

30,000 ਸੈਲਫ ਇੰਪਲੌਈਡ ਲੋਕਾਂ ਨੂੰ ਨਹੀਂ ਉਤਾਰਨੀ ਪਵੇਗੀ ਸੀ ਈ ਆਰ ਬੀ ਦੀ ਰਕਮ

May 28, 2021 06:03 PM

ਓਟਵਾ, 28 ਮਈ (ਪੋਸਟ ਬਿਊਰੋ) : ਕੈਨੇਡਾ ਰੈਵਨਿਊ ਏਜੰਸੀ ਦਾ ਕਹਿਣਾ ਹੈ ਕਿ ਪਿਛਲੇ ਸਾਲ ਐਮਰਜੰਸੀ ਬੈਨੇਫਿਟਸ ਹਾਸਲ ਕਰਨ ਵਾਲੇ ਹਜ਼ਾਰਾਂ ਸੈਲਫ ਇੰਪਲੌਈਡ ਵਰਕਰਜ਼ ਨੂੰ ਇਹ ਰਕਮ ਉਤਾਰਨ ਦੀ ਲੋੜ ਨਹੀਂ ਹੈ। ਪਰ ਇਸ ਲਈ ਉਨ੍ਹਾਂ ਦਾ ਕੁੱਝ ਸ਼ਰਤਾਂ ਪੂਰੀਆਂ ਕਰਨਾ ਜ਼ਰੂਰੀ ਹੈ।
ਜਿਸ ਕਿਸੇ ਦੀ ਵੀ ਸੈਲਫ ਇੰਪਲੌਇਮੈਂਟ ਦੀ ਆਮਦਨ 5000 ਡਾਲਰ ਤੋਂ ਘੱਟ ਸੀ, ਉਨ੍ਹਾਂ ਲਈ ਸ਼ਰਤਾਂ ਵਿੱਚ ਇਹ ਵੀ ਸ਼ਾਮਲ ਹੈ ਕਿ ਉਨ੍ਹਾਂ 2019 ਤੇ 2020 ਦੀ ਆਪਣੀ ਟੈਕਸ ਰਿਟਰਨ ਭਰੀ ਹੋਵੇ ਤੇ ਬੈਨੇਫਿਟਸ ਲਈ ਆਪਣੀ ਅਰਜ਼ੀ ਤੋਂ 12 ਮਹੀਨੇ ਪਹਿਲਾਂ ਉਸ ਕੋਲ 5000 ਡਾਲਰ ਜਾਂ ਇਸ ਤੋਂ ਵੱਧ ਦੀ ਸੈਲਫ ਇੰਪਲੌਇਮੈਂਟ ਆਮਦਨ ਹੋਵੇ।ਇਸ ਤੋਂ ਇਲਾਵਾ ਸਬੰਧਤ ਵਰਕਰ ਨੇ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਲਈ ਸਰਕਾਰ ਵੱਲੋਂ ਉਲੀਕੇ ਗਏ ਸਾਰੇ ਮਾਪਦੰਡ ਵੀ ਪੂਰੇ ਕੀਤੇ ਹੋਣ।
ਏਜੰਸੀ ਦੇ ਅੰਦਾਜੇ਼ ਮੁਤਾਬਕ 30,000 ਦੇ ਨੇੜੇ ਤੇੜੇ ਲੋਕਾਂ ਨੂੰ ਸੀ ਈ ਆਰ ਬੀ ਪੇਅਮੈਂਟਸ ਰੀਫੰਡ ਕਰਨ ਦੀ ਲੋੜ ਨਹੀਂ।ਇਸ ਤੋਂ ਇਲਾਵਾ ਸਰਕਾਰ ਦੇ ਅੰਦਾਜ਼ੇ ਮੁਤਾਬਕ ਏਜੰਸੀ ਨੂੰ 6500 ਲੋਕਾਂ ਨੂੰ ਰੀਫੰਡ ਕੀਤੇ ਜਾਣ ਦੀ ਉਮੀਦ ਹੈ ਜਿਨ੍ਹਾਂ ਨੇ ਅਸਮਰੱਥ ਠਹਿਰਾਏ ਜਾਣ ਤੋਂ ਬਾਅਦ ਕੁੱਝ ਬੈਨੇਫਿਟ ਮੋੜ ਦਿੱਤੇ ਸਨ।


   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼