Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਇਸ ਹਫਤੇ ਕੈਨੇਡਾ ਨੂੰ ਕੋਵਿਡ-19 ਵੈਕਸੀਨ ਦੀਆਂ ਹਾਸਲ ਹੋਣਗੀਆਂ 2·9 ਮਿਲੀਅਨ ਡੋਜ਼ਾਂ

May 31, 2021 04:10 PM

ਓਟਵਾ, 31 ਮਈ (ਪੋਸਟ ਬਿਊਰੋ) : ਇਸ ਹਫਤੇ ਕੈਨੇਡਾ ਨੂੰ 2·9 ਮਿਲੀਅਨ ਕੋਵਿਡ-19 ਵੈਕਸੀਨ ਡੋਜ਼ਾਂ ਹਾਸਲ ਹੋਣਗੀਆਂ। ਇਹ ਸੱਭ ਫਾਈਜ਼ਰ ਤੇ ਬਾਇਓਐਨਟੈਕ ਵੱਲੋਂ ਡਲਿਵਰੀਜ਼ ਵਿੱਚ ਕੀਤੇ ਗਏ ਵਾਧੇ ਸਦਕਾ ਹੀ ਸੰਭਵ ਹੋ ਸਕਿਆ ਹੈ।
ਮਈ ਦੇ ਮਹੀਨੇ ਇਨ੍ਹਾਂ ਦੋਵਾਂ ਫਾਰਮਾਸਿਊਟੀਕਲ ਕੰਪਨੀਆਂ ਵੱਲੋਂ 2 ਮਿਲੀਅਨ ਸ਼ੌਟਸ ਹਰ ਹਫਤੇ ਡਲਿਵਰ ਕੀਤੇ ਗਏ। ਪਰ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਹਫਤੇ ਵਿੱਚ ਦੋਵੇਂ ਕੰਪਨੀਆਂ ਇਨ੍ਹਾਂ ਡੋਜ਼ਾਂ ਨੂੰ ਵਧਾ ਕੇ 2·4 ਮਿਲੀਅਨ ਪ੍ਰਤੀ ਹਫਤਾ ਕਰ ਰਹੀਆਂ ਹਨ।ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਇਸ ਹਫਤੇ 500,000 ਸ਼ੌਟਸ ਮੌਡਰਨਾ ਵੱਲੋਂ ਵੀ ਹਾਸਲ ਹੋਣਗੇ। ਕੰਪਨੀ ਇਹ ਡੋਜ਼ਾਂ ਦੋ ਵੱਖ ਵੱਖ ਖੇਪਾਂ ਵਿੱਚ ਡਲਿਵਰ ਕਰੇਗੀ।
ਪਹਿਲੀ ਖੇਪ ਹਫਤੇ ਦੇ ਮੱਧ ਵਿੱਚ ਪਹੁੰਚ ਜਾਵੇਗੀ ਜਦਕਿ ਦੂਜੀ ਖੇਪ ਅਗਲੇ ਵੀਕੈਂਡ ਤੱਕ ਪਹੁੰਚੇਗੀ। ਇਨ੍ਹਾਂ ਦੀਆਂ ਡੋਜ਼ਾਂ ਅਗਲੇ ਹਫਤੇ ਤੋਂ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ ਵੰਡ ਦਿੱਤੀਆਂ ਜਾਣਗੀਆਂ। ਸਰਕਾਰ ਨੂੰ ਜੂਨ ਦੇ ਅੰਤ ਤੱਕ ਆਕਸਫੋਰਡ-ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ ਇੱਕ ਮਿਲੀਅਨ ਹੋਰ ਡੋਜ਼ਾਂ ਹਾਸਲ ਹੋਣ ਦੀ ਵੀ ਉਮੀਦ ਹੈ। ਪਰ ਅਜੇ ਇਸ ਦੇ ਡਲਿਵਰੀ ਸ਼ਡਿਊਲ ਦੀ ਪੁਸ਼ਟੀ ਨਹੀਂ ਹੋਈ ਹੈ।ਜੌਹਨਸਨ ਐਂਡ ਜੌਹਨਸਨ ਵੱਲੋਂ ਅਪਰੈਲ ਵਿੱਚ ਡਲਿਵਰ ਕੀਤੇ ਗਏ 300,000 ਸ਼ੌਟਸ ਦੀ ਹੋਣੀ ਦੀ ਪੁਸ਼ਟੀ ਨਹੀਂ ਹੋਈ ਹੈ।
ਫਾਈਜ਼ਰ-ਬਾਇਓਐਨਟੈਕ ਤੇ ਮੌਡਰਨਾ ਦੇ ਸ਼ੌਟਸ ਦੇ ਆਉਣ ਦੀ ਪੁਸ਼ਟੀ ਉਸ ਸਮੇਂ ਹੋਈ ਹੈ ਜਦੋਂ ਹੈਲਥ ਕੈਨੇਡਾ ਵੱਲੋਂ ਸ਼ਨਿੱਚਰਵਾਰ ਨੂੰ ਐਸਟ੍ਰਾਜ਼ੈਨੇਕਾ ਦੀਆਂ ਹਜ਼ਾਰਾਂ ਡੋਜ਼ਾਂ ਦੀ ਐਕਸਪਾਇਰੀ ਡੇਟ ਇੱਕ ਮਹੀਨੇ ਲਈ ਅੱਗੇ ਪਾ ਦਿੱਤੀ ਗਈ। ਹੈਲਥ ਕੈਨੇਡਾ ਦੀ ਨਵੀਂ ਗਾਈਡਲਾਈਨਜ਼ ਅਨੁਸਾਰ ਸੋਮਵਾਰ ਨੂੰ ਐਕਸਪਾਇਰ ਹੋਣ ਜਾ ਰਹੇ ਇੰਜੈਕਸ਼ਨ ਨੂੰ ਹੁਣ ਪਹਿਲੀ ਜੁਲਾਈ ਤੱਕ ਵਰਤਿਆ ਜਾ ਸਕਦਾ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ