Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਅਗਸਤ ਵਿੱਚ ਕੈਨੇਡਾ ਨੂੰ ਮਿਲਣਗੀਆਂ ਫਾਈਜ਼ਰ ਦੀਆਂ 9 ਮਿਲੀਅਨ ਡੋਜ਼ਾਂ

June 05, 2021 01:26 AM

ਓਟਵਾ, 4 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਵੱਲੋਂ ਫਾਈਜ਼ਰ-ਬਾਇਓਐਨਟੈਕ ਦੀਆਂ 9·1 ਮਿਲੀਅਨ ਡੋਜ਼ਾਂ ਸਕਿਓਰ ਕਰ ਲਈਆਂ ਗਈਆਂ ਹਨ ਤੇ ਇਹ ਅਗਸਤ ਵਿੱਚ ਸਾਨੂੰ ਮਿਲ ਜਾਣਗੀਆਂ। ਇਸ ਦੇ ਨਾਲ ਹੀ ਟਰੂਡੋ ਨੇ ਆਖਿਆ ਕਿ ਸਤੰਬਰ ਵਿੱਚ ਸਾਨੂੰ ਤਿੰਨ ਮਿਲੀਅਨ ਹੋਰ ਡੋਜ਼ਾਂ ਹਾਸਲ ਹੋਣਗੀਆਂ।
ਇਸ ਤੋਂ ਭਾਵ ਇਹ ਹੈ ਕਿ ਕੈਨੇਡਾ ਨੂੰ ਸਪਲਾਇਅਰ ਕੋਲੋਂ ਹਰ ਹਫਤੇ ਦੋ ਮਿਲੀਅਨ ਡੋਜ਼ਾਂ ਗਰਮੀਆਂ ਦੇ ਅੰਤ ਤੱਕ ਮਿਲਦੀਆਂ ਰਹਿਣਗੀਆਂ।ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਨੇ ਆਖਿਆ ਕਿ ਹਫਤਾਵਾਰੀ ਖੇਪ ਦੇ ਵੇਰਵੇ ਦੀ ਘਾਟ ਕਾਰਨ ਸਮੁੱਚੀ ਵੈਕਸੀਨ ਦੀ ਗਿਣਤੀ ਵਿੱਚ ਗੜਬੜੀ ਹੋਣ ਤੋਂ ਬਾਅਦ ਚਿੰਤਾ ਖੜ੍ਹੀ ਹੋ ਗਈ ਤੇ ਉਸ ਤੋਂ ਬਾਅਦ ਹੀ ਉਨ੍ਹਾਂ ਮੌਡਰਨਾ ਉੱਤੇ ਦਬਾਅ ਪਾਇਆ ਕਿ ਉਹ ਆਉਣ ਵਾਲੇ ਮਹੀਨਿਆਂ ਵਿੱਚ ਆਪਣੀ ਡਲਿਵਰੀ ਸਥਿਰ ਕਰੇ।ਇਸ ਹਫਤੇ ਕੈਨੇਡਾ ਨੂੰ ਸਪਲਾਇਅਰ ਤੋਂ 500,000 ਡੋਜ਼ਾਂ ਹਾਸਲ ਹੋਣਗੀਆਂ ਤੇ ਇਹ ਦੋ ਹਿੱਸਿਆ ਵਿੱਚ ਆਉਣਗੀਆਂ। ਇਸ ਤੋਂ ਇਲਾਵਾ 14 ਜੂਨ ਵਾਲੇ ਹਫਤੇ ਦੌਰਾਨ 1·5 ਮਿਲੀਅਨ ਡੋਜ਼ਾਂ ਹਾਸਲ ਹੋਣਗੀਆਂ।
ਹੈਲਥ ਕੈਨੇਡਾ ਅਜੇ ਵੀ ਅਪਰੈਲ ਵਿੱਚ ਆਈ ਜੌਹਨਸਨ ਐਂਡ ਜੌਹਨਸਨ ਦੀ ਖੇਪ ਦਾ ਮੁਲਾਂਕਣ ਕਰ ਰਹੀ ਹੈ। ਇਹ ਖੇਪ ਅਪਰੈਲ ਦੇ ਅੰਤ ਵਿੱਚ ਆਈ ਸੀ। ਇਹ ਵੈਕਸੀਨ ਜਿਸ ਬਾਲਟੀਮੋਰ ਪਲਾਂਟ ਵਿੱਚ ਤਿਆਰ ਹੋਈ ਸੀ ਉੱਥੇ ਕੁਆਲਿਟੀ ਕੰਟਰੋਲ ਕਾਰਨ ਇਸ ਵੈਕਸੀਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।ਇਸ ਦੌਰਾਨ ਜੂਨ ਦੇ ਅੰਤ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ ਇੱਕ ਮਿਲੀਅਨ ਡੋਜ਼ਾਂ ਹੋਰ ਮਿਲਣ ਦੀ ਉਮੀਦ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ