Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਅੰਤਰਰਾਸ਼ਟਰੀ

ਆਪਣੇ ਖਿਲਾਫ ਲਿਆਂਦਾ ਬੇ-ਭਰੋਸਗੀ ਮਤਾ ਜਿੱਤੀ ਮੇਅ

December 13, 2018 08:26 AM

ਲੰਡਨ, 12 ਦਸੰਬਰ (ਪੋਸਟ ਬਿਊਰੋ) : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ ਸਿਰ ਉੱਤੇ ਆਇਆ ਸਿਆਸੀ ਸੰਕਟ ਟਲ ਗਿਆ ਹੈ ਤੇ ਉਸ ਨੇ ਬੇ-ਭਰੋਸਗੀ ਮਤਾ ਜਿੱਤ ਲਿਆ ਹੈ। ਕੰਜ਼ਰਵੇਟਿਵ ਨੀਤੀਘਾੜਿਆਂ ਵੱਲੋਂ ਲਿਆਂਦੇ ਬੇ-ਭਰੋਸਗੀ ਮਤੇ ਨਾਲ ਮੇਅ ਹੱਥੋਂ ਪਾਰਟੀ ਤੇ ਦੇਸ਼ ਦੀ ਲੀਡਰਸਿ਼ਪ ਖੁੱਸ ਵੀ ਸਕਦੀ ਸੀ।
ਪਰ ਮੇਅ ਨੂੰ ਇਹ ਜਿੱਤ 117 ਦੇ ਬਦਲੇ 200 ਵੋਟਾਂ ਨਾਲ ਹਾਸਲ ਹੋਈ। ਇਸ ਨਾਲ ਮੇਅ ਇੱਕ ਕਮਜ਼ੋਰ ਆਗੂ ਬਣ ਗਈ ਹੈ ਕਿਉਂਕਿ ਯੂਰਪੀਅਨ ਯੂਨੀਅਨ ਨਾਲੋਂ ਬ੍ਰਿਟੇਨ ਦੇ ਵੱਖ ਹੋਣ ਦੇ ਮੁੱਦੇ ਨੂੰ ਸਾਂਭਣ ਦੇ ਮੁੱਦੇ ਉੱਤੇ ਉਨ੍ਹਾਂ ਦੀ ਪਾਰਟੀ ਦੇ ਹੀ ਵੱਡੇ ਹਿੱਸੇ ਦਾ ਸਮਰਥਨ ਉਨ੍ਹਾਂ ਕੋਲੋਂ ਖੁੱਸ ਗਿਆ। ਮੇਅ ਨੇ 2022 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਹਿੱਸਾ ਨਾ ਲੈਣ ਦਾ ਵਾਅਦਾ ਵੀ ਕੀਤਾ ਹੈ। ਇਸ ਦੌਰਾਨ ਬ੍ਰਿਟੇਨ ਦੀ ਬ੍ਰੈਗਜਿ਼ਟ ਸਮੱਸਿਆ ਵੀ ਅਣਸੁਲਝੀ ਪਈ ਹੈ। ਮੇਅ ਬ੍ਰੈਗਜਿ਼ਟ ਬਾਰੇ ਪਾਰਲੀਆਮੈਂਟ ਵਿੱਚ ਹੋਣ ਵਾਲੀ ਵੋਟ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਹੋਰ ਯਤਨ ਕਰਨਾ ਚਾਹੁੰਦੀ ਹੈ।
ਮੇਅ ਨੇ ਬੁੱਧਵਾਰ ਨੂੰ ਆਖਿਆ ਕਿ ਉਨ੍ਹਾਂ ਨੂੰ ਖੁਸੀ ਹੈ ਕਿ ਉਨ੍ਹਾਂ ਦੇ ਸਹਿਯੋਗੀਆਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਪਰ ਉਨ੍ਹਾਂ ਇਹ ਵੀ ਸਵੀਕਾਰਿਆ ਕਿ ਉਨ੍ਹਾਂ ਦੇ ਕਈ ਸਾਥੀ ਉਨ੍ਹਾਂ ਦੇ ਖਿਲਾਫ ਵੀ ਭੁਗਤੇ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਇਹ ਦਿਨ ਚੁਣੌਤੀ ਭਰਿਆ ਰਿਹਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ