Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਨ ਐਚ ਐਲ ਟੀਮਾਂ ਨੂੰ ਕੈਨੇਡਾ-ਅਮਰੀਕਾ ਸਰਹੱਦ ਪਾਰ ਕਰਨ ਦੀ ਮਿਲੀ ਖੁੱਲ੍ਹ

June 07, 2021 07:52 AM

ਓਟਵਾ, 6 ਜੂਨ (ਪੋਸਟ ਬਿਊਰੋ) : ਸਟੈਨਲੇ ਕੱਪ ਦੇ ਦੋ ਫਾਈਨਲ ਰਾਊਂਡਜ਼ ਲਈ ਨੈਸ਼ਨਲ ਹਾਕੀ ਲੀਗ (ਐਨ ਐਚ ਐਲ) ਟੀਮਾਂ ਨੂੰ ਕੈਨੇਡਾ-ਅਮਰੀਕਾ ਸਰਹੱਦ ਪਾਰ ਕਰਨ ਦੀ ਯੋਜਨਾ ਨੂੰ ਫੈਡਰਲ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।ਟੀਮਾਂ ਕੁਆਰਨਟੀਨ ਹੋਏ ਬਿਨਾਂ ਮੈਚਾਂ ਵਿੱਚ ਹਿੱਸਾ ਲੈ ਸਕਣਗੀਆਂ।
ਟੀਮ ਮੈਂਬਰ ਦੇਸ਼ ਤੋਂ ਬਾਹਰ ਜਾ ਵੀ ਸਕਣਗੇ ਤੇ ਆ ਵੀ ਸਕਣਗੇੇ। ਇਸ ਲਈ ਉਹ ਆਪਣੇ ਪ੍ਰਾਈਵੇਟ ਜਹਾਜ਼ਾਂ ਦੀ ਵਰਤੋਂ ਕਰ ਸਕਦੇ ਹਨ। ਇਸ ਦੇ ਨਾਲ ਹੀ ਰੋਜ਼ਾਨਾਂ ਕੋਵਿਡ-19 ਟੈਸਟਿੰਗ ਦੇ ਨਾਲ ਨਾਲ ਖਿਡਾਰੀਆਂ ਤੇ ਹੋਰ ਟੀਮ ਮੈਂਬਰਾਂ ਨੂੰ ਕੈਨੇਡਾ ਤੋਂ ਜਾਣ ਤੋਂ ਪਹਿਲਾਂ ਤੇ ਵਾਪਿਸ ਇੱਥੇ ਪਹੁੰਚਣ ਤੋਂ ਬਾਅਦ ਵਿੱਚ ਕੋਵਿਡ-19 ਟੈਸਟ ਕਰਵਾਉਣਾ ਹੋਵੇਗਾ।
ਮੈਚਾਂ ਦੌਰਾਨ ਸਰਹੱਦੋਂ ਪਾਰ ਟਰੈਵਲ ਕਰਨ ਸਮੇਂ ਖਿਡਾਰੀਆਂ ਨੂੰ ਕੁਆਰਨਟੀਨ ਦਾਇਰੇ ਵਿੱਚ ਰੱਖਿਆ ਜਾਵੇਗਾ, ਜਿਵੇਂ ਕਿ ਟੀਮ ਦੇ ਹੋਟਲ ਆਦਿ ਵਾਲੀ ਥਾਂ ਬਿਲਕੁਲ ਅਲੱਗ ਥਲੱਗ ਹੋਵੇਗੀ। ਇਹ ਵੀ ਧਿਆਨ ਰੱਖਿਆ ਜਾਵੇਗਾ ਕਿ ਖਿਡਾਰੀ ਤੇ ਆਮ ਜਨਤਾ ਕੋਈ ਵੀ ਫੈਸਿਲਿਟੀ ਸਾਂਝੀ ਨਾ ਕਰਨ ਤੇ ਖਿਡਾਰੀਆਂ ਦਾ ਕੈਨੇਡਾ ਤੇ ਅਮਰੀਕਾ ਵਿੱਚ ਆਮ ਜਨਤਾ ਨਾਲ ਵਾਹ ਨਾ ਪਵੇ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼