Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਮਨੋਰੰਜਨ

ਹਲਕਾ ਫੁਲਕਾ

June 09, 2021 02:05 AM

ਪ੍ਰੇਮਿਕਾ, ‘‘ਤੁਰਨ ਵੇਲੇ ਤੇਰੀ ਜੁੱਤੀ ਬੜੀ ਆਵਾਜ਼ ਕਰਦੀ ਹੈ, ਸ਼ਾਇਦ ਚੋਰੀ ਦੀ ਹੈ।”

ਪ੍ਰੇਮੀ, ‘‘ਜੇ ਅਜਿਹਾ ਹੁੰਦਾ ਤਾਂ ਕਮੀਜ਼, ਪੈਂਟ ਤੇ ਟੋਪੀ ਵਿੱਚੋਂ ਵੀ ਅਜਿਹੀ ਆਵਾਜ਼ ਆਉਂਦੀ।”
**********
ਅਧਿਆਪਕ, ‘‘ਰੱਬ ਨੇ ਅੱਖਾਂ ਕਿਸ ਲਈ ਦਿੱਤੀਆਂ ਹਨ?”
ਵਿਦਿਆਰਥੀ, ‘‘ਜੀ, ਦੇਖਣ ਲਈ।”
ਅਧਿਆਪਕ, ‘‘....ਅਤੇ ਕੰਨ?”
ਵਿਦਿਆਰਥੀ, ‘‘ਜੀ, ਮੁਰਗਾ ਬਣਨ ਲਈ।”
*********
ਇੱਕ ਵਿਅਕਤੀ ਨੇ ਸਵਰਗ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਆਵਾਜ਼ ਆਈ, ‘‘ਕੀ ਤੂੰ ਸ਼ਾਦੀ ਸ਼ੁਦਾ ਏਂ?”
ਵਿਅਕਤੀ, ‘‘ਜੀ ਹਾਂ, ਮੈਂ ਸ਼ਾਦੀ ਸ਼ੁਦਾ ਹਾਂ।”
ਆਵਾਜ਼ ਆਈ, ‘‘ਤੂੰ ਅੰਦਰ ਆ ਸਕਦਾ ਏਂ, ਤੂੰ ਵਿਆਹ ਕਰਵਾ ਕੇ ਦੁਨੀਆ ਵਿੱਚ ਕਾਫੀ ਸਜ਼ਾ ਭੁਗਤੀ ਹੈ।”
ਦੂਜੇ ਵਿਅਕਤੀ ਨੇ ਦਰਵਾਜ਼ਾ ਖੜਕਾਇਆ ਤਾਂ ਸਵਰਗ ਵਿੱਚੋਂ ਆਵਾਜ਼ ਆਈ, ‘‘ਕੀ ਤੂੰ ਸ਼ਾਦੀ ਸ਼ੁਦਾ ਏਂ?”
ਦੂਜਾ ਵਿਅਕਤੀ, ‘‘ਜੀ ਹਾਂ, ਮੇਰਾ ਦੋ ਵਾਰ ਵਿਆਹ ਹੋ ਚੁੱਕਾ ਹੈ।”
ਸਵਰਗ ਵਿੱਚੋਂ ਆਵਾਜ਼ ਆਈ, ‘‘ਭੱਜ ਜਾ, ਬੇਵਕੂਫਾਂ ਲਈ ਇਥੇ ਕੋਈ ਜਗ੍ਹਾ ਨਹੀਂ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ