Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਮਿਲਟਨ ਵਿੱਚ ਗੋਲੀ ਚਲਾਉਣ ਵਾਲੇ ਹਥਿਆਰਬੰਦ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸ

June 11, 2021 06:23 PM

ਮਿਲਟਨ, 10 ਜੂਨ (ਪੋਸਟ ਬਿਊਰੋ) : ਮਿਲਟਨ ਵਿੱਚ ਵੀਰਵਾਰ ਰਾਤ ਨੂੰ ਚੱਲੀ ਗੋਲੀ ਦੇ ਮਾਮਲੇ ਵਿੱਚ ਹਾਲਟਨ ਪੁਲਿਸ ਇੱਕ ਮਸ਼ਕੂਕ ਦੀ ਭਾਲ ਕਰ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਸ਼ਾਮੀਂ 7:00 ਵਜੇ ਤੋਂ ਪਹਿਲਾਂ ਲਾਂਗ ਗੰਨ ਲੈ ਕੇ ਇੱਕ ਵਿਅਕਤੀ ਬ੍ਰੌਂਟ ਸਟਰੀਟ ਸਾਊਥ ਨੇੜੇ ਡੈਰੀ ਰੋਡ ਉੱਤੇ ਸਥਿਤ ਪਿੱਜ਼ਾ ਨੋਵਾ ਉੱਤੇ ਪਹੁੰਚਿਆ ਤੇ ਉਸ ਨੇ ਇੱਕ ਮੁਲਾਜ਼ਮ ਤੋਂ ਕੈਸ਼ ਦੀ ਮੰਗ ਕੀਤੀ। ਇੱਥੋਂ ਨਿਕਲਣ ਤੋਂ ਪਹਿਲਾਂ ਉਸ ਨੇ ਰੈਸਟੋਰੈਂਟ ਵਿੱਚ ਕਈ ਫਾਇਰ ਕੀਤੇ। ਫਿਰ ਕਾਲੇ ਰੰਗ ਦੀ ਗੱਡੀ ਵਿੱਚ ਫਰਾਰ ਹੋਣ ਤੋਂ ਪਹਿਲਾਂ ਵੀ ਉਸ ਨੇ ਕਈ ਗੋਲੀਆਂ ਚਲਾਈਆਂ।ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ।
ਮਸ਼ਕੂਕ ਸਿਆਹ ਨਸਲ ਦਾ ਲੱਗਭਗ ਪੰਜ ਫੁੱਟ ਨੌਂ ਇੰਚ ਲੰਮਾਂ ਤੇ ਪਤਲਾ ਵਿਅਕਤੀ ਹੈ।ਉਸ ਨੂੰ ਆਖਰੀ ਵਾਰੀ ਕਾਲੇ ਰੰਗ ਦੀ ਮਾਜ਼ਦਾ 3 ਚਲਾਉਂਦਿਆਂ ਵੇਖਿਆ ਗਿਆ ਜਿਸ ਉੱਤੇ ਸੀ ਪੀ ਐਕਸ ਟੀ 541 ਦੀ ਲਾਇਸੰਸ ਪਲੇਟ ਲੱਗੀ ਹੈ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਹਥਿਆਰਬੰਦ ਤੇ ਖਤਰਨਾਕ ਹੈ।ਜਾਂਚਕਾਰਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ ਰਹੀ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ