Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਲਪਾਛਪੀ’ ਦੀ ਕਾਪੀ ਨਹੀਂ ਹੈ ‘ਛੋਰੀ’ ਫਿਲਮ

June 14, 2021 03:08 AM

ਮੁੰਬਈ ਵਿੱਚ ਅਨਲਾਕ ਦੀ ਪ੍ਰਕਿਰਿਆ ਸ਼ੁਰੂ ਹੋਣ ਉੱਤੇ ਫਿਲਮ ਇੰਡਸਟਰੀ ਵਿੱਚ ਕੰਮ ਹੌਲੀ-ਹੌਲੀ ਸ਼ੁਰੂ ਹੋ ਰਿਹਾ ਹੈ। ਫਿਲਮ ‘ਛੋਰੀ’ ਦੀ ਅਭਿਨੇਤਰੀ ਨੁਸਰਤ ਭਰੂਚਾ ਨੇ ਇਸ ਫਿਲਮ ਦੀ ਡਬਿੰਗ ਸ਼ਰੂ ਕਰ ਦਿੱਤੀ ਹੈ। ਇਹ ਫਿਲਮ ਸਾਲ 2007 ਵਿੱਚ ਰਿਲੀਜ਼ ਹੋਈ ਮਰਾਠੀ ਫਿਲਮ ‘ਲਪਾਛਪੀ’ ਦੀ ਹਿੰਦੀ ਰੀਮੇਕ ਹੈ। ਮੂਲ ਫਿਲਮ ਦੇ ਡਾਇਰੈਕਟਰ ਵਿਸ਼ਾਲ ਫੁਰੀਆ ਨੇ ਹੀ ‘ਛੋਰੀ’ ਦਾ ਨਿਰਦੇਸ਼ਨ ਵੀ ਕੀਤਾ ਹੈ।
ਵਿਸ਼ਾਲ ਨੇ ਦੱਸਿਆ ਕਿ ਲਾਕਡਾਊਨ ਵਿੱਚ ‘ਛੋਰੀ’ ਫਿਲਮ ਦੇ ਪੋਸਟ ਪ੍ਰੋਡਕਸ਼ਨ ਦਾ ਕੰਮ ਵਰਚੁਅਲੀ ਚੱਲ ਰਿਹਾ ਸੀ ਜਿਸ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਹਨ, ਜਿੱਥੇ ਖੁਦ ਬੈਠ ਕੇ ਕੰਮ ਕਰਨ ਵਿੱਚ ਉਹ ਕੰਮ ਸਹੀ ਤਰੀਕੇ ਨਾਲ ਹੋ ਸਕਦਾ ਹੈ। ਥੋੜ੍ਹੀ ਛੋਟ ਮਿਲਣ ਉੱਤੇ ਉਮੀਦ ਹੈ ਕਿ ਪੋਸਟ ਪ੍ਰੋਡਕਸ਼ਨ ਦਾ ਕੰਮ ਜਲਦੀ ਖਤਮ ਹੋ ਜਾਏਗਾ। ਅਸੀਂ ਪਿਛਲੇ ਸਾਲ ਨਵੰਬਰ ਅਤੇ ਦਸੰਬਰ ਵਿੱਚ ਭੋਪਾਲ ਵਿੱਚ ਬਾਇਓ ਬਬਲ ਵਿੱਚ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ ਸੀ। ਨੁਸਰਤ ਫਿਲਮ ਵਿੱਚ ਨਵੇਂ ਅਵਤਾਰ ਵਿੱਚ ਦਿਖਾਈ ਦੇਵੇਗੀ। ਨੁਸਰਤ ਨੇ ਓਰੀਜਨਲ ਫਿਲਮ ਦਾ ਕੇਵਲ ਟ੍ਰੇਲਰ ਦੇਖਿਆ ਸੀ। ਮੈਂ ਉਸ ਨੂੰ ਫਿਲਮ ਦੇਖਣ ਤੋਂ ਮਨ੍ਹਾ ਕਰ ਦਿੱਤਾ ਸੀ, ਤਾਂ ਕਿ ਉਹ ‘ਛੋਰੀ’ ਦੇ ਕਿਰਦਾਰ ਨੂੰ ਆਪਣੇ ਤਰੀਕੇ ਨਾਲ ਸਮਝੇ ਅਤੇ ਨਿਭਾ ਸਕੇ। ਮੈਂ ਫਿਲਮ ਨੂੰ ‘ਲਪਾਛਪੀ’ ਦੀ ਕਾਪੀ ਨਹੀਂ ਬਣਾਉਣਾ ਚਾਹੁੰਦਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ