Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਵੈਂਸ ਨਾਲ ਗੌਲਫ ਖੇਡਣ ਕਾਰਨ ਡਿਫੈਂਸ ਵਾਈਸ ਚੀਫ ਰੂਲੋ ਨੇ ਅਹੁਦੇ ਤੋਂ ਦਿੱਤਾ ਅਸਤੀਫਾ

June 15, 2021 07:30 AM

ਓਟਵਾ, 14 ਜੂਨ (ਪੋਸਟ ਬਿਊਰੋ) : ਕੈਨੇਡੀਅਨ ਆਰਮਡ ਫੋਰਸਿਜ਼ (ਸੀਏਐਫ) ਵਿੱਚ ਸੈਕਿੰਡ ਇਨ ਕਮਾਂਡ ਲੈਫਟੀਨੈਂਟ ਜਨਰਲ ਮਾਈਕਲ ਰੂਲੋ ਆਪਣਾ ਅਹੁਦਾ ਛੱਡ ਰਹੇ ਹਨ।ਜਿਨਸੀ ਦੋਸ਼ਾਂ ਦੇ ਚੱਲਦਿਆਂ ਜਾਂਚ ਦਾ ਸਾਹਮਣਾ ਕਰ ਰਹੇ ਜਨਰਲ ਜੌਨਾਥਨ ਵੈਂਸ ਨਾਲ ਗੌਲਫ ਖੇਡਣ ਕਾਰਨ ਚਰਚਾ ਵਿੱਚ ਆਏ ਰੂਲੋ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਸੀਏਐਫ ਮੈਂਬਰਜ਼ ਨੂੰ ਅਸਤੀਫੇ ਲਈ ਲਿਖੇ ਪੱਤਰ ਵਿੱਚ ਲੈਫਟੀਨੈਂਟ ਜਨਰਲ ਮਾਈਕਲ ਰੂਲੋ ਨੇ ਲਿਖਿਆ ਕਿ ਉਹ ਇਹ ਸਮਝਦੇ ਤੇ ਸਵੀਕਾਰਦੇ ਹਨ ਕਿ ਵੈਂਸ ਤੇ ਵਾਈਸ ਐਡਮਿਰਲ ਕ੍ਰੇਗ ਬੇਨਜ਼, ਜੋ ਕਿ ਰੌਇਲ ਕੈਨੇਡੀਅਨ ਨੇਵੀ ਦੇ ਹੈੱਡ ਹਨ, ਨਾਲ ਗੌਲਫ ਖੇਡਣ ਦਾ ਉਨ੍ਹਾਂ ਦਾ ਫੈਸਲਾ ਗਲਤ ਸੀ ਤੇ ਇਸ ਨਾਲ ਜਾਂਚ ਪ੍ਰਕਿਰਿਆ ਵਿੱਚ ਹੋਰਨਾਂ ਦੇ ਵਿਸ਼ਵਾਸ ਨੂੰ ਵੱਡਾ ਝਟਕਾ ਤੇ ਖੋਰਾ ਲੱਗਿਆ ਹੈ।
ਪੱਤਰ ਵਿੱਚ ਰੂਲੋ ਨੇ ਲਿਖਿਆ ਹੈ ਕਿ ਇਸ ਘਟਨਾ ਤੋਂ ਬਾਅਦ ਉਹ ਫੌਰੀ ਤੌਰ ਉੱਤੇ ਵਾਈਸ ਚੀਫ ਆਫ ਦ ਡਿਫੈਂਸ ਸਟਾਫ ਦੇ ਅਹੁਦੇ ਤੋਂ ਪਾਸੇ ਹੋ ਰਹੇ ਹਨ। ਮੇਜਰ ਜਨਰਲ ਫਰੌਲੇ ਉਦੋਂ ਤੱਕ ਕਾਰਜਕਾਰੀ ਵਾਈਸ ਚੀਫ ਆਫ ਦ ਡਿਫੈਂਸ ਸਟਾਫ ਦੀ ਭੂਮਿਕਾ ਨਿਭਾਉਣਗੇ ਜਦੋਂ ਤੱਕ ਲੈਫਟੀਨੈਂਟ ਜਨਰਲ ਐਲਨ ਕਮਾਂਡ ਨਹੀਂ ਸਾਂਭ ਲੈਂਦੀ।
ਜਿ਼ਕਰਯੋਗ ਹੈ ਕਿ ਜਦੋਂ ਮਿਲਟਰੀ ਦੇ ਉੱਘੇ ਆਗੂਆਂ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣੇ ਜਾਰੀ ਰਹੇ ਤਾਂ ਮਾਰਚ ਵਿੱਚ ਲੈਫਟੀਨੈਂਟ ਜਨਰਲ ਫਰਾਂਸਿਜ਼ ਐਲਨ ਨੂੰ ਇਹ ਭੂਮਿਕਾ ਨਿਭਾਉਣ ਲਈ ਚੁਣਿਆ ਗਿਆ। ਇਹ ਭੂਮਿਕਾ ਨਿਭਾਉਣ ਵਾਲੀ ਉਹ ਪਹਿਲੀ ਮਹਿਲਾ ਹੋਵੇਗੀ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼