Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਰਣਬੀਰ ਦੀ ‘ਸ਼ਮਸ਼ੇਰਾ’ ਵਿੱਚ ਰੋਨਿਤ ਰਾਏ ਦੀ ਐਂਟਰੀ

December 13, 2018 09:45 AM

ਕਰਣ ਮਲਹੋਤਰਾ ਦੇ ਨਿਰਦੇਸ਼ਨ ਵਿੱਚ ਬਣ ਰਹੀ ਫਿਲਮ ‘ਸ਼ਮਸ਼ੇਰਾ’ ਵਿੱਚ ਰਣਬੀਰ ਕਪੂਰ ਅਤੇ ਸੰਜੇ ਦੱਤ ਦਿਖਾਈ ਦੇਣਗੇ। ਇਸ ਪੀਰੀਅਡ ਡਰਾਮਾ ਫਿਲਮ ਦੀ ਸ਼ੂਟਿੰਗ ਇਨ੍ਹਾਂ ਦਿਨੀਂ ਮੁੰਬਈ ਵਿੱਚ ਚੱਲ ਰਹੀ ਹੈ। ਫਿਲਮ ਵਿੱਚ ਰੋਨਿਤ ਰਾਏ ਦੀ ਵੀ ਐਂਟਰੀ ਹੋਈ ਹੈ। ਅਜੇ ਇਹ ਪਤਾ ਨਹੀਂ ਲੱਗਾ ਕਿ ਉਹ ਇਸ ਵਿੱਚ ਕੀ ਕਿਰਦਾਰ ਨਿਭਾਉਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੋਨਿਤ ਨੇ ਇੱਕ ਟਵੀਟ ਕਰ ਕੇ ਲਿਖਿਆ- ‘‘ਇੰਨੇ ਵੱਡੇ ਸੈਟ 'ਤੇ ਮੈਂ ਫਿਲਮ ‘ਸ਼ਮਸ਼ੇਰਾ’ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ। ਮੈਨੂੰ ਮਾਣ ਹੈ ਕਿ ਮੈਂ ਇਸ ਦਾ ਹਿੱਸਾ ਬਣ ਸਕਿਆ ਹਾਂ। ਫਿਲਮ ਦਾ ਡਾਇਰੈਕਸ਼ਨ ਕਰਣ ਮਲਹੋਤਰਾ ਕਰ ਰਹੇ ਹਨ ਤੇ ਇਸ ਵਿੱਚ ਮੈਂ ਰਣਬੀਰ ਕਪੂਰ ਤੇ ਸੰਜੇ ਦੱਤ ਦੇ ਨਾਲ ਸਕਰੀਨ ਸ਼ੇਅਰ ਕਰਾਂਗਾ। ਮੈਂ ਕਰਣ ਮਲਹੋਤਰਾ ਅਤੇ ਯਸ਼ਰਾਜ ਦਾ ਸ਼ੁਕਰੀਆ ਅਦਾ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਸ਼ਮਸ਼ੇਰਾ ਦਾ ਹਿੱਸਾ ਬਣਾਇਆ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ