Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਚਰਚ ਵਿੱਚ ਫਾਇਰਿੰਗ ਤੇ ਪਟਾਕਿਆਂ ਦੇ ਧਮਾਕੇ ਨਾਲ 13 ਦੀ ਮੌਤ

December 14, 2018 08:27 AM

ਮੈਕਸੀਕੋ ਸਿਟੀ, 13 ਦਸੰਬਰ (ਪੋਸਟ ਬਿਊਰੋ)- ਬੀਤੇ ਦਿਨੀਂ ਬ੍ਰਾਜ਼ੀਲ ਅਤੇ ਮੈਕਸੀਕੋ ਦੀਆਂ ਦੋ ਵੱਖ-ਵੱਖ ਚਰਚਾਂ ਵਿੱਚ ਹੋਏ ਹਾਦਸਿਆਂ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਇਨ੍ਹਾਂ 'ਚ ਪਹਿਲਾ ਮਾਮਲਾ ਬ੍ਰਾਜ਼ੀਲ ਵਿੱਚ ਬੰਦੂਕਧਾਰੀ ਦੇ ਹਮਲੇ ਦਾ ਹੈ, ਜਿਥੇ ਕੈਂਪੀਨਾਮ ਸ਼ਹਿਰ ਦੇ ਇਕ ਕੈਥੇਡ੍ਰਲ ਵਿੱਚ ਗੋਲੀਬਾਰੀ ਦੇ ਦੌਰਾਨ ਘੱਟ ਤੋਂ ਘੱਟ ਪੰਜ ਸ਼ਰਧਾਲੂ ਅਤੇ ਖੁਦ ਹਮਲਾਵਰ ਮਾਰਿਆ ਗਿਆ। ਦੂਸਰਾ ਮਾਮਲਾ ਮੈਕਸੀਕੋ ਚਰਚ ਵਿੱਚ ਹੋਈ ਦੁਰਘਟਨਾ ਦਾ ਹੈ, ਜਿਥੇ ਚਰਚ ਵਿੱਚ ਜਲੂਸ ਕੱਢਦੇ ਸਮੇਂ ਪਟਾਕਿਆਂ ਵਿੱਚ ਧਮਾਕਾ ਹੋ ਗਿਆ ਅਤੇ ਸੱਤ ਜਣਿਆਂ ਦੀ ਮੌਤ ਹੋ ਗਈ।
ਬ੍ਰਾਜ਼ੀਲ ਦੀ ਚਰਚ ਵਿੱਚ ਇਕ ਬੰਦੂਕਧਾਰੀ ਹਮਲਾਵਰ ਚਰਚ ਵਿੱਚ ਪਹੁੰਚ ਕੇ ਅੰਨ੍ਹੇਵਾਹ ਗੋਲੀਬਾਰੀ ਕਰਨ ਲੱਗਾ। ਇਸ ਦੌਰਾਨ ਪੰਜ ਜਣਿਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਤਿੰਨ ਜਣੇ ਜ਼ਖਮੀ ਹੋ ਗਏ। ਹਮਲਾਵਰ ਨੇ ਖੁਦ ਨੂੰ ਉਡਾ ਲਿਆ। ਪੁਲਸ ਦੇ ਮੁਤਾਬਕ ਬੰਦੂਕਧਾਰੀ ਨੇ ਕੈਥੇਡ੍ਰਲ ਦੇ ਅੰਦਰ ਇਕ ਰਿਵਾਲਵਰ ਤੇ .38 ਬੋਰ ਦੀ ਇਕ ਪਿਸਤੌਲ ਨਾਲ ਗੋਲੀਆਂ ਚਲਾਈਆਂ। ਗੋਲੀਬਾਰੀ ਦਾ ਮਕਸਦ ਅਤੇ ਬੰਦੂਕਧਾਰੀ ਦੀ ਪਛਾਣ ਦੇ ਬਾਰੇ ਵਿੱਚ ਫਿਲਹਾਲ ਪਤਾ ਨਹੀਂ ਲਗਾ ਹੈ। ਦੂਸਰੇ ਪਾਸੇ ਮੈਕਸੀਕੋ ਦੀ ਇਕ ਚਰਚ ਵਿੱਚ ਜਲੂਸ ਕੱਢਦੇ ਸਮੇਂ ਪਟਾਕਿਆਂ ਵਿੱਚ ਅਚਾਨਕ ਹੋਏ ਧਮਾਕੇ ਨਾਲ ਸੱਤ ਜਣਿਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਲੋਕ ਜ਼ਖਮੀ ਹੋ ਗਏ। ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ 11 ਅਤੇ 12 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ