Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਆਸਟਰੇਲੀਆ ਦੇ ਪੇਂਡੂ ਖੇਤਰਾਂ ਦੀ ਪੀ ਆਰ ਲਈ ਸਰਕਾਰ ਨਰਮੀ ਦੇ ਰਾਹ ਕੱਢਣ ਲੱਗੀ

December 14, 2018 08:29 AM

ਮੈਲਬਰਨ, 13 ਦਸੰਬਰ (ਪੋਸਟ ਬਿਊਰੋ)- ਆਸਟਰੇਲੀਆ ਦੀ ਸਰਕਾਰ ਵੱਲੋਂ ਵੱਡੇ ਸ਼ਹਿਰਾਂ ਦੀ ਆਬਾਦੀ ਘਟਾਉਣ ਦੇ ਲਈ ਕਾਫੀ ਸਮੇਂ ਤੋਂ ਤਜਵੀਜ਼ ਰੱਖੀ ਸੀ ਅਤੇ ਅੱਗੋਂ ਇਸ 'ਤੇ ਅਮਲ ਸ਼ੁਰੂ ਹੋ ਗਿਆ ਹੈ। ਪੇਂਡੂ ਖੇਤਰਾਂ ਦੀ ਵਸੋਂ ਵਧਾਉਣ ਲਈ ਸਰਕਾਰ ਵੱਲੋਂ ਨਵੇਂ ਵਿਸੇਸ਼ ਵੀਜ਼ਿਆਂ ਦਾ ਐਲਾਨ ਕੀਤਾ ਗਿਆ ਹੈ ਕਿ ਜੋ ਪ੍ਰਵਾਸੀਆਂ ਲਈ ਪੱਕੀ ਨਾਗਰਿਕਤਾ 'ਚ ਕਾਫੀ ਸਹਾਈ ਸਿੱਧ ਹੋ ਸਕੇਗੀ।
ਇਸ ਵੀਜ਼ੇ ਵਿੱਚ ਸਰਕਾਰ ਵੱਲੋਂ ਕਾਫੀ ਸਾਰੀ ਨਰਮੀ ਵਰਤੀ ਜਾ ਸਕਦੀ ਹੈ। ਡੇਜੀਗਨੇਸ਼ਨ ਏਰੀਆ ਮਾਈਗ੍ਰੇਸ਼ਨ ਐਗਰੀਮੈਂਟਸ ਸਕੀਮ ਇਥੋਂ ਦੇ ਦੋ ਖੇਤਰਾਂ ਵਿਕਟੋਰੀਆ ਦੇ ਵਾਰਨਬਲ ਅਤੇ ਨਾਰਥਲ ਟੈਰੇਟਰੀ 'ਚ ਜਿਥੇ ਕਾਮਿਆਂ ਦੀ ਕਾਫੀ ਕਮੀ ਹੈ, ਉਥੇ ਆਬਾਦੀ 'ਚ ਵਾਧੇ ਦਾ ਕੰਮ ਕਰੇਗੀ ਅਤੇ ਉਥੇ ਜਿਸ ਤਰ੍ਹਾਂ ਕਿਸਾਨਾਂ ਨੂੰ ਲੇਬਰ ਦੀ ਪ੍ਰੇਸ਼ਾਨੀ ਆਉਂਦੀ ਹੈ, ਉਸ ਤੋਂ ਵੀ ਰਾਹਤ ਮਿਲੇਗੀ। 482 ਕਲਾਸ ਦਾ ਇਹ ਵੀਜ਼ਾ ਪੰਜ ਸਾਲ ਲਈ ਉਥੇ ਰਹਿਣ ਅਤੇ ਫਿਰ ਪੀ ਆਰ ਦੀ ਪੇਸ਼ਕਸ਼ ਕਰੇਗਾ। ਇਸ ਵੀਜ਼ੇ ਵਿੱਚ ਅੰਗਰੇਜ਼ੀ ਭਾਸ਼ਾ ਦੀ ਵੀ ਛੋਟ ਦਿੱਤੀ ਜਾ ਸਕਦੀ ਹੈ। ਪ੍ਰਵਾਸੀ ਕਾਮਿਆਂ ਨੂੰ ਚਾਰ ਸਾਲ ਤੱਕ ਉਥੇ ਕੰਮ ਕਰਨਾ ਪਵੇਗਾ ਅਤੇ ਇਸ ਤੋਂ ਬਾਅਦ ਉਹ ਰੁਜ਼ਗਾਰ ਦਾਤਾ ਨੂੰ ਸਪਾਂਸਰ ਕਰਨ ਦੀ ਅਰਜ਼ੀ ਦੇ ਸਕਣਗੇ। ਗ੍ਰਹਿ ਮਾਮਲਿਆਂ ਦੇ ਵਿਭਾਗ ਦਾ ਕਹਿਣਾ ਹੈ ਕਿ ਸਰਕਾਰ ਖੇਤਰੀ ਆਸਟਰੇਲੀਆ ਦੀਆਂ ਲੋੜਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇੰਮੀਗ੍ਰੇਸ਼ਨ ਵਿਭਾਗ ਪੇਂਡੂ ਖੇਤਰਾਂ ਦੀ ਵਸੋਂ ਵਧਾਉਣ ਲਈ ਕਈ ਪੇਸ਼ਕਸ਼ਾਂ ਕਰ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ