Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਤਾਲਿਬਾਨੀ ਲੜਾਕਿਆਂ ਦੇ ਨਾਲ ਪਾਕਿ ਫ਼ੌਜ ਅਫਗਾਨਿਸਤਾਨ ਦੇ ਅੰਦਰ ਤੱਕ ਦਾਖ਼ਲ

July 27, 2021 02:07 AM

ਇਸਲਾਮਾਬਾਦ, 26 ਜੁਲਾਈ (ਪੋਸਟ ਬਿਊਰੋ)- ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਮਦਦ ਕਰਦੀ ਪਾਕਿਸਤਾਨੀ ਫ਼ੌਜ ਨੇ ਕੌਮਾਂਤਰੀ ਸਰਹੱਦ ਦਾ ਵੀ ਸਨਮਾਨ ਕਰਨਾ ਛੱਡ ਦਿੱਤਾ ਹੈ।
ਪਾਕਿਸਤਾਨੀ ਫ਼ੌਜ ਦੇ ਜਵਾਨ ਦੋਵਾਂ ਦੇਸ਼ਾਂ ਵਿਚਾਲੇ ਮੌਜੂਦ ਡੂਰੰਡ ਲਾਈਨ ਪਾਰ ਕਰ ਕੇ ਅਫਗਾਨਿਸਤਾਨੀ ਧਰਤੀ ਉੱਤੇ ਦਿਖਾਈ ਦਿੱਤੇ ਹਨ। ਤੇਜ਼ੀ ਨਾਲ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਪਾਕਿਸਤਾਨੀ ਫ਼ੌਜ ਦੇ ਜਵਾਨ ਤਾਲਿਬਾਨ ਦੇ ਕੰਟਰੋਲ ਵਾਲੇ ਇਲਾਕੇ ਵਿੱਚ ਆਉਂਦੇ ਦਿਖਾਈ ਦੇਂਦੇ ਹਨ। ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਉੱਤੇ ਸਪਿਨ ਬੋਲਡਕ ਇਲਾਕੇ ਵਿੱਚ ਪਿੱਛੇ ਜਿਹੇ ਰਿਕਾਰਡ ਕੀਤਾ ਗਿਆ ਹੈ। ਇਸ ਇਲਾਕੇ ਵਿੱਚ ਅਫਗਾਨੀ ਧਰਤੀ ਉੱਤੇ ਨਜ਼ਰ ਸੁਰੱਖਿਆ ਪੋਸਟ ਉੱਤੇ ਪਾਕਿਸਤਾਨੀ ਜਵਾਨ ਤਾਲਿਬਾਨੀ ਲੜਾਕਿਆਂ ਨਾਲ ਖੜੇ ਹਨ। ਪਾਕਿਸਤਾਨੀ ਫ਼ੌਜ ਨੇ ਇਸ ਵੀਡੀਓ ਬਾਰੇ ਅਜੇ ਤਕ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ।
ਦੂਸਰੇ ਪਾਸੇ ਅਮਰੀਕਾ ਨੇ ਅਫਗਾਨਿਸਤਾਨ ਸਰਕਾਰ ਨਾਲ ਸਮਝੌਤਾ ਵਾਰਤਾ ਵਿੱਚ ਸ਼ਾਮਲ ਹੋਣ ਲਈ ਤਾਲਿਬਾਨ ਨੂੰ ਸੱਦਾ ਦਿੱਤਾ ਹੈ। ਅਮਰੀਕਾ ਨੇ ਤਾਲਿਬਾਨ ਨੂੰ ਇਹ ਬੇਨਤੀ ਤਾਲਿਬਾਨ ਦੀ ਉਸ ਟਿੱਪਣੀ ਤੋਂ ਬਾਅਦ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਾਰੇ ਸਮਝੌਤਾ ਹੋਣ ਤਕ ਜੰਗਬੰਦੀ ਅਤੇ ਸ਼ਾਂਤੀ ਉੱਤੇ ਸਹਿਮਤ ਨਹੀਂ ਹੋਣਗੇ। ਅਮਰੀਕੀ ਵਿਦੇਸ਼ ਵਿਭਾਗ ਦੀ ਉਪ ਬੁਲਾਰਾ ਜਲਿਨਾ ਪੋਰਟਨ ਨੇ ਕਿਹਾ ਕਿ ਅਫਗਾਨਿਸਤਾਨ ਸੰਘਰਸ਼ ਵਿੱਚ ਅਮਰੀਕੀਆਂ ਦੇ ਨਾਲ ਕੰਮ ਕਰਨ ਵਾਲੇ ਅਫਗਾਨਾਂ ਖ਼ਿਲਾਫ਼ ਹਿੰਸਾ ਖ਼ਤਮ ਹੋਣੀ ਚਾਹੀਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ