Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕਪਿਲ-ਗਿੰਨੀ ਦਾ ਵਿਆਹ ਸ਼ਾਹੀ ਅੰਦਾਜ਼ ਵਿੱਚ ਹੋਇਆ

ਕਪਿਲ-ਗਿੰਨੀ ਦਾ ਵਿਆਹ ਸ਼ਾਹੀ ਅੰਦਾਜ਼ ਵਿੱਚ ਹੋਇਆ | December 14, 2018 08:40 AM

ਜਲੰਧਰ, 13 ਦਸੰਬਰ (ਪੋਸਟ ਬਿਊਰੋ)- ਕਾਮੇਡੀ ਕਿੰਗ ਕਪਿਲ ਸ਼ਰਮਾ ਕੱਲ੍ਹ ਕਲੱਬ ਕਬਾਨਾ ਵਿੱਚ ਆਪਣੇ ਕਾਲਜ ਦੀ ਦੋਸਤ ਭਵਨੀਤ ਉਰਫ ਗਿੰਨੀ ਚਤਰਥ ਦੇ ਜੀਵਨ ਸਾਥੀ ਹੋ ਗਏ। ਦੋਵਾਂ ਦਾ ਵਿਆਹ ਏਥੇ ਸ਼ਾਹੀ ਅੰਦਾਜ਼ ਵਿੱਚ ਹੋਇਆ। ਇਸ ਵਿੱਚ ਬਾਲੀਵੁੱਡ ਦੀ ਕੋਈ ਇੱਕ ਵੀ ਵੱਡੀ ਹਸਤੀ ਨਹੀਂ ਪੁੱਜੀ, ਜਦ ਕਿ ਰਾਤ ਦੇ ਕਰੀਬ 10 ਵਜੇ ਤੱਕ ਸੋਹੇਲ ਖਾਨ ਦੇ ਪਹੁੰਚਣ ਦਾ ਇੰਤਜ਼ਾਰ ਹੋ ਰਿਹਾ ਸੀ।
ਵਿਆਹ ਦੇ ਲਿਬਾਸ ਵਿੱਚ ਸਜੇ ਨਵੇਂ ਜੋੜੇ ਨੇ ਕਲੱਬ ਕਬਾਨਾ ਦੇ ਬੀਬੀ ਜਾਨ ਰੈਸਟੋਰੈਂਟ ਵਿੱਚ ਤਿਆਰ ਕੀਤੇ ਖਾਸ ਮੰਚ 'ਤੇ ਮੀਡੀਆ ਦੇ ਸਾਹਮਣੇ ਫੋਟੋ ਸ਼ੂਟ ਕਰਵਾਇਆ। ਇਸ ਤੋਂ ਪਹਿਲਾਂ ਕਪਿਲ ਦੀ ਕਾਮੇਡੀ ਪ੍ਰੋਗਰਾਮ ਦੀ ਕਲਾਕਾਰ ਪ੍ਰੀਤੋ ਨੇ ਵੀ ਫੋਟੋ ਸ਼ੂਟ ਕਰਵਾਇਆ। ਰਿਮਝਿਮ ਬਾਰਿਸ਼ ਨੇ ਵਿਆਹ ਵਿੱਚ ਕੁਝ ਖਲਲ ਵੀ ਪਾਇਆ। ਕਪਿਲ ਸ਼ਰਮਾ ਅਤੇ ਗਿੰਨੀ ਪਰਵਾਰ ਅਤੇ ਸਕੇ ਸਬੰਧੀਆਂ ਨਾਲ ਸ਼ਾਮ ਕਰੀਬ ਅੱਠ ਵਜੇ ਕਲੱਬ ਕਬਾਨਾ ਵਿੱਚ ਪਹੁੰਚ ਗਏ। ਇਸ ਤੋਂ ਬਾਅਦ ਦੋਵੇਂ ਪਹਿਲਾਂ ਮੇਕਅਪ ਲਈ ਪੁੱਜੇ, ਫਿਰ ਉਨ੍ਹਾਂ ਨੇ ਵਿਆਹ ਵਿੱਚ ਪਹੁੰਚਣ ਵਾਲੇ ਮਹਿਮਾਨਾਂ ਨਾਲ ਮੁਲਾਕਾਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ