Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

13 ਸਾਲ ਦੀਆਂ ਬੱਚੀਆਂ ਨੇ ਓਲੰਪਿਕ ਵਿੱਚ ਸੋਨਾ ਤੇ ਚਾਂਦੀ ਜਿੱਤਿਆ

July 28, 2021 02:31 AM

ਟੋਕੀਓ, 27 ਜੁਲਾਈ (ਪੋਸਟ ਬਿਊਰੋ)- ਸਕੇਟਬੋਰਡਿੰਗ ਵਿੱਚ ਹੈਰਾਨੀਜਨਕ ਕਰਤਵ ਦਿਖਾ ਕੇ 13 ਸਾਲ ਦੀਆਂ ਦੋ ਬੱਚੀਆਂ ਨੇ ਟੋਕੀਓ ਓਲੰਪਿਕ ਵਿੱਚ ਸੋਨੇ ਅਤੇ ਚਾਂਦੀ ਦੇ ਤਮਗੇ ਜਿੱਤ ਲਏ ਅਤੇ ਕਾਂਸੀ ਤਮਗਾ ਜਿੱਤਣ ਵਾਲੀ 16 ਸਾਲਾ ਮੁਕਾਬਲੇਬਾਜ਼ ਸੀ, ਜਿਸ ਤੋਂ ਹਰ ਕੋਈ ਹੈਰਾਨ ਰਹਿ ਗਿਆ ਹੈ।
ਜਿਸ ਉਮਰ ਵਿੱਚ ਬੱਚੇ ਆਮ ਤੌਰ ਉੱਤੇ ਖਿਡੌਣਿਆਂ ਜਾਂ ਵੀਡੀਓ ਗੇਮਾਂ ਖੇਡਦੇ ਹਨ, ਇਨ੍ਹਾਂ ਲੜਕੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਕੇ ਪੁਰਸ਼ਾਂ ਦੇ ਇਸ ਖੇਡ ਦਬਦਬੇ ਨੂੰ ਤੋੜਿਆ। ਜਾਪਾਨ ਦੀ ਮੋਮਿਜੀ ਨਿਸ਼ਿਆ ਨੇ ਪਹਿਲਾਂ ਓਲੰਪਿਕ ਖੇਡਦੇ ਹੋਏ ਪੀਲਾ ਤਮਗਾ ਆਪਣੇ ਨਾਂ ਕੀਤਾ। ਅੱਜ ਤਕ ਪੁਰਸ਼ਾਂ ਦੇ ਦਬਦਬੇ ਵਾਲੀ ਇਸ ਖੇਡ ਵਿੱਚ ਲੜਕੀਆਂ ਦੇ ਇਸ ਯਾਦਗਾਰ ਪ੍ਰਦਰਸ਼ਨ ਨੇ ਖੇਡ ਦਾ ਭਵਿੱਖ ਉਜਵਲ ਕਰ ਦਿੱਤਾ। ਚਾਂਦੀ ਤਮਗਾ ਬ੍ਰਾਜ਼ੀਲ ਦੀ ਰੇਸਾ ਲੀਲ ਨੂੰ ਮਿਲਿਆ, ਜਿਹੜੀ 13 ਸਾਲ ਦੀ ਹੀ ਹੈ। ਉਥੇ ਕਾਂਸੀ ਤਮਗਾ ਜਾਪਾਨ ਦੀ ਫੁਨਾ ਨਾਕਾਯਾਮਾ ਨੂੰ ਮਿਲਿਆ।20 ਮੁਕਾਬਲੇਬਾਜ਼ਾਂ ਦੇ ਮਹਿਲਾ ਵਰਗ ਵਿੱਚ ਬ੍ਰਾਜ਼ੀਲ ਦੀ ਲੇਤਿਸਿਆ ਬੁਫਾਨੀ ਵੀ ਸੀ, ਜਿਸ ਦੇ ਪਿਤਾ ਨੇ ਉਸ ਨੂੰ ਖੇਡ ਤੋਂ ਰੋਕਣ ਲਈ ਉਸਦਾ ਸਕੇਟਬੋਰਡ ਦੇ ਹਿੱਸਿਆਂ ਵਿੱਚ ਤੋੜ ਦਿੱਤਾ ਸੀ। ਕੈਨੇਡਾ ਦੀ ਏਨੀ ਗੁਗਲਿਆ ਸਕੇਟਿੰਗ ਸਿੱਖ ਰਹੀ ਸੀ ਤਾਂ ਪਹਿਲੇ ਦੋ ਸਾਲ ਤਕ ਕੋਈ ਹੋਰ ਲੜਕੀ ਉਸਦੇ ਨਾਲ ਨਹੀਂ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ