Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੁਪਰੀਮ ਕੋਰਟ ਦੇ ਜੱਜਾਂ ਨੇ ਪਟੀਸ਼ਨਰ ਨੂੰ ਕਿਹਾ: ‘ਤੁਸੀਂ ਅਦਾਲਤ ਦਾ ਮਜ਼ਾਕ ਬਣਾ ਰਹੇ ਹੋ`

December 14, 2018 08:43 AM

ਨਵੀਂ ਦਿੱਲੀ, 13 ਦਸੰਬਰ (ਪੋਸਟ ਬਿਊਰੋ)- ਸਾਲ 2012 ਦੇ ਨਿਰਭੈਆ ਗੈਂਗਰੇਪ ਅਤੇ ਕਤਲ ਕੇਸ ਵਿੱਚ 4 ਦੋਸ਼ੀਆਂ ਨੂੰ ਤੁਰੰਤ ਮੌਤ ਦੀ ਸਜ਼ਾ ਦੇਣ ਦੇ ਨਿਰਦੇਸ਼ ਦੀ ਮੰਗ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।
ਜਸਟਿਸ ਮਦਨ ਬੀ. ਲੋਕੁਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਕਿਹਾ ਕਿ ‘ਤੁਸੀਂ ਕਿਸ ਤਰ੍ਹਾਂ ਦੀ ਬੇਨਤੀ ਕਰ ਰਹੇ ਹੋ? ਤੁਸੀਂ ਅਦਾਲਤ ਦਾ ਮਜ਼ਾਕ ਬਣਾ ਰਹੇ ਹੋ?` ਪਟੀਸ਼ਨਰ ਅਲਖ ਆਲੋਕ ਨੇ ਆਪਣੀ ਜਨਹਿਤ ਪਟੀਸ਼ਨ `ਚ ਕਿਹਾ ਸੀ ਕਿ 3 ਦੋਸ਼ੀਆਂ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਾਢੇ 4 ਮਹੀਨੇ ਪਹਿਲਾਂ ਰੱਦ ਕੀਤਾ ਜਾ ਚੁੱਕਾ ਹੈ, ਪਰ ਅਜੇ ਤਕ ਸਜ਼ਾ `ਤੇ ਅਮਲ ਨਹੀਂ ਹੋਇਆ। ਪਟੀਸ਼ਨ `ਚ ਇਹ ਵੀ ਕਿਹਾ ਗਿਆ ਕਿ ਫਾਂਸੀ ਦੇਣ `ਚ ਦੇਰੀ ਇਕ ਗਲਤ ਪਰੰਪਰਾ ਨੂੰ ਜਨਮ ਦਿੰਦੀ ਹੈ ਤੇ ਇਸੇ ਕਾਰਨ ਰੇਪ ਦੀਆਂ ਘਟਨਾਵਾਂ ਵਧ ਰਹੀਆਂ ਹਨ।
ਵਰਨਣ ਯੋਗ ਹੈ ਕਿ 23 ਸਾਲਾ ਪੈਰਾ-ਮੈਡੀਕਲ ਵਿਦਿਆਰਥਣ ਨਾਲ ਸਾਲ 2012 ਵਿੱਚ 16-17 ਦਸੰਬਰ ਦੀ ਰਾਤ ਨੂੰ 6 ਲੋਕਾਂ ਨੇ ਦੱਖਣੀ ਦਿੱਲੀ ਵਿਚ ਇਕ ਚੱਲਦੀ ਬੱਸ ਵਿਚ ਗੈਂਗਰੇਪ ਕੀਤਾ ਅਤੇ ਉਸ ਨੂੰ ਸੜਕ ਉਤੇ ਸੁੱਟ ਦਿੱਤਾ ਸੀ। ਬਾਅਦ ਵਿੱਚ ਪੀੜਤਾ ਦੀ 29 ਦਸੰਬਰ ਨੂੰ ਸਿੰਗਾਪੁਰ ਦੇ ਮਾਊਂਟ ਐਲੀਜ਼ਾਬੈੱਥ ਹਸਪਤਾਲ ਵਿਚ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 9 ਜੁਲਾਈ ਨੂੰ 3 ਦੋਸ਼ੀਆਂ ਮੁਕੇਸ਼ (31), ਪਵਨ ਗੁਪਤਾ (24) ਅਤੇ ਵਿਨਯ ਸ਼ਰਮਾ (25) ਦੀ ਹਾਈ ਕੋਰਟ ਦੇ ਹੁਕਮ ਦੀ ਸਮੀਖਿਆ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਹਾਈ ਕੋਰਟ ਨੇ ਇਸ ਕੇਸ ਵਿੱਚ ਦਿੱਲੀ ਹਾਈ ਕੋਰਟ ਅਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਕਾਇਮ ਰੱਖਿਆ ਸੀ। ਮੌਤ ਦੀ ਸਜ਼ਾ ਪ੍ਰਾਪਤ ਚੌਥੇ ਦੋਸ਼ੀ ਅਕਸ਼ੈ ਕੁਮਾਰ ਸਿੰਘ (33) ਨੇ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਨਹੀਂ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ