Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਟੋਰਾਂਟੋ/ਜੀਟੀਏ

ਅੱਜ ਇੰਡੀਜੀਨਸ ਆਗੂਆਂ ਨਾਲ ਮੁਲਾਕਾਤ ਕਰਨਗੇ ਫੋਰਡ

July 28, 2021 06:09 PM

ਓਨਟਾਰੀਓ, 28 ਜੁਲਾਈ (ਪੋਸਟ ਬਿਊਰੋ) : ਪ੍ਰੋਵਿੰਸ ਦੇ ਉੱਤਰ ਪੱਛਮ ਵਿੱਚ ਜੰਗਲ ਦੀ ਅੱਗ ਕਾਰਨ ਆਪਣਾ ਘਰ-ਬਾਰ ਛੱਡ ਕੇ ਆਉਣ ਵਾਲੇ ਲੋਕਾਂ ਤੇ ਕਮਿਊਨਿਟੀ ਆਗੂਆਂ ਨਾਲ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋ ਅੱਂਜ ਮੁਲਾਕਾਤ ਕੀਤੀ ਜਾਵੇਗੀ।
ਥੰਡਰ ਬੇਅ ਦੇ ਫੋਰਡ ਵੱਲੋਂ ਕੀਤੇ ਗਏ ਦੌਰੇ ਦੌਰਾਨ ਫਰਸਟ ਨੇਸ਼ਨ ਦੇ ਆਗੂਆਂ ਵੱਲੋਂ ਇਨ੍ਹਾਂ ਹਾਲਾਤ ਦੇ ਚੱਲਦਿਆਂ ਸਟੇਟ ਆਫ ਐਮਰਜੰਸੀ ਐਲਾਨਣ ਲਈ ਪ੍ਰੀਮੀਅਰ ਉੱਤੇ ਦਬਾਅ ਪਾਇਆ ਗਿਆ। ਫੋਰਡ ਤੇ ਇੰਡੀਜੀਨਸ ਮਾਮਲਿਆਂ ਬਾਰੇ ਮੰਤਰੀ ਗ੍ਰੈਗ ਰਿੱਕਫੋਰਡ ਵੱਲੋਂ ਸਿਟੀ ਦੇ ਹੋਟਲ ਵਿੱਚ ਇੰਡੀਜੀਨਸ ਆਗੂਆਂ ਤੇ ਜੰਗਲ ਦੀ ਅੱਗ ਕਾਰਨ ਆਪਣੇ ਘਰ ਛੱਡ ਕੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਜਾਵੇਗੀ।
ਪ੍ਰੀਮੀਅਰ ਵੱਲੋਂ ਜੰਗਲ ਦੀ ਅੱਗ ਉੱਤੇ ਕਾਬੂ ਪਾਉਣ ਲਈ ਕੀਤੀਆਂ ਗਈਆਂ ਓਨਟਾਰੀਓ ਦੇ ਕਮਾਂਡ ਸੈਂਟਰ ਦੀਆਂ ਕੋਸਿ਼ਸ਼ਾਂ ਬਦਲੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਉੱਥੋਂ ਦਾ ਦੌਰਾ ਵੀ ਕੀਤਾ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ