Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬਾਇਡਨ ਨੇ ਰੂਸ ਉੱਤੇ ਅਮਰੀਕਾ ਦੀਆਂ ਚੋਣਾਂ ਵਿੱਚ ਵਿਘਨ ਪਾਉਣ ਦੇ ਦੋਸ਼ ਲਾਏ

July 29, 2021 09:06 AM

ਵਾਸ਼ਿੰਗਟਨ, 28 ਜੁਲਾਈ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕੱਲ੍ਹ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉੱਤੇ ਗੰਭੀਰ ਦੋਸ਼ ਲਾ ਕੇ ਕਿਹਾ ਹੈ ਕਿ ਪੁਤਿਨ ਭਰਮਾਊ ਸੂਚਨਾਵਾਂ ਫੈਲਾ ਕੇ ਸਾਲ 2022ਦੌਰਾਨ ਅਮਰੀਕਾ ਦੀ ਪ੍ਰਤੀਨਿਧੀ ਸਭਾ (ਪਾਰਲੀਮੈਂਟ ਦਾ ਹੇਠਲਾ ਹਾਊਸ)ਅਤੇ ਰਾਜਾਂ ਦੀਆਂ ਉਪ ਚੋਣਾਂਵਿੱਚਵਿਘਨ ਪਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਤਿਨ ਹੀ ਅਸਲ ਸਮੱਸਿਆ ਦੀ ਜੜ੍ਹ ਹਨ, ਉਹ ਉਸ ਅਰਥਵਿਵਸਥਾ ਦੇ ਸਰਬਉੱਚ ਅਹੁਦੇ ਉੱਤੇ ਹਨ, ਜਿਨ੍ਹਾਂ ਕੋਲ ਐਟਮੀ ਸ਼ਕਤੀ ਤੋਂ ਇਲਾਵਾ ਕੁਝ ਵੀ ਨਹੀਂ ਹੈ।
ਇਸ ਮੌਕੇ ਜੋਅ ਬਾਇਡਨ ਨੇ ਪਿਛਲੇ ਦਿਨੀਂ ਹੋਏ ਰੈਨਸਮਵੇਅਰ ਦੇ ਹਮਲਿਆਂਕਾਰਨ ਚਿੰਤਾ ਪ੍ਰਗਟਾਈ। ਇਨ੍ਹਾਂ ਹਮਲਿਆਂਵਿੱਚ ਸਾਈਬਰ ਅਪਰਾਧੀਆਂ ਨੇ ਡਾਟਾ ਚੋਰੀ ਕਰ ਕੇ ਉਸ ਬਦਲੇ ਮੋਟੀ ਰਕਮ ਫਿਰੌਤੀਵਜੋਂ ਮੰਗੀ ਸੀ। ਜੋਅ ਬਾਇਡਨ ਨੇ ਇਹ ਗੱਲ ਆਫਿਸ ਆਫ ਅਮੈਰੀਕਨ ਡਾਇਰੈਕਟਰ ਆਫ ਨੈਸ਼ਨਲ ਇੰਟੈਲੀਜੈਂਸ (ਓਡੀਐੱਨਆਈ) ਦੇ ਦਫ਼ਤਰਵਿੱਚ ਰੈਗੂਲਰ ਬ੍ਰੀਫਿੰਗ ਮੌਕੇ ਕਹੀ। ਉਨ੍ਹਾਂ ਨੇ ਕਿਹਾ ਕਿ ‘ਰੂਸ ਮੱਧ-ਕਾਲੀ ਚੋਣਾਂ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕਰ ਰਿਹਾ ਅਤੇ ਗ਼ਲਤ ਤੇ ਭਰਮਾਊ ਸੂਚਨਾਵਾਂ ਫੈਲਾ ਰਿਹਾ ਹੈ।’ ਬਾਇਡੇਨ ਨੇ ਕਿਹਾ ਕਿ ਸਾਡੀ ਖ਼ੁਦਮੁਖ਼ਤਿਆਰੀ ਉੱਤੇਇਹਮਾਸਕੋ ਦਾ ਸਿੱਧਾ ਹਮਲਾ ਹੈ। ਉੱਤਰੀ ਵਰਜੀਨੀਆ ਦੇ ਓਡੀਐੱਨਆਈ ਹੈੱਡਕੁਆਰਟਰਵਿੱਚਹੋਈ ਇਸ ਬੈਠਕਵਿੱਚ ਅਮਰੀਕਾ ਦੀ ਇੰਟੈਲੀਜੈਂਸ ਕਮੇਟੀ ਦੇ 120 ਨੁਮਾਇੰਦੇ ਮੌਜੂਦ ਸਨ।
ਵਰਨਣ ਯੋਗ ਹੈ ਕਿ ਸਾਲ 2022ਵਿੱਚਅਮਰੀਕਾ ਦੀ ਪ੍ਰਤੀਨਿਧੀ ਸਭਾ ਦੀਆਂ ਸਾਰੀਆਂ 435 ਸੀਟਾਂ ਤੇ ਸੈਨੇਟ ਦੀਆਂ ਖਾਲੀ ਹੋਣ ਵਾਲੀਆਂ 34 ਸੀਟਾਂ ਦੇ ਨਾਲ 36 ਰਾਜਾਂਵਿੱਚ ਚੋਣਾਂ ਹੋਣ ਜਾ ਰਹੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ