Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸ਼ਿਵ ਸੈਨਾ ਮੁਤਾਬਕ ਲੋਕਾਂ ਦੀ ਇੱਛਾ: ਭਾਜਪਾ ਮੁਕਤ ਭਾਰਤ

December 14, 2018 08:48 AM

ਮੁੰਬਈ, 13 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਤਿੰਨ ਵੱਡੇ ਹਿੰਦੀ ਭਾਸ਼ਾਈ ਰਾਜਾਂ ਵਿੱਚ ਭਾਜਪਾ ਦੀ ਹਾਰ 'ਤੇ ਚੋਟ ਕਰਦਿਆਂ ਸ਼ਿਵ ਸੈਨਾ ਨੇ ਕਿਹਾ ਕਿ ਚੋਣ ਨਤੀਜੇ ਦੱਸਦੇ ਹਨ ਕਿ ਇਨ੍ਹਾਂ ਰਾਜਾਂ ਦੀ ਜਨਤਾ ਨੇ ਭਾਜਪਾ ਮੁਕਤ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਸਮਝਣ ਦੀ ਲੋੜ ਇਸ ਪਾਰਟੀ ਨੂੰ ਹੈ।
ਸਿ਼ਵ ਸੈਨਾ ਦੇ ਰਸਾਲੇ ਦੀ ਸੰਪਾਦਕੀ ਵਿੱਚ ਲਿਖਿਆ ਗਿਆ ਹੈ ਕਿ ਲੋਕਾਂ ਨੇ ਜ਼ਿਆਦਾ ਉੱਚਾ ਉੱਡਣ ਵਾਲਿਆਂ ਨੂੰ ਫਰਸ਼ ਵਿਖਾ ਦਿੱਤਾ ਹੈ। ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਅਸਤੀਫੇ ਬਾਰੇ ਕਿਹਾ ਗਿਆ ਕਿ ਦੇਸ਼ ਨੂੰ ਚਾਰ ਪੰਜ ਕਾਰੋਬਾਰੀਆਂ ਦੇ ਦਿਮਾਗ ਨਾਲ ਚਲਾਇਆ ਜਾਣ ਕਾਰਨ ਰਿਜ਼ਰਵ ਬੈਂਕ ਵਰਗੀ ਸੰਸਥਾ ਟੁੱਟ ਰਹੀ ਹੈ। ਸਿ਼ਵ ਸੈਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ‘ਕਾਂਗਰਸ ਮੁਕਤ ਭਾਰਤ’ ਦਾ ਜਿਹੜਾ ਸੁਫਨਾ ਵੇਖਿਆ ਸੀ, ਇਨ੍ਹਾਂ ਨਤੀਜਿਆਂ ਤੋਂ ਉਹ ਸੁਫਨਾ ਭਾਜਪਾ ਸ਼ਾਸਿਤ ਰਾਜਾਂ ਵਿੱਚ ਮਿੱਟੀ ਵਿੱਚ ਮਿਲ ਗਿਆ ਹੈ। ਉਨ੍ਹਾ ਕਿਹਾ ਕਿ ਸਰਕਾਰ ਸਿਰਫ ਚੋਣਾਂ ਲੜ ਕੇ ਜਿੱਤਣ ਲਈ ਹੁੰਦੀ ਹੈ, ਇਸ ਦੇਸ਼ ਵਿੱਚ ਭਾਜਪਾ ਤੋਂ ਇਲਾਵਾ ਅਤੇ ਕੋਈ ਦਲ ਨਾ ਟਿਕੇ ਅਤੇ ਨਾ ਬਚੇ, ਇਸ ਰਵੱਈਏ ਦੀ ਹਾਰ ਚਾਰ ਰਾਜਾਂ ਵਿੱਚ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼