Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਉਲੰਪਿਕ ਵਿੱਚ ਸੋਨਾ ਜਿੱਤਣ ਵਾਲਾ ਬਰਮੂਡਾ ਸਭ ਤੋਂ ਛੋਟਾ ਦੇਸ਼ ਬਣ ਗਿਆ

July 30, 2021 02:48 AM

ਟੋਕੀਉ, 29 ਜੁਲਾਈ (ਪੋਸਟ ਬਿਊਰੋ)- ਟੋਕੀਉ ਉਲੰਪਿਕ ਵਿੱਚ ਕੱਲ੍ਹ ਇੱਕ ਹੈਰਾਨ ਕਰ ਦੇਣ ਵਾਲਾ ਦਿਨ ਰਿਹਾ। ਉਸ ਦਿਨ ਦੋ ਵੱਡੀਆਂ ਘਟਨਾਵਾਂ ਵਾਪਰੀਆਂ। ਸਿਰਫ਼ 63 ਹਜ਼ਾਰ ਦੀ ਆਬਾਦੀ ਵਾਲਾ ਬਰਮੂਡਾ ਉਲੰਪਿਕ ਸੋਨ ਤਮਗ਼ਾ ਜਿੱਤਣ ਵਾਲਾ ਦੁਨੀਆ ਦਾ ਸਭ ਤੋਂ ਛੋਟਾ ਦੇਸ਼ ਬਣ ਗਿਆ। ਓਥੋਂ ਦੀ ਫ਼ਲੋਰਾ ਡਫ਼ੀ ਨੇ ਟ੍ਰਾਈਥਲਨ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਿਆ। ਦੂਜੇ ਪਾਸੇ ਵਿਸ਼ਵ ਦੀ ਸਭ ਤੋਂ ਵਧੀਆ ਜਿਮਨਾਸਟ ਸਿਮੋਨ ਬਿਲੇਸ ਨੇ ਫ਼ਾਈਨਲ ਮੈਚ ਤੋਂ ਪਹਿਲਾਂ ਮਾਨਸਿਕ ਸਿਹਤ ਕਾਰਨ ਆਪਣਾ ਨਾਮ ਵਾਪਸ ਲੈ ਲਿਆ ਅਤੇ ਉਸ ਦੀ ਟੀਮ ਨੂੰ ਇਸ ਦਾ ਨਤੀਜਾ ਭੁਗਤਣਾ ਪਿਆ।
24 ਸਾਲਾ ਅਮਰੀਕੀ ਜਿਮਨਾਸਟ ਨੂੰ ਖੇਡ ਦੇ ਸਰਬੋਤਮ ਖ਼ਿਡਾਰੀਆਂ ਵਿੱਚ ਗਿਣਿਆ ਜਾਂਦਾ ਹੈ। ਬਿਲੇਸ ਚਾਰ ਵਾਰ ਉਲੰਪਿਕ ਸੋਨ ਤਮਾਗਾ ਜਿੱਤ ਚੁੱਕੀ ਹੈ। ਉਹ ਦੁਨੀਆ ਦੀ ਇਕਲੌਤੀ ਔਰਤ ਹੈ, ਜਿਸ ਨੇ ਪੰਜ ਵਿਸ਼ਵ ਆਲਰਾਊਂਡਰ ਖ਼ਿਤਾਬ ਜਿੱਤੇ ਹਨ। ਉਲੰਪਿਕ ਵਿੱਚ ਉਹ ਵਾਲਟ ਦੇ ਦੌਰਾਨ ਛਾਲ ਮਾਰਨ ਪਿੱਛੋਂ ਇੱਕ ਟਰੇਨਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸ ਨੂੰ ਡਾਕਟਰਾਂ ਕੋਲ ਜਾਣਾ ਪਿਆ। ਕੁਝ ਸਮੇਂ ਬਾਅਦ ਜਦੋਂ ਬਿਲੇਸ ਵਾਪਸ ਆਈ ਤਾਂ ਉਸ ਦੀ ਸੱਜੀ ਲੱਤ ਉੱਤੇ ਪੱਟੀ ਬੰਨ੍ਹੀ ਹੋਈ ਸੀ। ਉਹ ਆਪਣੀ ਟੀਮ ਨੂੰ ਗਲੇ ਮਿਲੀ। ਅਮਰੀਕੀ ਟੀਮ ਲਗਾਤਾਰ ਤੀਸਰਾ ਸੋਨ ਤਮਗ਼ਾ ਨਹੀਂ ਜਿੱਤ ਸਕੀ ਅਤੇ ਚਾਂਦੀ ਦੇ ਤਮਗ਼ੇ ਨਾਲ ਸੰਤੁਸ਼ਟ ਹੋਣਾ ਪਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ