Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਖੇਡਾਂ

ਹਾਕੀ ਵਿਚ ਭਾਰਤੀ ਖਿਡਾਰੀਆਂ ਬਰਕਰਾਰ ਰੱਖੀ ਆਸ, ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ

July 30, 2021 05:13 PM

ਟੋਕੀਓ, 30 ਜੁਲਾਈ (ਪੋਸਟ ਬਿਊਰੋ): ਟੋਕੀਓ ਉਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ ਲੈਅ 'ਚ ਪਰਤਦਿਆਂ ਜਾਪਾਨੀ ਹਾਕੀ ਟੀਮ ਨੂੰ 3 ਗੋਲਾਂ ਦੇ ਮੁਕਾਬਲੇ 5 ਗੋਲਾਂ ਨਾਲ ਹਰਾ ਕੇ ਉਲੰਪਿਕ ਵਿਚ ਹਾਕੀ ਮੈਡਲ ਦੀ ਭਾਰਤੀਆਂ ਦੀ ਆਸ ਨੂੰ ਬਰਕਰਾਰ ਰੱਖਿਆ। ਭਾਰਤੀ ਟੀਮ ਵਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਇਕ, ਗੁਰਜੰਟ ਸਿੰਘ ਨੇ ਦੋ, ਸ਼ਮਸ਼ੇਰ ਸਿੰਘ ਨੇ ਇਕ ਅਤੇ ਸ਼ਰਮਾ ਨੇ ਇਕ ਗੋਲ ਕੀਤਾ। ਇੱਥੇ ਦੱਸਣਯੋਗ ਹੈ ਕਿ ਆਪਣੇ ਪੂਲ ਵਿਚ ਖੇਡਦਿਆਂ ਭਾਰਤੀ ਹਾਕੀ ਟੀਮ ਨੇ ਪੰਜ ਵਿਚੋਂ ਚਾਰ ਮੈਚ ਜਿੱਤੇ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ