Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਅੰਤਰਰਾਸ਼ਟਰੀ

ਮੈਕੇਂਜੀ ਅਤੇ ਮੇਲਿੰਡਾ ਗੇਟਸ ਨੇ ਬਰਾਬਰੀ ਦੇ ਲਈ 300 ਕਰੋੜ ਦਾਨ ਕੀਤੇ

August 01, 2021 02:56 AM

ਵਾਸਿ਼ੰਗਟਨ, 31 ਜੁਲਾਈ (ਪੋਸਟ ਬਿਊਰੋ)- ਦੁਨੀਆ ਦੇ ਦੋ ਅਰਬਪਤੀਆਂ ਦੀਆਂ ਸਾਬਕਾ ਪਤਨੀਆਂ ਨੇ ਮਿਲ ਕੇ ਕਰੀਬ 300 ਕਰੋੜ ਰੁਪਏ ਦੀ ਰਕਮ ਦਾਨ ਕੀਤੀ ਹੈ। ਅਮੇਜਨ ਦੇ ਪ੍ਰਮੁੱਖ ਜੇਫ ਬੇਜੋਸ ਦੀ ਸਾਬਕਾ ਪਤਨੀ ਮੈਕੇਂਜੀ ਸਕਾਟ ਅਤੇ ਮਾਈਕ੍ਰੋਸਾਫਟ ਦੇ ਮੁਖੀ ਬਿਲ ਗੇਟ੍ਸ ਦੀ ਸਾਬਕਾ ਪਤਨੀ ਮੇਂਲਿੰਡਾ ਨੇ ਵਿੰਗ ਬਰਾਬਰੀ ਲਈ ਕੰਮ ਕਰਦੇ ਚਾਰ ਸੰਗਠਨਾਂ ਨੂੰ ਇਹ ਰਾਸ਼ੀ ਦਾਨ ਕੀਤੀ ਹੈ। ਦੋਵਾਂ ਨੇ ਪਿਛਲੇ ਸਾਲ ਹੋਏ ਇੱਕ ਮੁਕਾਬਲੇ ਰਾਹੀਂ ਇਨ੍ਹਾਂ ਚਾਰ ਸੰਗਠਨਾਂ ਨੂੰ ਚੁਣਿਆ ਹੈ। ਇਨ੍ਹਾਂ ਵਿੱਚੋਂ ਹਰ ਇੱਕ ਨੂੰ 75 ਕਰੋੜ ਰੁਪਏ ਮਿਲਣਗੇ। ਇਨ੍ਹਾਂ ਚਾਰ ਸੰਗਠਨਾਂ ਨੂੰ ਪ੍ਰਤੀਯੋਗੀ, ਸਿੱਖਿਆ, ਦੇਖਭਾਲ ਅਤੇ ਭਾਈਚਾਰੇ ਦੇ ਲਈ ਕੰਮ ਕਰਨ ਵਾਲੇ ਕਰੀਬ 500 ਸੰਗਠਨਾਂ ਵਿੱਚੋਂ ਚੁਣਿਆ ਗਿਆ ਹੈ।
ਮੈਕੇਂਜੀ ਸਕਾਟ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਨ੍ਹਾਂ ਸੰਗਠਨਾਂ ਦੀ ਮਜ਼ਬੂਤ ਟੀਮ ਭਾਈਚਾਰੇ ਲਈ ਅੱਗੇ ਰਹਿ ਕੇ ਕੰਮ ਕਰ ਰਹੀ ਹੈ। ਮੇਲਿੰਡਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਫੰਡਿੰਗ ਇਹਿਤਾਸ ਦੇ ਪੈਟਰਨ ਤੋੜਨ ਅਤੇ ਲਿੰਗਕ ਬਰਾਬਰੀ ਨੂੰ ਅੱਗੇ ਵੱਧਾਉਣ ਦੇ ਲਈ ਮਦਦ ਕਰੇਗੀ। ਮੈਕੇਂਜੀ ਸਕਾਟ ਦੁਨੀਆ ਦੀ ਤੀਸਰੀ ਅਮੀਰ ਮਹਿਲਾ ਹੈ। ਉਨ੍ਹਾਂ ਨੇ ਜੇਫ ਤੋਂ ਤਲਾਕ ਦੇ ਬਾਅਦ ਅੱਜ ਤੱਕ ਕਰੀਬ 50 ਹਜ਼ਾਰ ਕਰੋੜ ਰੁਪਏ ਦਾਨ ਕੀਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ