Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟਰੈਫਿਕ ਸਟੌਪ ਦੌਰਾਨ 21 ਸਾਲਾ ਵਿਅਕਤੀ ਕੋਲੋਂ ਮਿਲੀ ਭਰੀ ਹੋਈ ਗੰਨ

August 03, 2021 12:48 AM

ਬਰੈਂਪਟਨ, 2 ਅਗਸਤ (ਪੋਸਟ ਬਿਊਰੋ) : ਸ਼ੁੱਕਰਵਾਰ ਨੂੰ ਬਰੈਂਪਟਨ ਵਿੱਚ ਚੈਕਿੰਗ ਦੌਰਾਨ 21 ਸਾਲਾ ਵਿਅਕਤੀ ਕੋਲੋਂ ਭਰੀ ਹੋਈ ਗੰਨ ਤੇ ਹੋਰ ਗੋਲੀ ਸਿੱਕਾ ਮਿਲਿਆ। ਇਸ ਵਿਅਕਤੀ ਨੂੰ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਲਿਸ ਅਨੁਸਾਰ 22ਵੀਂ ਡਵੀਜ਼ਨ ਦੇ ਅਧਿਕਾਰੀ 5:15 ਵਜੇ ਦੇ ਨੇੜੇ ਤੇੜੇ ਕ੍ਰੈਡਿਟਵਿਊ ਰੋਡ ਤੇ ਫੇਅਰਹਿੱਲ ਡਰਾਈਵ ਉੱਤੇ ਗਸ਼ਤ ਕਰ ਰਹੇ ਸਨ ਜਦੋਂ ਉਨ੍ਹਾਂ ਇੱਕ ਗੱਡੀ ਨੂੰ ਰੋਕਿਆ।ਜਾਂਚ ਦੌਰਾਨ ਅਧਿਕਾਰੀਆਂ ਨੂੰ ·40 ਕੈਲੇਬਰ ਦੀ ਭਰੀ ਹੋਈ ਗੰਨ ਮਿਲੀ ਤੇ ਹੋਰ ਗੋਲੀ ਸਿੱਕਾ ਵੀ ਮਿਲਿਆ।
ਨਤੀਜੇ ਵਜੋਂ 21 ਸਾਲਾ ਬਰੈਂਪਟਨ ਵਾਸੀ ਨੂੰ ਪੰਜ ਮਾਮਲਿਆਂ ਵਿੱਚ ਚਾਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਗੱਡੀ ਵਿੱਚ ਅਣਅਧਿਕਾਰਕ ਤੌਰ ਉੱਤੇ ਹਥਿਆਰ ਰੱਖਣਾ ਵੀ ਸ਼ਾਮਲ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ