Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਹੀਰਾ ਮੰਡੀ’ ਵਿੱਚ ਰਿਚਾ ਚੱਢਾ ਦੀ ਹੋ ਸਕਦੀ ਹੈ ਐਂਟਰੀ

August 03, 2021 02:28 AM

ਸੰਜੇ ਲੀਲਾ ਭੰਸਾਲੀ ਦਾ ਪੂਰਾ ਧਿਆਨ ਆਪਣੀ ਅਗਲੀ ਵੈੱਬ ਸੀਰੀਜ਼ ‘ਹੀਰਾ ਮੰਡੀ’ ਉੱਤੇ ਹੈ। ਇਸ ਸੀਰੀਜ਼ ਵਿੱਚ ਲੰਬੀ-ਚੌੜੀ ਸਟਾਰਕਾਸਟ ਹੋਣ ਦੀ ਆਸ ਹੈ। ਸੋਨਾਕਸ਼ੀ ਸਿਨਹਾ ਤੇ ਹੁਮਾ ਕੁਰੈਸ਼ੀ ਪਹਿਲਾਂ ਹੀ ਇਸ ਪ੍ਰੋਜੈਕਟ ਲਈ ਫਾਈਨਲ ਹੋ ਚੁੱਕੀਆਂ ਹਨ। ਇਸੇ ਦੌਰਾਨ ਰਿਚਾ ਚੱਢਾ ਦਾ ਇੱਕ ਨਾਮ ਸੀਰੀਜ਼ ਨਾਲ ਜੁੜਨ ਦੀ ਖਬਰ ਹੈ।
ਸੂਤਰਾਂ ਮੁਤਾਬਕ ‘ਗੈਂਗਸ ਆਫ ਵਾਸੇਪੁਰ’ ਅਭਿਨੇਤਰੀ ਰਿਚਾ ਨੂੰ ਸੰਜੇ ਲੀਲਾ ਭੰਸਾਲੀ ਦੇ ਦਫਤਰ ਜਾਂਦੇ ਦੇਖਿਆ ਗਿਆ ਹੈ। ਇਹ ਵਿੱਚ ਕਿਆਸ ਲਾਏ ਜਾ ਰਹੇ ਹਨ ਕਿ ‘ਹੀਰਾ ਮੰਡੀ’ ਵਿੱਚ ਸ਼ਾਮਲ ਹੋਣ ਵਾਲੀ ਅਗਲੀ ਅਭਿਨੇਤਰੀ ਰਿਚਾ ਹੋਵੇਗੀ। ਇਸ ਤੋਂ ਪਹਿਲਾਂ ਰਿਚਾ ਸੰਜੇ ਦੇ ਨਿਰਦੇਸ਼ਨ ਵਿੱਚ ਫਿਲਮ ‘ਗੋਲੀਓਂ ਕੀ ਰਾਸ ਲੀਲਾ : ਰਾਮਲੀਲਾ’ ਵਿੱਚ ਕੰਮ ਕਰ ਚੁੱਕੀ ਹੈ। ਉਸ ਫਿਲਮ ਵਿੱਚ ਉਸ ਨੇ ਛੋਟਾ ਜਿਹਾ ਕਿਰਦਾਰ ਨਿਭਾਇਆ ਸੀ। ਦੋਵੇਂ ਇੱਕ-ਦੂਸਰੇ ਇੱਕ ਦੂਸਰੇ ਦੇ ਕੰਮ ਤੋਂ ਜਾਣੂ ਹਨ। ਦੱਸਿਆ ਜਾ ਰਿਹਾ ਹੈ ਕਿ ‘ਹੀਰਾ ਮੰਡੀ’ ਸੀਰੀਜ਼ ਵੱਡੇ ਸਕੇਲ ਉਤੇ ਸ਼ੂਟ ਹੋਣ ਵਾਲੀ ਹੈ। ਇਹ ਸੰਜੇ ਦਾ ਡਿਜੀਟਲ ਡੈਬਿਊ ਵੀ ਹੋਵੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ