Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਕੈਨੇਡਾ

ਮਾਂਟਰੀਅਲ ਵਿੱਚ ਚੱਲੀਆਂ ਗੋਲੀਆਂ, 3 ਹਲਾਕ

August 04, 2021 12:23 AM

ਮਾਂਟਰੀਅਲ, 3 ਅਗਸਤ (ਪੋਸਟ ਬਿਊਰੋ) : ਸੋਮਵਾਰ ਨੂੰ ਰਿਵਿਏਰ-ਡੈਸ-ਪ੍ਰੇਰੀਜ਼-ਪੁਆਇੰਟ-ਆਕਸ-ਟਰੈਂਬਲਜ਼ ਦੇ ਅੰਤ ਉੱਤੇ ਸਿਟੀ ਦੇ ਪੂਰਬ ਵਿੱਚ ਚੱਲੀਆਂ ਗੋਲੀਆਂ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਸ ਨਾਲ ਮਾਂਟਰੀਅਲਰਜ਼ ਕਾਫੀ ਸੌਕ ਵਿੱਚ ਹਨ।
ਆਰ ਡੀ ਪੀ ਵਿੱਚ 54ਵੇਂ ਐਵਨਿਊ ਨੇੜੇ 9301 ਪੇਰਾਸ ਬੋਲੀਵੀਅਰਡ ੳੱੁਤੇ ਸਥਿਤ ਰਿਹਾਇਸ਼ੀ ਬਿਲਡਿੰਗ ਵਿੱਚ ਖੜ੍ਹੇ ਪੰਜ ਵਿਅਕਤੀਆਂ ਉੱਤੇ ਗੋਲੀਆਂ ਚਲਾਈਆਂ ਗਈਆਂ।ਸ਼ਾਮ ਦੇ 7:00 ਵਜੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਂਟਰੀਅਲ ਪੁਲਿਸ ਮੌਕੇ ਉੱਤੇ ਪਹੁੰਚੀ। ਰਾਤੀਂ 9:30 ਵਜੇ ਪੁਲਿਸ ਨੇ ਦੱਸਿਆ ਕਿ ਗੋਲੀਆਂ ਤਿੰਨ ਵਿਅਕਤੀਆਂ ਨੂੰ ਲੱਗੀਆਂ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਉੱਥੇ ਹੀ ਹੋ ਗਈ, ਦੂਜੇ ਦੀ ਮੌਤ ਅੱਧੀ ਰਾਤ ਤੋਂ ਠੀਕ ਪਹਿਲਾਂ ਹੋਈ ਤੇ ਤੀਜੇ ਦੀ ਮੌਤ ਮੰਗਲਵਾਰ ਤੜ੍ਹਕੇ ਹੋ ਗਈ।ਦੋ ਹੋਰ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਾਰੇ ਗਏ ਵਿਅਕਤੀਆਂ ਵਿੱਚੋਂ ਦੋ ਦੀ ਉਮਰ 29 ਸਾਲ ਤੇ ਤੀਜੇ ਦੀ ਉਮਰ 63 ਸਾਲ ਸੀ।
ਮਾਂਟਰੀਅਲ ਪੁਲਿਸ ਇੰਸਪੈਕਟਰ ਡੇਵਿਡ ਸੇਨ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੋ ਹੋਰ ਵਿਅਕਤੀ ਹਸਪਤਾਲ ਵਿੱਚ ਹੀ ਦਾਖਲ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਸਾਰੇ ਹੀ ਵਿਅਕਤੀਆਂ ਨੂੰ ਜਾਣਦੀ ਸੀ।ਉਨ੍ਹਾਂ ਦੱਸਿਆ ਕਿ ਇਸ ਇਮਾਰਤ ਨੂੰ ਪਹਿਲਾਂ ਵੀ 5 ਜੂਨ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਪਰ ਉਸ ਸਮੇਂ ਕੋਈ ਜਾਨੀ ਨੁਕਸਾਨ ਨਹੀਂ ਸੀ ਹੋਇਆ।ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਸੀਏਐੱਫ ਦੇ ਦੋ ਸਰਗਰਮ ਮੈਂਬਰਾਂ ਸਣੇ ਚਾਰ `ਤੇ ਮਿਲੀਸ਼ੀਆ ਬਣਾਉਣ ਦੀ ਸਾਜਿ਼ਸ਼ ਰਚਣ ਦੇ ਲੱਗੇ ਦੋਸ਼ ਅਲਮੋਂਟੇ `ਚ ਔਰਤ `ਤੇ ਡਿੱਗਾ ਦਰੱਖਤ, ਗੰਭੀਰ ਜ਼ਖ਼ਮੀ ਐਮਰਜੈਂਸੀ ਮੈਡੀਸਨ ਦੇ ਮੁਖੀ ਨੇ ਅਲਬਰਟਾ ਦੇ ਪ੍ਰੀਮੀਅਰ ਨੂੰ ਨਾਲ ਸਿ਼ਫਟ 'ਤੇ ਆਉਣ ਦੀ ਦਿੱਤੀ ਚੁਣੌਤੀ ਪ੍ਰਧਾਨ ਮੰਤਰੀ ਕਾਰਨੀ ਦੀ ਕੈਬਨਿਟ ਬਜਟ ਤੋਂ ਪਹਿਲਾਂ ਜਨਤਕ ਖਰਚੇ ਦੀ ਕਰੇਗੀ ਸਮੀਖਿਆ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੰਪ-ਸਮਰਥਕ ਅਮਰੀਕੀ ਪਤੀ ਨਾਲ ਕੈਨੇਡੀਅਨ ਔਰਤ ਨੂੰ ਲਿਆ ਹਿਰਾਸਤ `ਚ ਸੁਪਰਸਟਾਰ ਸ਼ਾਨੀਆ ਟਵੇਨ ਓਟਵਾ ਵਿੱਚ ਸੈਕਿੰਡ ਹਾਰਵੈਸਟ ਨੂੰ ਦਾਨ ਕਰਨਗੇ 25 ਹਜ਼ਾਰ ਡਾਲਰ ਸੇਂਟ-ਐਨ-ਡੇਸ-ਪਲੇਨਜ਼ ਜੇਲ੍ਹ ਤੋਂ ਫ੍ਰਸਟ ਡਿਗਰੀ ਕਤਲ ਦਾ 69 ਸਾਲਾ ਦੋਸ਼ੀ ਫ਼ਰਾਰ ਬੈਟਲ ਰਿਵਰ-ਕਰਾਫੁੱਟ ਵਿੱਚ ਚੁਣੇ ਜਾਣ `ਤੇ ਪੱਛਮੀ ਕੈਨੇਡਾ ਦੀਆਂ ਜਾਇਜ਼ ਮੰਗਾਂ ਲਈ ਲੜਾਂਗਾ : ਪੋਇਲੀਵਰ ਫਿਸਿ਼ੰਗ ਚਾਰਟਰ ਦੇ ਯਾਤਰੀਆਂ ਵੱਲੋਂ ਸਮੁੰਦਰ `ਚ ਦੁਰਲੱਭ ਬਾਸਕਿੰਗ ਸ਼ਾਰਕ ਦੇਖਣ ਦਾ ਦਾਅਵਾ