Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਦੀਪਿਕਾ ਪਾਦੁਕੋਣ ਦੀ ਅਗਲੀ ਫਿਲਮ ਵਿੱਚ ਹੋਣਗੇ ਆਯੁਸ਼ਮਾਨ ਜਾਂ ਰਾਜ ਕੁਮਾਰ

December 14, 2018 09:19 AM

ਦੀਪਿਕਾ ਪਾਦੁਕੋਣ ਜਲਦੀ ਹੀ ਮੇਘਨਾ ਗੁਲਜ਼ਾਰ ਦੀ ਫਿਲਮ 'ਤੇ ਕੰਮ ਸ਼ੁਰੂ ਕਰਨ ਵਾਲੀ ਹੈ। ਇਹ ਫਿਲਮ ਐਸਿਡ ਅਟੈਕ ਸਰਵਾਈਵਰ ਲਛਮੀ ਦੀ ਬਾਇਓਪਿਕ ਹੋਵੇਗੀ। ਸੁਣਨ ਵਿੱਚ ਆਇਆ ਹੈ ਕਿ ਮੇਕਰਜ਼ ਇਸ ਫਿਲਮ ਵਿੱਚ ਦੀਪਿਕਾ ਦੇ ਆਪੋਜ਼ਿਟ ਆਯੁਸ਼ਮਾਨ ਖੁਰਾਣਾ ਜਾਂ ਰਾਜ ਕੁਮਾਰ ਰਾਓ ਵਿੱਚੋਂ ਕਿਸੇ ਇੱਕ ਨੂੰ ਕਾਸਟ ਕਰਨਾ ਚਾਹੁੰਦੇ ਹਨ।
ਸੂਤਰਾਂ ਦੀ ਮੰਨੀਏ ਤਾਂ ਦੋਵਾਂ ਹੀ ਕਲਾਕਾਰਾਂ ਨੇ ਇਸ ਸਾਲ ਦੀਆਂ ਸਭ ਤੋਂ ਸਫਲ ਫਿਲਮਾਂ ਦਿੱਤੀਆਂ ਹਨ। ਜਿੱਥੇ ਆਯੁਸ਼ਮਾਨ ਨੇ ‘ਅੰਧਾਧੁਨ’ ਅਤੇ ‘ਬਧਾਈ ਹੋ’ ਵਰਗੀਆਂ ਹਿੱਟ ਫਿਲਮਾਂ ਦਿੱਤੀਆਂ, ਉਥੇ ਹੀ ਰਾਜ ਕੁਮਾਰ ਨੇ ਇਸ ਸਾਲ ‘ਇਸਤਰੀ’ ਵਰਗੀ ਬਲਾਕਬਾਸਟਰ ਹਿੱਟ ਵਿੱਚ ਕੰਮ ਕੀਤਾ ਹੈ। ਮੇਕਰਜ਼ ਹੁਣ ਦੋਵਾਂ ਵਿੱਚੋਂ ਕਿਸੇ ਇੱਕ ਨੂੰ ਫਿਲਮ ਵਿੱਚ ਕਾਸਟ ਨੂੰ ਲੈ ਕੇ ਦੁਚਿੱਤੀ ਵਿੱਚ ਹਨ। ਫਿਲਮ ਵਿੱਚ ਰਾਜ ਕੁਮਾਰ ਅਤੇ ਆਯੁਸ਼ਮਾਨ ਨੂੰ ਲਛਮੀ ਦੇ ਪਤੀ ਆਲੋਕ ਦੇ ਕਿਰਦਾਰ ਦੇ ਲਈ ਅਪਰੋਚ ਕੀਤਾ ਗਿਆ ਹੈ। ਦੋਵਾਂ ਤੋਂ 35 ਤੋਂ 40 ਦਿਨ ਦੀ ਡੇਟਸ ਮੰਗੀ ਗਈ ਹੈ। ਦੀਪਿਕਾ ਖੁਦ ਇਸ ਫਿਲਮ ਦੀ ਪ੍ਰੋਡਿਊਸਰ ਹੈ। ਉਹ 50 ਤੋਂ 55 ਦਿਨ ਇਸ ਫਿਲਮ ਨੂੰ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ