Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਗਰਭਵਤੀ ਮਹਿਲਾ ਜ਼ਖ਼ਮੀ

August 04, 2021 09:28 AM

ਟੋਰਾਂਟੋ, 3 ਅਗਸਤ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਸਕਾਰਬੌਰੋ ਵਿੱਚ ਇੱਕ ਗੱਡੀ ਵੱਲੋਂ ਟੱਕਰ ਮਾਰੇ ਜਾਣ ਤੋਂ ਬਾਅਦ ਇੱਕ ਗਰਭਵਤੀ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਹ ਜਾਣਕਾਰੀ ਟੋਰਾਂਟੋ ਪੁਲਿਸ ਵੱਲੋਂ ਦਿੱਤੀ ਗਈ।
ਪੁਲਿਸ ਨੇ ਆਖਿਆ ਕਿ ਉਨ੍ਹਾਂ ਨੂੰ ਡੈਨਫੋਰਥ ਤੇ ਫਾਰਮੇਸੀ ਐਵਨਿਊਂ ਨੇੜੇ ਵਾਪਰੇ ਇਸ ਹਾਦਸੇ ਦੀ ਜਾਣਕਾਰੀ ਦੁਪਹਿਰੇ 12:30 ਵਜੇ ਮਿਲਣ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ। ਮਹਿਲਾ ਆਪਣੇ 20ਵਿਆਂ ਵਿੱਚ ਹੈ। ਪੈਰਾਮੈਡਿਕਸ ਨੇ ਆਖਿਆ ਕਿ ਉਸ ਦੇ ਬਚਣ ਦੀ ਉਮੀਦ ਹੈ।
ਉਸ ਦੇ ਅਜੰਮੇ ਬੱਚੇ ਦੀ ਹਾਲਤ ਬਾਰੇ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਜਿਸ ਗੱਡੀ ਵੱਲੋਂ ਟੱਕਰ ਮਾਰੀ ਗਈ ਉਸ ਦਾ ਡਰਾਈਵਰ ਮੌਕੇ ਉੱਤੇ ਮੌਜੂਦ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ