Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕੋਵਿਡ-19 ਆਊਟਬ੍ਰੇਕ ਤੋਂ ਬਾਅਦ ਚੀਨ ਨੇ ਵੁਹਾਨ ਵਿੱਚ ਮਾਸ ਟੈਸਟ ਕਰਨ ਦਾ ਦਿੱਤਾ ਹੁਕਮ

August 04, 2021 06:22 PM

ਵੁਹਾਨ, 4 ਅਗਸਤ (ਪੋਸਟ ਬਿਊਰੋ) : 2019 ਦੇ ਅੰਤ ਵਿੱਚ ਜਿਸ ਥਾਂ ਤੋਂ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਹੋਈ ਸੀ ਇੱਕ ਵਾਰੀ ਫਿਰ ਇਹ ਸ਼ਹਿਰ ਚਰਚਾ ਵਿੱਚ ਹੈ।ਵੁਹਾਨ ਸ਼ਹਿਰ ਵਿੱਚ ਡੈਲਟਾ ਵੇਰੀਐਂਟਸ ਦੀ ਆਊਟਬ੍ਰੇਕਸ ਕਾਰਨ ਚੀਨ ਨੇ ਫਲਾਈਟਸ ਤੇ ਟਰੇਨਜ਼ ਰੱਦ ਕਰ ਦਿੱਤੀਆਂ ਹਨ, ਪ੍ਰੋਫੈਸ਼ਨਲ ਬਾਸਕਿਟਬਾਲ ਲੀਗ ਗੇਮਜ਼ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਵੁਹਾਨ ਵਿੱਚ ਮਾਸ ਕਰੋਨਾਵਾਇਰਸ ਟੈਸਟ ਕੀਤੇ ਜਾ ਰਹੇ ਹਨ।
ਹਾਲਾਂਕਿ ਅਜੇ ਕੋਵਿਡ-19 ਕੇਸਾਂ ਦੀ ਗਿਣਤੀ ਸੈਂਕੜਿਆਂ ਵਿੱਚ ਹੀ ਹੈ ਪਰ ਇਹ ਕਾਫੀ ਦੂਰ ਤੱਕ ਫੈਲੇ ਹੋਏ ਹਨ। ਇਹੋ ਹਾਲ 2020 ਦੇ ਸ਼ੁਰੂ ਵਿੱਚ ਇਸੇ ਸ਼ਹਿਰ ਤੋਂ ਉਦੋਂ ਹੋਇਆ ਸੀ ਜਦੋਂ ਕੋਵਿਡ-19 ਦਾ ਪਹਿਲਾ ਮਾਮਲਾ ਇੱਥੇ ਮਿਲਣ ਤੋਂ ਚੰਦ ਦਿਨਾਂ ਦੇ ਅੰਦਰ ਹੀ ਇਹ ਵਾਇਰਸ ਪੂਰੀ ਦੁਨੀਆ ਵਿੱਚ ਫੈਲ ਕੇ ਮਹਾਂਮਾਰੀ ਦਾ ਰੂਪ ਧਾਰਨ ਕਰ ਗਿਆ ਸੀ।
ਚੀਨ ਵਿੱਚ ਮਹਾਂਮਾਰੀ ਦਾ ਸਫਾਇਆ ਨਹੀਂ ਹੋਇਆ ਪਰ ਵੱਡੀ ਪੱਧਰ ਉੱਤੇ ਚੀਨ ਨੇ ਕੋਵਿਡ-19 ਉੱਤੇ ਕਾਬੂ ਪਾ ਲਿਆ ਸੀ। ਇਸ ਲਈ ਤੇਜ਼ੀ ਨਾਲ ਲਾਏ ਗਏ ਲਾਕਡਾਊਨ ਤੇ ਮਾਸ ਪੱਧਰ ਉੱਤੇ ਕੀਤੀ ਗਈ ਟੈਸਟਿੰਗ ਬਚਾਅ ਦਾ ਮਾਧਿਅਮ ਰਹੀ ਸੀ। ਇਸ ਵਾਰੀ ਕੇਸ ਚੀਨ ਦੇ 33 ਪ੍ਰੋਵਿੰਸਾਂ ਤੇ ਰੀਜਨਜ਼ ਵਿੱਚੋਂ 17 ਦੇ 35 ਸ਼ਹਿਰਾਂ ਵਿੱਚ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ। ਇਸ ਵਾਰੀ ਘਰ ਘਰ ਜਾ ਕੇ ਕੋਵਿਡ-19 ਮਾਮਲਿਆਂ ਲਈ ਟੈਸਟ ਕੀਤੇ ਜਾ ਰਹੇ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ