Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਚੋਰੀ ਦੀਆਂ ਚਾਲੀ ਵਾਰਦਾਤਾਂ ਕਰਨ ਵਾਲੇ ਗੈਂਗ ਦੇ 7 ਦੋਸ਼ੀ ਗ੍ਰਿਫਤਾਰ

August 05, 2021 03:26 AM

ਕਪੂਰਥਲਾ, 4 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚਾਲੀ ਦੇ ਕਰੀਬ ਚੋਰੀ ਦੀਆਂ ਵਾਰਦਾਤਾਂ ਕਰ ਕੇ ਦਹਿਸ਼ਤ ਫੈਲਾ ਚੁੱਕੇ ਇੱਕ ਗੈਂਗ ਦੇ ਸੱਤ ਦੋਸ਼ੀਆਂ ਨੂੰ ਜ਼ਿਲ੍ਹਾ ਪੁਲਸ ਨੇ ਗ੍ਰਿਫਤਾਰ ਕੀਤਾ ਅਤੇ ਚੋਰੀ ਕੀਤਾ 145 ਲੀਟਰ ਟਰਾਂਸਫਾਰਮਰਾਂ ਦਾ ਤੇਲ, ਕਾਰ ਅਤੇ ਚਾਰ ਨਸ਼ੀਲੇ ਇੰਜੈਕਸ਼ਨ ਤੇ 14 ਸ਼ੀਸ਼ੀਆਂ ਫੜੀਆਂ ਹਨ।

ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਪਾਵਰਕਾਮ ਅਤੇ ਸਥਾਨਕ ਲੋਕਾਂ ਤੋਂ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਦੇਕਾਰਨ ਬਿਜਲੀ ਸਪਲਾਈ ਵਿੱਚ ਰੁਕਾਵਟਾਂ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਡੀ ਐਸ ਪੀ ਸੁਰਿੰਦਰ ਸਿੰਘ ਦੀ ਨਿਗਰਾਨੀ ਵਿੱਚ ਐਸ ਐਚ ਓ ਸਦਰ ਕਪੂਰਥਲਾ ਗੁਰਦਿਆਲ ਸਿੰਘ ਨੇ ਜਦ ਇਲਾਕੇ ਵਿੱਚ ਛਾਪੇਮਾਰੀ ਕੀਤੀ ਤਾਂ ਚੋਰੀ ਦੀ ਵਾਰਦਾਤ ਦੀ ਯੋਜਨਾ ਬਣਾ ਰਹੇ ਸੱਤ ਦੋਸ਼ੀਆਂ ਭਾਨ ਸਿੰਘ ਉਰਫ ਭਾਨਾ, ਸੁੱਖਾ ਉਰਫ ਕੱਟਾ ਵਾਸੀ ਸੁੰਦਰ ਨਗਰ, ਜਸਕਰਨ ਸਿੰਘ ਉਰਫ ਬੰਟੀ ਵਾਸੀ ਪ੍ਰੀਤ ਨਗਰ, ਦੀਪਕ ਕੁਮਾਰ ਹਰਮਨਜੋਤ ਸਿੰਘ ਪਿੰਡ ਰੱਤਾ ਨੌਂ ਆਬਾਦ, ਸਤਵਿੰਦਰ ਸਿੰਘ ਵਾਸੀ ਆਰ ਸੀ ਐਫ ਖੇਤਰ ਅਤੇ ਜਰਨੈਲ ਸਿੰਘ ਵਾਸੀ ਪਿੰਡ ਬਹੁਈ ਕਪੂਰਥਲਾ ਨੂੰ ਗ੍ਰਿਫਤਾਰ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ